Ram Rahim News: ਰਾਮ ਰਹੀਮ ਨੇ ਸੀਜੇਐਮ ਦੇ ਹੁਕਮਾਂ ਖ਼ਿਲਾਫ਼ ਸੈਸ਼ਨ ਕੋਰਟ ਵਿੱਚ ਰਿਵੀਜ਼ਨ ਦਾਇਰ ਕੀਤੀ ਸੀ। 7 ਅਗਸਤ 2014 ਨੂੰ ਸੈਸ਼ਨ ਜੱਜ ਨੇ ਡੇਰਾ ਮੁਖੀ ਦੀ ਮੁੜ ਵਿਚਾਰ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਡੇਰਾ ਮੁਖੀ ਨੂੰ ਤਲਬ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ।
ਰਾਮ ਰਹੀਮ ਨੇ ਸੀਜੇਐਮ ਦੇ ਹੁਕਮਾਂ ਖ਼ਿਲਾਫ਼ ਸੈਸ਼ਨ ਕੋਰਟ ਵਿੱਚ ਰਿਵੀਜ਼ਨ ਦਾਇਰ ਕੀਤੀ ਸੀ। 7 ਅਗਸਤ 2014 ਨੂੰ ਸੈਸ਼ਨ ਜੱਜ ਨੇ ਡੇਰਾ ਮੁਖੀ ਦੀ ਮੁੜ ਵਿਚਾਰ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਡੇਰਾ ਮੁਖੀ ਨੂੰ ਤਲਬ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ।Tomato Juice Benefits: 1 ਮਹੀਨੇ ਤੱਕ ਰੋਜ਼ਾਨਾ ਪੀਓ ਟਮਾਟਰ ਦਾ ਜੂਸ, ਇਨ੍ਹਾਂ ਬੀਮਾਰੀਆਂ ਤੋਂ ਵੀ ਮਿਲੇਗਾ ਛੁਟਕਾਰਾ, ਜਾਣੋ ਫਾਇਦੇBigg Boss 18: निया शर्मा से लेकर ऋत्विक धनजानी तक इन कंटेस्टेंट की बिग बॉस के घर में हो सकती है एंट्रीAaj Ka Rashifal: इन 4 राशि वालों को आज मिल सकता है धन लाभ, जानें क्या है आपका...
ਦੱਸ ਦੇਈਏ ਕਿ ਸਲਾਬਤਪੁਰਾ ਵਿੱਚ ਗੁਰੂ ਮਹਾਰਾਜ ਦਾ ਭੇਸ ਧਾਰਨ ਦੇ ਆਰੋਪ ਵਿੱਚ ਡੇਰਾ ਮੁਖੀ ਖ਼ਿਲਾਫ਼ 20 ਮਈ 2007 ਨੂੰ ਬਠਿੰਡਾ ਵਿੱਚ ਆਈਪੀਸੀ ਦੀ ਧਾਰਾ 295ਏ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। 2014 'ਚ ਪੁਲਿਸ ਨੇ ਕੈਂਸਲੇਸ਼ਨ ਰਿਪੋਰਟ ਦਾਇਰ ਕੀਤੀ ਕਿ ਕੋਈ ਅਪਰਾਧ ਨਹੀਂ ਕੀਤਾ ਗਿਆ ਸੀ। ਪਰ ਸੀ.ਜੇ.ਐਮ.ਬਠਿੰਡਾ ਨੇ ਕਿਹਾ ਕਿ ਇਹ ਜੁਰਮ ਸੀ ਅਤੇ ਡੇਰਾ ਮੁਖੀ ਨੂੰ ਤਲਬ ਕੀਤਾ ਗਿਆ ਸੀ।
ਉਪਰੰਤ ਜਸਪਾਲ ਸਿੰਘ ਮੰਜਪੁਰ ਨੇ ਸੈਸ਼ਨ ਜੱਜ ਦੇ ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦਿੰਦਿਆਂ 2015 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੈਸ਼ਨ ਜੱਜ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ’ਤੇ ਹਾਈ ਕੋਰਟ ਨੇ ਡੇਰਾ ਮੁਖੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਤੋਂ ਬਾਅਦ ਡੇਰਾ ਮੁਖੀ ਨੇ ਵੀ ਇਸੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਹੁਣ ਸ਼੍ਰੋਮਣੀ ਕਮੇਟੀ ਨੇ ਵੀ ਰਿਵੀਜ਼ਨ ਦਾਇਰ ਕਰਕੇ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ...
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ram Rahim News: ਰਾਮ ਰਹੀਮ ਦੀਆਂ ਵੱਧੀਆਂ ਮੁਸ਼ਕਲਾਂ, ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸRam Rahim News: ਸੀਬੀਆਈ ਦੇ ਅਨੁਸਾਰ, ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ 10 ਜੁਲਾਈ, 2002 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਕਿਉਂਕਿ ਰਾਮ ਰਹੀਮ ਨੂੰ ਸ਼ੱਕ ਸੀ ਕਿ ਮ੍ਰਿਤਕ ਨੇ ਇੱਕ ਗੁਮਨਾਮ ਪੱਤਰ ਦੇ ਪ੍ਰਸਾਰਣ ਪਿੱਛੇ ਉਸ ਦੀਆਂ ਮਹਿਲਾ ਅਨੁਯਾਈਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਸ਼ਾਮਲ ਕੀਤਾ...
और पढो »
Ravneet Bittu News: ਰਵਨੀਤ ਬਿੱਟੂ ਖਿਲਾਫ਼ ਹਾਈ ਕੋਰਟ ਚ ਪਟੀਸ਼ਨ ਦਾਖ਼ਲ; ਰਾਹੁਲ ਗਾਂਧੀ ਬਾਰੇ ਗਲਤ ਟਿੱਪਣੀ ਦਾ ਚੁੱਕਿਆ ਮੁੱਦਾRavneet Bittu News: ਜਨਹਿੱਤ ਪਟੀਸ਼ਨ ਵਿੱਚ ਬਿੱਟੂ ਖਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਗਿਆ ਕਿ ਉਨ੍ਹਾਂ ਦੀਆਂ ਟਿੱਪਣੀਆਂ ਨਾਲ ਵਿਆਪਕ ਹਿੰਸਾ ਅਤੇ ਅਸ਼ਾਂਤੀ ਫੈਲਣ ਦੀ ਸੰਭਾਵਨਾ ਹੈ।
और पढो »
Amritsar Loot News: ਕੱਥੂ ਨੰਗਲ ਨੇੜਲੇ ਪਿੰਡ ਗੋਪਾਲਪੁਰਾ ਚ ਬੈਂਕ ਵਿੱਚ 24 ਲੱਖ ਰੁਪਏ ਦੀ ਹੋਈ ਲੁੱਟAmritsar Loot News: ਸੂਚਨਾ ਮਿਲਣ ਉਤੇ ਪੁਲਿਸ ਨੇ ਮੌਕੇ ਉਪਰ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।
और पढो »
Amritsar News: ਅੰਮ੍ਰਿਤਸਰ ਚ ਨਿਹੰਗ ਸਿੰਘ ਨੇ ਵੱਢਿਆ ਨੌਜਵਾਨ ਦਾ ਗੁੱਟ; ਪੁਲਿਸ ਤੇ ਕਾਰਵਾਈ ਨਾ ਕਰਨ ਦੇ ਦੋਸ਼Amritsar News: ਮਹਿਤਾ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਨੌਜਵਾਨ ਦਾ ਗੁੱਟ ਵੱਢਣ ਦੇ ਮਾਮਲੇ ਵਿੱਚ ਪੁਲਿਸ ਅਧਿਕਾਰੀ ਗੁੱਟ ਵੱਢਣ ਵਾਲੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
और पढो »
Gurdaspur News: ਸ਼੍ਰੀਨਗਰ ਚ ਤਾਇਨਾਤ ਲੈਫਟੀਨੈਂਟ ਦੇ ਪਿਤਾ ਸਾਬਕਾ ਸੂਬੇਦਾਰ ਤੇ ਮਾਂ ਉਤੇ ਗੁਆਂਢੀਆਂ ਨੇ ਕੀਤਾ ਹਮਲਾGurdaspur News: ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸੂਬੇਦਾਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਦੀ ਹਵੇਲੀ ਵਿੱਚ ਇਕ ਮੀਟਰ ਲੱਗਾ ਸੀ ਜੋ ਕਿ ਉਨ੍ਹਾਂ ਦੀ ਮਾਤਾ ਦੇ ਨਾਮ ਉਤੇ ਸੀ।
और पढो »
Ferozepur News: ਫ਼ਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਹੀ ਦਿਨ ਵਿੱਚ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾFerozepur News: ਇਨ੍ਹਾਂ ਨਸ਼ਾ ਤਸਕਰਾਂ ਵਿੱਚ 2 ਨਸ਼ਾ ਤਸਕਰਾਂ ਨੂੰ ਫ਼ਿਰੋਜ਼ਪੁਰ ਦੀ ਜ਼ੀਰਾ ਪੁਲਿਸ ਨੇ ਫੜਿਆ ਹੈ, ਜਿਨ੍ਹਾਂ ਕੋਲੋਂ ਤੇਰਾਂ ਲੱਖ ਦੱਸ ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
और पढो »