Ravneet Bittu: ਕਿਸਾਨ ਮੁੱਖ ਮੰਤਰੀ, ਮੰਤਰੀ ਤੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ-ਰਵਨੀਤ ਬਿੱਟੂ

Punjabi News समाचार

Ravneet Bittu: ਕਿਸਾਨ ਮੁੱਖ ਮੰਤਰੀ, ਮੰਤਰੀ ਤੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ-ਰਵਨੀਤ ਬਿੱਟੂ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 18 sec. here
  • 19 min. at publisher
  • 📊 Quality Score:
  • News: 70%
  • Publisher: 63%

Ravneet Bittu: ਉਨ੍ਹਾਂ ਨੇ ਕਿਹਾ ਕਿ ਸਾਡਾ ਕੰਮ ਪੈਸੇ ਦੇਣਾ ਹੈ ਤੇ ਉਹ ਜਾਰੀ ਕਰ ਚੁੱਕੇ ਹਾਂ। ਜਿੰਨੀ ਸਪੇਸ ਚਾਹੀਦੀ ਸੀ ਉਹ ਵੀ ਦੇ ਚੁੱਕੇ ਹਾਂ।

ਪੰਜਾਬ ਭਾਜਪਾ ਨੇ ਐਫਸੀਆਈ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਉਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਰੋਜ਼ਾਨਾ ਗਲਤ ਬਿਆਨਬਾਜ਼ੀ ਕਰ ਰਹੇ ਹਨ। 15 ਲੱਖ ਟਨ ਝੋਨੇ ਦੀ ਜਗ੍ਹਾ ਇਨ੍ਹਾਂ ਕੋਲ ਅੱਜ ਵੀ ਖਾਲੀ ਪਈ ਹੈ। ਮਾਰਚ ਤੱਕ 90 ਲੱਖ ਮੀਟ੍ਰਿਕAlaya F Photos: ਦੀਵਾਲੀ ਪਾਰਟੀ 'ਚ ਸੈਲੇਬਸ ਨੇ ਲਾਏ ਚਾਰ ਚੰਨ, ਪੂਜਾ ਬੇਦੀ ਦੀ ਧੀ ਅਲਾਇਆ ਐੱਫ ਨੇ ਲੁੱਟੀ ਮਹਿਫਿਲSurbhi Jyoti Mehendi Photos: सुरभि ज्योति-सुमित सूरी ने मेहंदी सेरेमनी में जमकर डांस किया, तस्वीरें वायरलAaj Ka Rashifal 27...

ਮਾਰਚ ਤੱਕ 90 ਲੱਖ ਮੀਟ੍ਰਿਕ ਟਨ ਚੌਲ ਦੀ ਜਗ੍ਹਾ ਖਾਲੀ ਹੋ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਵੀਂ ਥਾਂ ਬਣਾਉਣ ਲਈ ਕਹਿ ਦਿੱਤਾ ਹੈ ਪਰ ਇਨ੍ਹਾਂ ਵੱਲੋਂ ਟੈਂਡਰ ਜਾਰੀ ਨਹੀਂ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਜੋ ਜ਼ਿੰਮੇਵਾਰੀ ਸੀ ਉਹ ਨਿਭਾਅ ਦਿੱਤੀ ਗਈ ਹੈ। Punjab Crime: ਪੰਜਾਬ 'ਚ ਨਸ਼ਿਆਂ ਦੀ ਵੱਡੀ ਖੇਪ ਬਰਾਮਦ- 105 ਕਿਲੋ ਹੈਰੋਇਨ ਸਮੇਤ ਵਿਦੇਸ਼ੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Punjab BJP FCI Offical Ravneet Bittu News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Gidderbaha Bypoll: ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਅੱਜ ਕਰਨਗੇ ਨਾਮਜ਼ਦਗੀ ਦਾਖਲGidderbaha Bypoll: ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਅੱਜ ਕਰਨਗੇ ਨਾਮਜ਼ਦਗੀ ਦਾਖਲGidderbaha Bypoll: ਇਸ ਦੌਰਾਨ ਤਾਕਤ ਦਿਖਾਉਣ ਲਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵਿਸ਼ੇਸ਼ ਤੌਰ ਤੇ ਮਨਪ੍ਰੀਤ ਬਾਦਲ ਦੇ ਨਾਲ ਹੋਣਗੇ।
और पढो »

CM Meet Governor: ਰਾਜਪਾਲ ਅਤੇ ਮੁੱਖ ਮੰਤਰੀ ਮਾਨ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤCM Meet Governor: ਰਾਜਪਾਲ ਅਤੇ ਮੁੱਖ ਮੰਤਰੀ ਮਾਨ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤCM Meet Governor: ਮੁੱਖ ਮੰਤਰੀ ਨੇ ਰਾਜਪਾਲ ਨੇ ਪੰਜਾਬ ਵਿੱਚ ਉੱਚ ਸਿੱਖਿਆ ਦੇ ਮੁੱਦੇ ਤੇ ਕੀਤੀ ਚਰਚਾ। ਮੀਟਿੰਗ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਹਾਜ਼ਰ ਹੋਏ।
और पढो »

CM Bhagwant Mann: ਸਹਿਕਾਰੀ ਬੈਂਕ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫ਼ੀਸਦੀ ਤੱਕ ਸਬਸਿਡੀ ਤੇ ਕਰਜ਼ਾ ਦੇਣ ਦੀ ਪੇਸ਼ਕਸ਼CM Bhagwant Mann: ਸਹਿਕਾਰੀ ਬੈਂਕ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫ਼ੀਸਦੀ ਤੱਕ ਸਬਸਿਡੀ ਤੇ ਕਰਜ਼ਾ ਦੇਣ ਦੀ ਪੇਸ਼ਕਸ਼CM Bhagwant Mann: ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਪੇਂਡੂ ਖੇਤਰਾਂ ਦੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ।
और पढो »

Mega PTM: ਮੁੱਖ ਮੰਤਰੀ ਭਗਵੰਤ ਮਾਨ ਮਾਪੇ-ਅਧਿਆਪਕ ਮਿਲਣੀ ਦੌਰਾਨ ਸਰਕਾਰੀ ਸਕੂਲ ਨੰਗਲ ਪਹੁੰਚੇMega PTM: ਮੁੱਖ ਮੰਤਰੀ ਭਗਵੰਤ ਮਾਨ ਮਾਪੇ-ਅਧਿਆਪਕ ਮਿਲਣੀ ਦੌਰਾਨ ਸਰਕਾਰੀ ਸਕੂਲ ਨੰਗਲ ਪਹੁੰਚੇMega PTM: ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਲੜਕਿਆਂ ਦੇ ਸਰਕਾਰੀ ਸਕੂਲ ਨੰਗਲ ਵਿਖੇ ਪਹੁੰਚੇ ਹਨ।
और पढो »

Saheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।
और पढो »

Ravneet Bittu News: ਰਵਨੀਤ ਸਿੰਘ ਬਿੱਟੂ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੇ ਹੱਕ ਵਿੱਚ ਆਏRavneet Bittu News: ਰਵਨੀਤ ਸਿੰਘ ਬਿੱਟੂ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੇ ਹੱਕ ਵਿੱਚ ਆਏRavneet Bittu News: ਰਵਨੀਤ ਬਿੱਟੂ ਨੇ ਕੰਗਣਾ ਰਣੌਤ ਦੀ ਫ਼ਿਲਮ ਐਮਰਜੈਂਸੀ ਨੂੰ ਲੈ ਕੇ ਸਥਿਤੀ ਸਪੱਸ਼ਟ ਕੀਤੀ ਹੈ। ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਸੈਂਸਰ ਬੋਰਡ ਦੇ ਚੇਅਰਮੈਨ ਨਾਲ ਸਿੱਖ ਬੁੱਧੀਜੀਵੀਆਂ ਨੇ ਬੈਠ ਕੇ ਵਿਵਾਦਿਤ ਦ੍ਰਿਸ਼ ਨੂੰ ਕਟਵਾ ਦਿੱਤਾ ਗਿਆ ਹੈ।
और पढो »



Render Time: 2025-02-19 10:51:12