ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਦੀ ਵਿਗੜਦੀ ਕਾਨੂੰਨੀ ਵਿਵਸਥਾ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਰਾਜਪਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਚਰਚਾ ਹੋਈ। ਪੰਜਾਬ...
Ravneet Singh Bittu: ਰਵਨੀਤ ਸਿੰਘ ਬਿੱਟੂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਗੇ ਪੰਜਾਬ ਦੀ ਕਾਨੂੰਨੀ ਵਿਵਸਥਾ ਦਾ ਚੁੱਕਿਆ ਮੁੱਦਾ
ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਦੀ ਵਿਗੜਦੀ ਕਾਨੂੰਨੀ ਵਿਵਸਥਾ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਰਾਜਪਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਚਰਚਾ ਹੋਈ। ਪੰਜਾਬ ਵਿੱDesirable CountriesCycling Benefits: ਜਿਮ ਦੀ ਛੱਡੋ ਟੈਨਸ਼ਨ, ਸਿਰਫ਼ 10 ਮਿੰਟ ਰੋਜ਼ਾਨਾ ਕਰੋ ਸਾਈਕਲਿੰਗ, ਹੱਡੀਆਂ ਹੋਣਗੀਆਂ ਮਜ਼ਬੂਤVegetables to Avoid in Monsoon: ਬਰਸਾਤ ਦੇ ਮੌਸਮ 'ਚ ਗਲਤੀ ਨਾਲ ਵੀ ਨਾ ਖਾਓ ਇਹ ਇਨ੍ਹਾਂ ਸਬਜ਼ੀਆਂ, ਹੋ ਸਕਦਾ...
ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਦੀ ਵਿਗੜਦੀ ਕਾਨੂੰਨੀ ਵਿਵਸਥਾ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਰਾਜਪਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਚਰਚਾ ਹੋਈ। ਪੰਜਾਬ ਵਿੱਚ ਕਾਨੂੰਨੀ ਵਿਵਸਥਾ ਡਾਵਾਂਡੋਲ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕੰਟਰੋਲ ਦਿੱਲੀ ਚਲਾ ਗਿਆ ਹੈ ਅਤੇ ਦਿੱਲੀ ਵਾਲੇ ਜੇਲ੍ਹ ਵਿੱਚ ਹਨ। ਉਨ੍ਹਾਂ ਨੇ ਰਾਜਪਾਲ ਅੱਗੇ ਮੰਗ ਰੱਖੀ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁਲਾਉਣ ਅਤੇ ਸਾਰੀ ਰਿਪੋਰਟ ਗ੍ਰਹਿ ਮੰਤਰਾਲੇ ਦਿੱਤੀ ਜਾਵੇ।
Banwari Lal Purohit Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Moga News: ਬੱਚੇ ਦੇ ਸ਼ੱਕੀ ਹਾਲਾਤ ਚ ਲਾਸ਼ ਬਰਾਮਦ, ਇਨਸਾਫ਼ ਲਈ ਪਰਿਵਾਰ ਨੇ ਲਗਾਇਆ ਧਰਨਾMoga News: ਕੁਝ ਸਾਲ ਪਹਿਲਾਂ ਉਸਦੇ ਪਤੀ ਬਲਦੇਵ ਸਿੰਘ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਨਨਾਣ ਵੀਰਪਾਲ ਕੌਰ ਨੇ ਉਸ ਦਾ ਵਿਆਹ ਕਾਲਾ ਸਿੰਘ ਪੁਤਰ ਗੱਗਣ ਸਿੰਘ ਨਾਲ ਕਰਵਾ ਦਿੱਤਾ।
और पढो »
Amritpal Singh: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਅਮਰੀਕਾ ਦੀ ਉਪ-ਰਾਸ਼ਟਰਪਤੀ ਤੱਕ ਪਹੁੰਚਿਆAmritpal Singh: ਅਟਾਰਨੀ ਜਸਪ੍ਰੀਤ ਸਿੰਘ ਨੇ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਪਹਿਲ ਦਿੱਤਾ ਗਿਆ ਅਤੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਪਰ ਐਨ.ਐੱਸ.ਏ. ਬਿਲਕੁਲ ਗ਼ਲਤ ਅਤੇ ਗੈਰ-ਕਾਨੂੰਨੀ ਹੈ।
और पढो »
Punjab News: ਪੰਜਾਬ ਵਿੱਚ ਨਸ਼ਿਆਂ ਨਾਲ 15 ਦਿਨਾਂ ਚ 15 ਮੌਤਾਂ; ਵਿਰੋਧੀ ਧਿਰਾਂ ਨੇ ਆਪ ਸਰਕਾਰ ਤੇ ਖੜ੍ਹੇ ਕੀਤੇ ਸਵਾਲਇਸ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਨਵੇਂ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ ਹੈ।
और पढो »
Tarn Taran News: ਨਸ਼ਾ ਤਸਕਰ ਖਿਲਾਫ ED ਦੀ ਵੱਡੀ ਕਾਰਵਾਈ, ਸਤਕਾਰ ਸਿੰਘ ਲਾਡੀ ਨੂੰ ਕੀਤਾ ਗ੍ਰਿਫਤਾਰTarn Taran News: ਸੂਤਰਾਂ ਮੁਤਾਬਿਕ ਸਤਕਾਰ ਸਿੰਘ ਦਾ ਪਰਿਵਾਰ ਵੀ ਕਥਿਤ ਤੌਰ ਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਸੀ ਅਤੇ ਉਨ੍ਹਾਂ ਵਿਰੁੱਧ ਕਈ ਐਫਆਈਆਰ ਦਰਜ ਕੀਤੀਆਂ ਗਈਆਂ ਸਨ।
और पढो »
Kulbir Zira News: ਕੁਲਬੀਰ ਸਿੰਘ ਜ਼ੀਰਾ ਮੁਸ਼ਕਲਾਂ ਚ ਘਿਰੇ; ਵਕੀਲ ਨੇ ਭੇਜਿਆ ਨੋਟਿਸKulbir Zira News: ਐਡਵੋਕੇਟ ਹੀਰਾ ਸਿੰਘ ਨੇ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਨੇ ਬਿਨਾਂ ਸੱਚ ਜਾਣੇ ਲੋਕਾਂ ਨੂੰ ਗੁਮਰਾਹ ਕਰਨ ਲਈ ਉਸ ਦੀ ਕਾਰ ਬਾਰੇ ਝੂਠੀ ਕਹਾਣੀ ਘੜੀ ਹੈ।
और पढो »
Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
और पढो »