Ravneet Bittu News: ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਵਿੱਤ ਮੰਤਰੀ ਪੰਜਾਬ ਦੇ ਕਈ ਮੁੱਦੇ ਚੁੱਕੇ।
Ravneet Bittu News: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਨਿਰਮਲਾ ਸੀਤਾਰਮਨ ਨਾਲ ਪੰਜਾਬ ਦੇ ਮੁੱਦਿਆਂ 'ਤੇ ਕੀਤੀ ਚਰਚਾਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਵਿੱਤ ਮੰਤਰੀ ਪੰਜਾਬ ਦੇ ਕਈ ਮੁੱਦੇ ਚੁੱਕੇ।Budget History: ਭਾਰਤ ਦੇ ਇਤਿਹਾਸ 'ਚ ਇਨ੍ਹਾਂ ਪ੍ਰਧਾਨ ਮੰਤਰੀਆਂ ਨੇ ਦੇਸ਼ ਦਾ ਬਜਟ ਵੀ ਕੀਤਾ ਪੇਸ਼World Population Day 2024: क्यों मनाया जाता है अंतर्राष्ट्रीय जनसंख्या दिवस, जानिए इस दिन का इतिहास और महत्वRaghav Juyal Birthday: 'किल' स्टार राघव जुयाल के बारे में कुछ रोचक तथ्य जिन्हें आप शायद ही...
ਬੀਤੀ ਦੇਰ ਰਾਤ ਹੋਈ ਇੱਕ ਮੈਰਾਥਨ ਮੀਟਿੰਗ ਵਿੱਚ ਪੰਜਾਬ ਦੇ ਮੁੱਦੇ ਚੁੱਕਦਿਆਂ ਬਿੱਟੂ ਨੇ ਵਿੱਤ ਮੰਤਰੀ ਨੂੰ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਨ ਦੀ ਅਪੀਲ ਕੀਤੀ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਉੱਤਰ-ਪੂਰਬੀ ਰਾਜਾਂ ਦੀ ਤਰਜ਼ 'ਤੇ ਸੂਬੇ ਵਿੱਚ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ ਅਤੇ ਤਰਨਤਾਰਨ ਲਈ ਵਿਸ਼ੇਸ਼ ਰਿਆਇਤਾਂ ਦੀ ਮੰਗ ਕੀਤੀ...
ਪੰਜਾਬ ਵਿੱਚ MSMEs ਨੂੰ ਕਵਰ ਕਰਨ ਲਈ ਭਾੜੇ ਦੀ ਸਬਸਿਡੀ ਦੇ ਮਾਪਦੰਡਾਂ ਵਿੱਚ ਸੋਧ ਕਰਨ ਦਾ ਸੁਝਾਅ ਦਿੰਦੇ ਹੋਏ, ਬਿੱਟੂ ਨੇ ਐਫਐਮ ਨੂੰ ਬੇਨਤੀ ਕੀਤੀ ਕਿ ਭਾਰਤ ਵਿੱਚ ਸਭ ਤੋਂ ਨਜ਼ਦੀਕੀ ਬੰਦਰਗਾਹ ਤੱਕ ਮਾਲ ਪਹੁੰਚਾਉਣ ਲਈ ਢੋਆ-ਢੁਆਈ ਦੀ ਲਾਗਤ ਤੱਟਵਰਤੀ ਰਾਜਾਂ ਨਾਲੋਂ ਪੰਜਾਬ ਵਰਗੇ ਭੂਮੀ-ਬੰਦ ਰਾਜਾਂ ਲਈ ਬਹੁਤ ਜ਼ਿਆਦਾ ਹੈ।
Punjab Industry Ravneet Bittu Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
CM Bhagwant Mann: ਭ੍ਰਿਸ਼ਟਾਚਾਰ ਹੋਣ ਉਤੇ ਡੀਸੀ ਅਤੇ ਐਸਐਸਪੀ ਹੋਣਗੇ ਜ਼ਿੰਮੇਵਾਰ-ਮੁੱਖ ਮੰਤਰੀ ਭਗਵੰਤ ਮਾਨCM Bhagwant Mann: ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਡੂੰਘੀ ਚਰਚਾ ਕੀਤੀ।
और पढो »
Ravneet Singh Bittu: ਰਵਨੀਤ ਸਿੰਘ ਬਿੱਟੂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਗੇ ਪੰਜਾਬ ਦੀ ਕਾਨੂੰਨੀ ਵਿਵਸਥਾ ਦਾ ਚੁੱਕਿਆ ਮੁੱਦਾਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਦੀ ਵਿਗੜਦੀ ਕਾਨੂੰਨੀ ਵਿਵਸਥਾ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਰਾਜਪਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਚਰਚਾ ਹੋਈ। ਪੰਜਾਬ...
और पढो »
Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤPunjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
और पढो »
Kiratpur Sahib News: ਪੰਜਾਬ ਦੇ 2 ਨੌਜਵਾਨਾਂ ਤੇ ਹਿਮਾਚਲ ਦੇ ਟੈਕਸੀ ਡਰਾਈਵਰ ਦੇ ਕਤਲ ਦਾ ਸ਼ੱਕKiratpur Sahib News: ਹਿਮਾਚਲ ਪੁਲਿਸ ਦੇ ਡੀਐਸਪੀ ਮਦਨ ਧੀਮਾਨ ਦੇ ਦੱਸਣ ਮੁਤਾਬਕ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਨੇ ਹਿਮਾਚਲ ਵਿੱਚ ਘੁੰਮਣ ਲਈ ਇੱਕ ਟੈਕਸੀ ਕਿਰਾਏ ਉਤੇ ਲਈ ਸੀ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »