Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਐਮਰਜੈਂਸੀ ਮੀਟਿੰਗ ਅੱਜ; ਜ਼ਿਮਨੀ ਚੋਣਾਂ ਸਬੰਧੀ ਉਲੀਕੀ ਜਾਵੇਗੀ ਰਣਨੀਤੀ

Punjab By Elections समाचार

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਐਮਰਜੈਂਸੀ ਮੀਟਿੰਗ ਅੱਜ; ਜ਼ਿਮਨੀ ਚੋਣਾਂ ਸਬੰਧੀ ਉਲੀਕੀ ਜਾਵੇਗੀ ਰਣਨੀਤੀ
Akali Dal Emergency MeetingPunjab BypollsPunjabi News
  • 📰 Zee News
  • ⏱ Reading Time:
  • 26 sec. here
  • 19 min. at publisher
  • 📊 Quality Score:
  • News: 73%
  • Publisher: 63%

Shiromani Akali Dal: ਹਾਲਾਂਕਿ ਇਸ ਤੋਂ ਪਹਿਲਾਂ ਮੰਗਲਵਾਰ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਨਾਲ ਹੀ ਮੰਗ ਕੀਤੀ ਕਿ ਉਸ ਦੀ ਸਜ਼ਾ ਬਾਰੇ ਜਲਦੀ ਫੈਸਲਾ ਲਿਆ ਜਾਵੇ।

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ ਅੱਜ ਸੱਦੀ ਗਈ ਹੈ। ਇਹ ਮੀਟਿੰਗ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਮੌਜੂਦਾ ਸਮੇਂ ਵRoop Chaturdashi 2024Bajaj Pulsar N125Parineeti Chopra Birthday: 36 साल की हुईं परिणीति चोपड़ा, देखें एक्ट्रेस की 5 हिट फिल्में

ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨਿਆ ਜਾ ਚੁੱਕਾ ਹੈ। ਨਾਲ ਹੀ ਅਕਾਲ ਤਖ਼ਤ ਦੇ ਜਾਣਕਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਤਨਖ਼ਾਹ ਵਾਲਾ ਉਦੋਂ ਤੱਕ ਤਨਖ਼ਾਹੀਆ ਰਹਿੰਦਾ ਹੈ ਜਦੋਂ ਤੱਕ ਉਸ ਦੀ ਤਨਖ਼ਾਹ ਪੂਰੀ ਨਹੀਂ ਹੋ ਜਾਂਦੀ। ਉਨ੍ਹਾਂ ਦੀ ਸਜ਼ਾ ਬਾਰੇ ਫੈਸਲਾ ਦੀਵਾਲੀ ਤੋਂ ਬਾਅਦ ਲਿਆ ਜਾਵੇਗਾ।ਹਾਲਾਂਕਿ ਇਸ ਤੋਂ ਪਹਿਲਾਂ ਮੰਗਲਵਾਰ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਨਾਲ ਹੀ ਮੰਗ ਕੀਤੀ ਕਿ ਉਸ ਦੀ ਸਜ਼ਾ ਬਾਰੇ ਜਲਦੀ ਫੈਸਲਾ ਲਿਆ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Akali Dal Emergency Meeting Punjab Bypolls Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Sukhbir Singh Badal: ਸੁਖਬੀਰ ਸਿੰਘ ਬਾਦਲ ਨਹੀਂ ਲੜ ਸਕਣਗੇ ਜ਼ਿਮਨੀ ਚੋਣ!Sukhbir Singh Badal: ਸੁਖਬੀਰ ਸਿੰਘ ਬਾਦਲ ਨਹੀਂ ਲੜ ਸਕਣਗੇ ਜ਼ਿਮਨੀ ਚੋਣ!Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਮਨੀ ਚੋਣ ਨਹੀਂ ਲੜ ਸਕਣਗੇ।
और पढो »

Gidderbaha News: ਅਕਾਲੀ ਦਲ ਦੀ ਸ਼ਿਕਾਇਤ ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦGidderbaha News: ਅਕਾਲੀ ਦਲ ਦੀ ਸ਼ਿਕਾਇਤ ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦGidderbaha News: ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ।
और पढो »

Punjab Breaking Live Updates: ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking Live Updates: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੰਗਾਮੀ ਮੀਟਿੰਗ ਬੁਲਾਈ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੰਗਾਮੀ ਮੀਟਿੰਗ ਬੁਲਾਈ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Virsa Singh Valtoha: ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮVirsa Singh Valtoha: ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮVirsa Singh Valtoha: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
और पढो »

Punjab By poll 2024: ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀPunjab By poll 2024: ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀPunjab By poll 2024: ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੋਖੋ ਲਿਸਟ
और पढो »



Render Time: 2025-02-16 02:18:43