Ranjit Singh Dhadrian Wala: ਢੱਡਰੀਆਂ ਵਾਲਿਆਂ ਖਿਲਾਫ ਰੇਪ ਅਤੇ ਕਤਲ ਕੇਸ ਹੋਇਆ ਦਰਜ

Ranjit Singh Dhadrian Wale समाचार

Ranjit Singh Dhadrian Wala: ਢੱਡਰੀਆਂ ਵਾਲਿਆਂ ਖਿਲਾਫ ਰੇਪ ਅਤੇ ਕਤਲ ਕੇਸ ਹੋਇਆ ਦਰਜ
Rape And Murder CasePunjabi News
  • 📰 Zee News
  • ⏱ Reading Time:
  • 56 sec. here
  • 4 min. at publisher
  • 📊 Quality Score:
  • News: 33%
  • Publisher: 63%

Ranjit Singh Dhadrian Wale: ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 2012 ‘ਚ ਡੇਰੇ ਵਿਚ 28 ਸਾਲਾ ਲੜਕੀ ਦੇ ਕਤਲ ਤੋਂ ਬਾਅਦ ਪਰਿਵਾਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 2012 ‘ਚ ਡੇਰੇ ਵਿਚ 28 ਸਾਲਾ ਲੜਕੀ ਦੇ ਕਤਲ ਤੋਂ ਬਾਅਦ ਪਰਿਵਾਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।Risks of Eating Green Peas: ਕਿਹੜੇ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਕਰਨਾ ਚਾਹੀਦਾ ਹਰੇ ਮਟਰ ਦਾ ਸੇਵਨ, ਹੋ ਸਕਦਾ ਭਾਰੀ ਨੁਕਸਾਨKal Ka Rashifal 10 December 2024: मेष और कर्क राशि वालों के लिए अच्छा रहेगा कल का दिन, जानें अपना कल का राशिफलWeekly Rashifal: इस सप्ताह इन राशि वालों का बढ़ेगा मान-सम्मान, मिलेगा नया जॉब...

ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 2012 ‘ਚ ਡੇਰੇ ਵਿਚ 28 ਸਾਲਾ ਲੜਕੀ ਦੇ ਕਤਲ ਤੋਂ ਬਾਅਦ ਪਰਿਵਾਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦੋਸ਼ ਲੱਗੇ ਸਨ ਕਿ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਤੇ ਉਸ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ। ਲੜਕੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਲੱਗੇ ਸਨ। ਪੋਸਟਮਾਰਟਮ ਵਿਚ ਜ਼ਹਿਰ ਕਾਰਨ ਮੌਤ ਦਾ ਕਾਰਨ ਸਾਹਮਣੇ ਆਇਆ ਸੀ। ਇਹ ਲੜਕੀ ਕੈਥਲ ਤੋਂ ਪਰਿਵਾਰ ਨਾਲ ਇਥੇ ਆਈ ਸੀ। 22 ਅਪ੍ਰੈਲ 2012 ਨੂੰ ਸ਼ੱਕੀ ਹਾਲਤ ਵਿਚ ਮੌਤ ਹੋ ਗਈ...

ਸਾਲ 2012 ਵਿੱਚ ਪ੍ਰਮੇਸ਼ਰ ਦੁਆਰ ਇਕ ਲੜਕੀ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਵਾਬ ਤਲਬ ਕੀਤਾ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਸੀਨੀਅਰ ਆਈਪੀਐਸ ਦੀ ਅਗਵਾਈ ਵਾਲੀ ਸੀਬੀਆਈ ਜਾਂ ਐਸਆਈਟੀ ਰਾਹੀਂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।ਮਾਛੀਵਾੜਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ 'ਤੇ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੇ ਠੇਕੇ ਬੰਦ ਕਰਵਾਉਣਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ, ਚੋਣ ਲੜਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦNawanshahr Power PlantSpeaker Kultar SandhwanBJP candidate...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Rape And Murder Case Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ranjit Singh Dhadrian Wala: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ ਚ ਜਬਰ ਜਨਾਹ ਤੋਂ ਬਾਅਦ ਲੜਕੀ ਦੇ ਕਤਲ ਦਾ ਮਾਮਲਾ HC ਪੁੱਜਾRanjit Singh Dhadrian Wala: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ ਚ ਜਬਰ ਜਨਾਹ ਤੋਂ ਬਾਅਦ ਲੜਕੀ ਦੇ ਕਤਲ ਦਾ ਮਾਮਲਾ HC ਪੁੱਜਾRanjit Singh Dhadrian Wala: ਪਟੀਸ਼ਨ ਚ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਤੇ ਗੰਭੀਰ ਦੋਸ਼ ਲਾਏ ਗਏ ਹਨ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੱਕ ਮੁਲਤਵੀ ਕਰਦੇ ਹੋਏ ਐਸਐਸਪੀ ਪਟਿਆਲਾ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ।
और पढो »

Mansa News: ਮਾਨਸਾ ਚ ਪੈਟਰੋਲ ਪੰਪ ਤੇ ਗ੍ਰੇਨੇਡ ਨਾਲ ਹਮਲਾ ਕਰਨ ਵਾਲਾ ਕਾਬੂMansa News: ਮਾਨਸਾ ਚ ਪੈਟਰੋਲ ਪੰਪ ਤੇ ਗ੍ਰੇਨੇਡ ਨਾਲ ਹਮਲਾ ਕਰਨ ਵਾਲਾ ਕਾਬੂMansa News: ਐਸਐਸਪੀ ਮਾਨਸਾ ਨੇ ਦੱਸਿਆ ਕਿ ਅਰਸ਼ ਡੱਲਾ ਵੱਲੋਂ ਦਿੱਤੇ ਗਏ ਟਾਰਗੇਟ ਨੂੰ ਪੂਰਾ ਕਰਨ ਵਾਲੇ ਸ਼ਿਮਲਾ ਸਿੰਘ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।
और पढो »

Dera Chief News: ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਡੇਰਾ ਮੁਖੀ ਦੀ ਪਟੀਸ਼ਨ ਦਾ ਹਾਈ ਕੋਰਟ ਨੇ ਕੀਤਾ ਨਿਪਟਾਰਾDera Chief News: ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਡੇਰਾ ਮੁਖੀ ਦੀ ਪਟੀਸ਼ਨ ਦਾ ਹਾਈ ਕੋਰਟ ਨੇ ਕੀਤਾ ਨਿਪਟਾਰਾDera Chief News: ਸੁਪਰੀਮ ਕੋਰਟ ਨੇ ਇਨ੍ਹਾਂ ਮਾਮਲਿਆਂ ਵਿੱਚ ਡੇਰਾਮੁਖੀ ਖਿਲਾਫ਼ ਕੇਸ ਚਲਾਏ ਜਾਣ ਉਤੇ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਪਿਛਲੇ ਮਹੀਨੇ ਹਟਾ ਦਿੱਤਾ ਸੀ।
और पढो »

Ranjit Singh Dhadrianwale Case: ਢੱਡਰੀਆਂ ਵਾਲੇ ਦੇ ਡੇਰੇ ਚ ਕੁੜੀ ਦੇ ਕਤਲ ਦਾ ਮਾਮਲਾ, ਹਾਈਕੋਰਟ ਨੇ ਡੀਜੀਪੀ ਤੋਂ ਜਵਾਬ ਤਲਬ ਕੀਤਾRanjit Singh Dhadrianwale Case: ਢੱਡਰੀਆਂ ਵਾਲੇ ਦੇ ਡੇਰੇ ਚ ਕੁੜੀ ਦੇ ਕਤਲ ਦਾ ਮਾਮਲਾ, ਹਾਈਕੋਰਟ ਨੇ ਡੀਜੀਪੀ ਤੋਂ ਜਵਾਬ ਤਲਬ ਕੀਤਾRanjit Singh Dhadrianwale Case: ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਜੇਕਰ ਕਤਲ ਹੋਇਆ ਹੈ ਤਾਂ ਅਜੇ ਤੱਕ ਐਫਆਈਆਰ ਦਰਜ ਕਿਉਂ ਨਹੀਂ ਕੀਤੀ ਗਈ ? ਐਫਆਈਆਰ ਤੋਂ ਬਿਨਾਂ ਜਾਂਚ ਕਿਵੇਂ ਹੋ ਸਕਦੀ ਹੈ?
और पढो »

Amirtsar News: SGPC ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀAmirtsar News: SGPC ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀAmirtsar News: ਧਾਮੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ, ਨਰਾਇਣ ਸਿੰਘ ਚੌੜਾ ਖਿਲਾਫ ਪੰਥਕ ਕਾਰਵਾਈ ਕੀਤੀ ਜਾਵੇ ਅਤੇ ਨਰਾਇਣ ਸਿੰਘ ਚੌੜੇ ਪੰਥ ਵਿੱਚੋਂ ਛੇਕੇ ਜਾਵੇ।
और पढो »

Mohali Encounter:ਲਾਲੜੂ ਚ ਪੁਲਿਸ ਨੇ ਐਨਕਾਊਂਟਰ ਮਗਰੋਂ ਬਦਮਾਸ਼ ਸਤਪ੍ਰੀਤ ਸੱਤੀ ਨੂੰ ਕੀਤਾ ਗ੍ਰਿਫ਼ਤਾਰMohali Encounter:ਲਾਲੜੂ ਚ ਪੁਲਿਸ ਨੇ ਐਨਕਾਊਂਟਰ ਮਗਰੋਂ ਬਦਮਾਸ਼ ਸਤਪ੍ਰੀਤ ਸੱਤੀ ਨੂੰ ਕੀਤਾ ਗ੍ਰਿਫ਼ਤਾਰਮੋਹਾਲੀ ਦੇ ਲਾਲੜੂ ਵਿੱਚ ਪੁਲਿਸ ਵੱਲੋਂ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਇਆ। ਮੁਠਭੇੜ ਦੌਰਾਨ ਬਦਮਾਸ਼ ਸਤਪ੍ਰੀਤ ਸੱਤੀ ਦੇ ਪੈਰ ਵਿੱਚ ਗੋਲੀ ਲੱਗੀ ਹੈ। ਪੁਲਿਸ ਵੱਲੋਂ ਸਤਪ੍ਰੀਤ ਸਿੰਘ ਸੱਤੀ ਤੋਂ ਬਰਾਮਦ ਪਿਸਟਲ ਤੇ ਕਾਰਤੂਸ ਕੀਤੇ ਗਏ ਹਨ। ਸਤਪ੍ਰੀਤ ਸੱਤੀ ਉਤੇ ਪੰਜਾਬ ਅਤੇ ਹਰਿਆਣਾ ਵਿੱਚ ਕਈ ਮਾਮਲੇ ਦਰਜ...
और पढो »



Render Time: 2025-02-15 16:42:42