Ropar News: ਇਸ ਮੌਕੇ ਹੈਡ ਗ੍ਰੰਥੀ ਜੋਗਿੰਦਰ ਸਿੰਘ ਨੇ ਕਿਹਾ ਕਿ ਅੱਜ ਤੋਂ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਰਹੇ ਹਨ ਅਤੇ ਇਹ 15 ਦਿਨ ਲਗਾਤਾਰ ਚੱਲਣਗੇ। ਅੱਜ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਇਸ ਦੀ ਸ਼ੁਰੂਆਤ ਹੋਈ ਹੈ ਅਤੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ ਐਤਵਾਰ ਨੂੰ ਪਾਏ ਜਾਣਗੇ ਅਤੇ ਸਮਾਪਤੀ ਉਪਰੰਤ ਸ਼ਹੀਦੀ ਸਭਾ ਅੱਗੇ ਵੱਧ...
Ropar News: ਰੋਪੜ ਦੇ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਹੋਈ। ਇਸ ਮੌਕੇ ਗੁਰਦੁਆਰਾ ਸ਼੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ। Methi leaves Benefits: सर्दियों में क्यों दी जाती है मेथी खाने की सलाह? जानिए इसके सेहतमंद फायदेRajinikanth Birthday: रजनीकांत की सबसे ज्यादा कमाई करने वाली फिल्मों की सूची, देखे यहांPre Wedding Shoots: भारत की इन बेहतरीन लोकेशन्स पर करें प्री वेडिंग शूट, बनाएं यादगार पलों को खासDilip Kumar Birth Anniversary: दिलीप कुमार की कुछ...
ਰੋਪੜ ਦੇ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਹੋਈ। ਇਸ ਮੌਕੇ ਗੁਰਦੁਆਰਾ ਸ਼੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਜੋਗਿੰਦਰ ਸਿੰਘ ਵੱਲੋਂ ਸ਼ਹੀਦੀ ਜੋੜ ਮੇਲ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹੈਡ ਗ੍ਰੰਥੀ ਜੋਗਿੰਦਰ ਸਿੰਘ ਨੇ ਕਿਹਾ ਕਿ ਅੱਜ ਤੋਂ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਰਹੇ ਹਨ ਅਤੇ ਇਹ 15 ਦਿਨ ਲਗਾਤਾਰ ਚੱਲਣਗੇ।
ਅੱਜ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਇਸ ਦੀ ਸ਼ੁਰੂਆਤ ਹੋਈ ਹੈ ਅਤੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ ਐਤਵਾਰ ਨੂੰ ਪਾਏ ਜਾਣਗੇ ਅਤੇ ਸਮਾਪਤੀ ਉਪਰੰਤ ਸ਼ਹੀਦੀ ਸਭਾ ਅੱਗੇ ਵੱਧ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਕਿਹਾ ਕਿ ਉਹ ਆਪਣੇ ਖ਼ੁਸ਼ੀ ਦੇ ਕਾਰਜ ਇਨ੍ਹਾਂ 15 ਦਿਨਾਂ ਤੋਂ ਬਾਅਦ ਹੀ ਕਰਨ ਕਿਉਂਕਿ ਇਨ੍ਹਾਂ 15 ਦਿਨਾਂ ਦੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਸ਼ਹੀਦ ਹੋ ਗਿਆ ਸੀ। ਉਨ੍ਹਾਂ ਸੰਗਤ ਨੂੰ ਇਨ੍ਹਾਂ ਸ਼ਹੀਦੀ ਜੋੜ ਮੇਲ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਕੀਰਤਨੀ ਜਥੇ ਅਤੇ ਢਾਡੀ ਸੰਗਤਾਂ ਨੂੰ ਗੁਰੂ...
Religious News Martyrdom Fortnight Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Amritsar News: ਸੁਖਬੀਰ ਬਾਦਲ ਉਤੇ ਚੱਲੀ ਗੋਲੀ ਦੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖਤ ਨਿਖੇਧੀAmritsar News: ਸ੍ਰੀ ਅਕਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਤੇ ਹੋਏ Watch video on ZeeNews Hindi
और पढो »
Amirtsar News: SGPC ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀAmirtsar News: ਧਾਮੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ, ਨਰਾਇਣ ਸਿੰਘ ਚੌੜਾ ਖਿਲਾਫ ਪੰਥਕ ਕਾਰਵਾਈ ਕੀਤੀ ਜਾਵੇ ਅਤੇ ਨਰਾਇਣ ਸਿੰਘ ਚੌੜੇ ਪੰਥ ਵਿੱਚੋਂ ਛੇਕੇ ਜਾਵੇ।
और पढो »
Sukhbir Singh Badal: ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ 8ਵਾਂ ਦਿਨ, ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ, ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧSukhbir Singh Badal: ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ 8ਵਾਂ ਦਿਨ ਹੈ ਅਤੇ ਅੱਜ ਉਹ ਸ੍ਰੀ ਤਖ਼ਤ ਦਮਦਮਾ ਸਾਹਿਬ ਵਿਖੇ ਵੱਖ-ਵੱਖ ਸੇਵਾਵਾਂ ਨਿਭਾ ਰਹੇ ਹਨ।
और पढो »
Sukhbir Singh Badal: ਸ੍ਰੀ ਫਤਿਹਗੜ੍ਹ ਸਾਹਿਬ ਚ ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ ਦੂਜਾ ਦਿਨSukhbir Singh Badal: ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ ਛੇਵੇਂ ਦਿਨ ਹੈ ਅਤੇ ਅੱਜ ਉਹ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਸੇਵਾਵਾਂ ਨਿਭਾ ਰਹੇ ਹਨ।
और पढो »
Punjab News: 2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤPunjab News: ਮੰਤਰੀ ਨੇ ਦੱਸਿਆ ਕਿ ਇਹ ਕੈਂਪ ਰੋਜ਼ਗਾਰ ਉਤਪਤੀ ਵਿਭਾਗ ਅਤੇ ਹੁਨਰ ਵਿਕਾਸ ਵਿਭਾਗ, ਆਯੁਰਵੈਦਿਕ ਵਿਭਾਗ, ਪੇਂਡੂ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਜਾਣਗੇ।
और पढो »
Shri Akal Takhat Sahib: ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਿਆ ਸਪੱਸ਼ਟੀਕਰਨShri Akal Takhat Sahib: ਤਿੰਨੋਂ ਕੋਲੋਂ ਰਾਮ ਰਹੀਮ ਦੀ ਮੁਆਫੀ ਦੇ ਸਬੰਧ ਵਿੱਚ ਸਪੱਸ਼ਟੀਕਰਨ ਮੰਗਿਆ ਗਿਆ ਸੀ। ਤਿੰਨੋਂ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਭੇਜਿਆ।
और पढो »