Shiromani Akali Dal: ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਦਾ ਕੀਤਾ ਰੁਖ

Shiromani Akali Dal समाचार

Shiromani Akali Dal: ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਦਾ ਕੀਤਾ ਰੁਖ
Muncipal Corporation ElectionPunjab Haryana High CourtPunjab News
  • 📰 Zee News
  • ⏱ Reading Time:
  • 26 sec. here
  • 17 min. at publisher
  • 📊 Quality Score:
  • News: 66%
  • Publisher: 63%

Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।

Shiromani Akali Dal : Vijay Diwas 2024Weekly Rashifal: इस सप्ताह इन राशि वालों का कामकाज चलेगा अच्छा, जानें आपके लिए यह हफ्ता कैसा रहेगाChaar Sahibzada: ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਚਾਰ ਸਾਹਿਬਜ਼ਾਦਿਆਂ ਦਾ ਜਨਮ ਦਿਹਾੜਾ

ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਅਕਾਲੀ ਦਲ ਨੇ ਦਲੀਲ ਦਿੱਤੀ ਹੈ ਕਿ ਨਿਗਮ ਚੌਣਾ ਦੀ ਨਾਮਜ਼ਦਗੀ ਦੌਰਾਨ ਨਿਯਮਾ ਉਲੰਘਣਾ ਕਰਦੇ ਹੋਏ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਨਾਮਜ਼ਦਗੀਆਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਵੀਡੀਓਗ੍ਰਾਫੀ ਨਹੀਂ ਕੀਤੀ ਗਈ ਅਤੇ ਕਈ ਲੋਕਾਂ ਦੇ ਕਾਗਜ਼ਾਤ ਰੱਦ ਕਰ ਦਿੱਤੇ ਗਏ ਅਤੇ ਉਨ੍ਹਾਂ ਦੇ ਕਾਗਜ਼ ਖੋਹ ਲਏ ਗਏ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਦੀ 18 ਦਸੰਬਰ ਨੂੰ ਸੁਣਵਾਈ ਹੋਵੇਗੀਹਰਜਿੰਦਰ ਸਿੰਘ ਧਾਮੀ ਨੇ ਮਹਿਲਾ ਰਾਜ ਕਮਿਸ਼ਨ ਨੂੰ ਸਪੱਸ਼ਟੀਕਰਨ ਦਿੱਤਾ; ਬੀਬੀ ਜਗੀਰ ਕੌਰ ਤੋਂ ਮੁੜ ਮੰਗੀHimachal Pradesh...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Muncipal Corporation Election Punjab Haryana High Court Punjab News Punjabi News Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Shiromani Akali Dal: ਅਕਾਲੀ ਦਲ ਦੀ ਕੋਰ ਕਮੇਟੀ ਦਾ ਵੱਡਾ ਫ਼ੈਸਲਾ; ਮਿਊਂਸੀਪਲ ਤੇ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨShiromani Akali Dal: ਅਕਾਲੀ ਦਲ ਦੀ ਕੋਰ ਕਮੇਟੀ ਦਾ ਵੱਡਾ ਫ਼ੈਸਲਾ; ਮਿਊਂਸੀਪਲ ਤੇ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨShiromani Akali Dal: ਅਕਾਲੀ ਦਲ ਨੇ ਮਿਊਂਸੀਪਲ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਦਰਅਸਲ ਵਿੱਚ ਪੰਜਾਬ ਵਿੱਚ 5 ਨਗਰ ਨਿਗਮਾਂ ਅਤੇ 44 ਮਿਊਂਸਪ ਕਮੇਟੀਆਂ ਲਈ ਚੋਣਾਂ ਜਲਦ ਹੋਣਗੀਆਂ।
और पढो »

MC Election: ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਸੀ ਕਮਰ, ਵੱਡੇ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀMC Election: ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਸੀ ਕਮਰ, ਵੱਡੇ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀMC Election: ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।
और पढो »

Barnala Fraud News: ਵਿਦੇਸ਼ ਜਾਣ ਦੇ ਨਾਂ ਤੇ ਲੱਖਾਂ ਦੀ ਠੱਗੀ ਤੋਂ ਦੁਖੀ ਪਿਓ-ਧੀ ਪਾਣੀ ਵਾਲੀ ਟੈਂਕੀ ਤੇ ਚੜ੍ਹੇBarnala Fraud News: ਵਿਦੇਸ਼ ਜਾਣ ਦੇ ਨਾਂ ਤੇ ਲੱਖਾਂ ਦੀ ਠੱਗੀ ਤੋਂ ਦੁਖੀ ਪਿਓ-ਧੀ ਪਾਣੀ ਵਾਲੀ ਟੈਂਕੀ ਤੇ ਚੜ੍ਹੇBarnala Fraud News: ਪਰਿਵਾਰ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾ ਰਿਹਾ ਹੈ। ਉਸ ਨੇ ਪਸ਼ੂ, ਸੋਨਾ ਵੇਚ ਕੇ ਅਤੇ ਕਰਜ਼ਾ ਲੈ ਕੇ ਇਸ ਪੈਸਿਆਂ ਦਾ ਪ੍ਰਬੰਧ ਕੀਤਾ।
और पढो »

Punjab MC Elections: ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀਆਂ ਤਾਰੀਖ ਨੂੰ ਲੈ ਕੇ HC ਚ ਪੰਜਾਬ ਸਰਕਾਰ ਨੇ ਦਿੱਤੀ ਜਾਣਕਾਰੀPunjab MC Elections: ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀਆਂ ਤਾਰੀਖ ਨੂੰ ਲੈ ਕੇ HC ਚ ਪੰਜਾਬ ਸਰਕਾਰ ਨੇ ਦਿੱਤੀ ਜਾਣਕਾਰੀPunjab MC Elections: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ...
और पढो »

MC Election News: ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂMC Election News: ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂMC Election News: ਪੰਜਾਬ ਦੇ 5 ਨਗਰ-ਨਿਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਚ ਚੋਣਾਂ ਕਰਵਾਈਆਂ ਜਾਣਗੀਆਂ, ਜਦਕਿ ਬਠਿੰਡਾ, ਬਟਾਲਾ, ਹੁਸ਼ਿਆਰਪੁਰ ਤੇ ਅਬੋਹਰ ਨਿਗਮਾਂ ਚ ਜੋ ਸੀਟਾਂ ਕਿਸੇ ਵਜ੍ਹਾ ਕਾਰਨ ਖਾਲੀ ਹੋ ਗਈਆਂ ਸਨ, ਉਨ੍ਹਾਂ ਚ ਵੀ ਇਸ ਦੇ ਨਾਲ ਹੀ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ...
और पढो »

Municipal elections in Punjab: ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਕੁੱਲ 2231 ਨਾਮਜ਼ਦਗੀਆਂ ਹੋਈਆਂ ਪ੍ਰਾਪਤMunicipal elections in Punjab: ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਕੁੱਲ 2231 ਨਾਮਜ਼ਦਗੀਆਂ ਹੋਈਆਂ ਪ੍ਰਾਪਤMunicipal elections in Punjab: ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾ ਅਮਲ ਮੁਕੰਮਲ ਹੋਈਆਂ ਹਨ। ਕੁੱਲ 2231 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਪੰਜ ਨਗਰ ਨਿਗਮਾਂ ਲਈ ਅੱਜ ਤੱਕ ਕੁੱਲ 2231 ਨਾਮਜ਼ਦਗੀਆਂ ਪ੍ਰਾਪਤ ਹੋਈਆਂ
और पढो »



Render Time: 2025-02-19 09:56:39