Ranjit Singh Dhadrian Wala: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ ਚ ਜਬਰ ਜਨਾਹ ਤੋਂ ਬਾਅਦ ਲੜਕੀ ਦੇ ਕਤਲ ਦਾ ਮਾਮਲਾ HC ਪੁੱਜਾ

Ranjit Singh Dhadrian समाचार

Ranjit Singh Dhadrian Wala: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ ਚ ਜਬਰ ਜਨਾਹ ਤੋਂ ਬਾਅਦ ਲੜਕੀ ਦੇ ਕਤਲ ਦਾ ਮਾਮਲਾ HC ਪੁੱਜਾ
Punjabi NewsPunjab And Haryana High Court
  • 📰 Zee News
  • ⏱ Reading Time:
  • 20 sec. here
  • 4 min. at publisher
  • 📊 Quality Score:
  • News: 18%
  • Publisher: 63%

Ranjit Singh Dhadrian Wala: ਪਟੀਸ਼ਨ ਚ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਤੇ ਗੰਭੀਰ ਦੋਸ਼ ਲਾਏ ਗਏ ਹਨ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੱਕ ਮੁਲਤਵੀ ਕਰਦੇ ਹੋਏ ਐਸਐਸਪੀ ਪਟਿਆਲਾ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ।

Ranjit Singh Dhadrian Wala: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ 'ਚ ਜਬਰ ਜਨਾਹ ਤੋਂ ਬਾਅਦ ਲੜਕੀ ਦੇ ਕਤਲ ਦਾ ਮਾਮਲਾ HC ਪੁੱਜਾਪਟੀਸ਼ਨ 'ਚ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ 'ਤੇ ਗੰਭੀਰ ਦੋਸ਼ ਲਾਏ ਗਏ ਹਨ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੱਕ ਮੁਲਤਵੀ ਕਰਦੇ ਹੋਏ ਐਸਐਸਪੀ ਪਟਿਆਲਾ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ।Cold And Cough Tips: ਸਰਦੀ-ਜ਼ੁਕਾਮ ਤੋਂ ਛੁਟਕਾਰਾਂ ਪਾਉਣ ਲਈ ਪੀਓ ਆਹ ਡ੍ਰਿੰਕ, ਮਿਲੇਗਾ ਗਜ਼ਬ ਦਾ ਫਾਇਦਾJawaharlal Nehru Jayanti...

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਪਟਿਆਲਾ ਡੇਰੇ ਵਿੱਚ ਸਾਲ 2012 ਵਿੱਚ ਜਬਰ ਜਨਾਹ ਤੋਂ ਬਾਅਦ ਹੋਈ ਲੜਕੀ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਦੇ ਐਸਐਸਪੀ ਤੋਂ ਜਵਾਬ ਤਲਬ ਕੀਤਾ ਹੈ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਸਾਹਿਬ ਸਿੰਘ ਵਾਸੀ ਮਾਜਰੀ ਸਮਾਣਾ ਪਟਿਆਲਾ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਸੀਨੀਅਰ ਆਈਪੀਐਸ ਦੀ ਅਗਵਾਈ ਵਾਲੀ ਸੀਬੀਆਈ ਜਾਂ ਐਸਆਈਟੀ ਰਾਹੀਂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

2002.

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjabi News Punjab And Haryana High Court

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather: ਪੰਜਾਬ ਦੇ 5 ਸ਼ਹਿਰਾਂ ਚ 200 ਤੋਂ ਵੱਧ AQI! ਖੁਸ਼ਕ ਰਹੇਗਾ ਮੌਸਮ; ਜਾਣੋ ਆਉਣ ਵਾਲੇ ਦਿਨਾਂ ਦਾ ਹਾਲPunjab Weather: ਪੰਜਾਬ ਦੇ 5 ਸ਼ਹਿਰਾਂ ਚ 200 ਤੋਂ ਵੱਧ AQI! ਖੁਸ਼ਕ ਰਹੇਗਾ ਮੌਸਮ; ਜਾਣੋ ਆਉਣ ਵਾਲੇ ਦਿਨਾਂ ਦਾ ਹਾਲPunjab Weather: ਪੰਜਾਬ ਦੇ 5 ਸ਼ਹਿਰਾਂ ਚ 200 ਤੋਂ ਵੱਧ AQI ਪਹੁੰਚ ਗਿਆ ਹੈ। ਇਸ ਦੇ ਨਾਲ ਹੁਣ ਮੌਸਮ ਖੁਸ਼ਕ ਰਹੇਗਾ। ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ
और पढो »

Faridkot News: ਫਰੀਦਕੋਟ ਚ ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਕਤਲ, ਬਜ਼ੁਰਗ ਔਰਤ ਦੀ ਸਦਮੇ ਚ ਮੌਤFaridkot News: ਫਰੀਦਕੋਟ ਚ ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਕਤਲ, ਬਜ਼ੁਰਗ ਔਰਤ ਦੀ ਸਦਮੇ ਚ ਮੌਤFaridkot News: ਪ੍ਰਾਪਤ ਜਾਣਕਾਰੀ ਅਨੁਸਾਰ ਡੋਗਰ ਬਸਤੀ ਦੇ ਰਹਿਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਦਾ ਪਿੰਡ ਟਿੱਬੀ ਭਰਾਈਆਂ ਵਾਸੀ ਜਸਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਦੇ ਘਰ ਆਉਣਾ-ਜਾਣਾ ਸੀ।
और पढो »

SC Scholarship: ਪੰਜਾਬ ਯੂਨੀਵਰਸਿਟੀ ਦੇ ਕਾਲਜਾਂ ਦੇ SC ਵਿਦਿਆਰਥੀਆਂ ਲਈ ਡਿਗਰੀਆਂ ਪ੍ਰਾਪਤ ਕਰਨ ਦਾ ਰਸਤਾ ਹੋਇਆ ਸਾਫ਼SC Scholarship: ਪੰਜਾਬ ਯੂਨੀਵਰਸਿਟੀ ਦੇ ਕਾਲਜਾਂ ਦੇ SC ਵਿਦਿਆਰਥੀਆਂ ਲਈ ਡਿਗਰੀਆਂ ਪ੍ਰਾਪਤ ਕਰਨ ਦਾ ਰਸਤਾ ਹੋਇਆ ਸਾਫ਼SC Scholarship: ਪਟੀਸ਼ਨ ਤੇ ਹਾਈਕੋਰਟ ਦੇ ਨੋਟਿਸ ਦੇ ਜਵਾਬ ਚ ਪੀਯੂ ਨੇ ਕਿਹਾ ਕਿ ਪ੍ਰੀਖਿਆ ਫੀਸਾਂ ਦਾ ਭੁਗਤਾਨ ਨਾ ਕਰਨ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਨਤੀਜੇ ਅਤੇ ਡਿਗਰੀਆਂ ਰੋਕ ਦਿੱਤੀਆਂ ਗਈਆਂ ਹਨ।
और पढो »

Stubble Burning News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਸਖ਼ਤ, ਪਰਾਲੀ ਸਾੜਨ ਤੇ ਹੁਣ ਦੁੱਗਣਾ ਲੱਗੇਗਾ ਜੁਰਮਾਨਾStubble Burning News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਸਖ਼ਤ, ਪਰਾਲੀ ਸਾੜਨ ਤੇ ਹੁਣ ਦੁੱਗਣਾ ਲੱਗੇਗਾ ਜੁਰਮਾਨਾStubble Burning News: ਪਰਾਲੀ ਸਾੜਨ ਦੇ ਕੇਸਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਖਤ ਰੁਖ ਤੋਂ ਬਾਅਦ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
और पढो »

Amarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾAmarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾAmarinder Raja Warring: ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲਿਖਤੀ ਸਪੱਸ਼ਟੀਕਰਨ ਵਿੱਚ ਮੁਆਫੀਨਾਮਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਦਿੱਤਾ।
और पढो »

Justin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇJustin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇJustin Trudeau: ਪਿਛਲੇ ਸਾਲ ਸਤੰਬਰ ਵਿੱਚ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਗੰਭੀਰ ਤਣਾਅ ਵਿੱਚ ਆ ਗਏ ਸਨ।
और पढो »



Render Time: 2025-02-19 14:33:59