Shambhu Border: ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ ਸੁਪਰੀਮ ਕੋਰਟ ਚ ਅਗਲੀ ਸੁਣਵਾਈ

Shambhu Border समाचार

Shambhu Border: ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ ਸੁਪਰੀਮ ਕੋਰਟ ਚ ਅਗਲੀ ਸੁਣਵਾਈ
Supreme CourtFarmer ProtestPunjabi News
  • 📰 Zee News
  • ⏱ Reading Time:
  • 72 sec. here
  • 6 min. at publisher
  • 📊 Quality Score:
  • News: 42%
  • Publisher: 63%

Shambhu Border: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਤੇ ਸੁਣਵਾਈ ਕੀਤੀ ਸੀ

ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਸੀHealth Care Tips: कैंसर के खतरे को कम करने के लिए आहार में शामिल करें ये खाद्य पदार्थHimachal Flood Photo: हिमाचल में आई आपदा को लेकर सरकार ने जारी किया हेल्पलाइन नंबर, इमरजेंसी में करें कॉलAaj Ka Rashifal: आपके लिए कैसा रहेगा महीने का पहला दिन, जानें क्या है आज का राशिफल

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਹਰਿਆਣਾ ਸਰਕਾਰ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਦਾਲਤ ਵਿਚ ਪੇਸ਼ ਹੋਏ ਅਤੇ ਮਾਹਿਰਾਂ ਦੇ ਨਾਂ ਨੂੰ ਅੰਤਿਮ ਰੂਪ ਦੇਣ ਲਈ ਅਦਾਲਤ ਤੋਂ ਸਮਾਂ ਮੰਗਿਆ ਅਤੇ ਸੁਣਵਾਈ ਮੁਲਤਵੀ ਕਰਨ ਦੀ ਅਪੀਲ ਕੀਤੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ। ਉਦੋਂ ਤੱਕ ਸ਼ੰਭੂ ਸਰਹੱਦ 'ਤੇ ਸਥਿਤੀ ਬਰਕਰਾਰ ਰਹੇਗੀ।

ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਸਾਡੇ ਸੁਝਾਵਾਂ 'ਤੇ ਗੌਰ ਕਰਕੇ ਸਾਨੂੰ ਸੂਚਿਤ ਕਰਨ। ਦਰਅਸਲ, ਸੁਪਰੀਮ ਕੋਰਟ ਨੇ ਕਿਹਾ ਕਿ ਦੋਵੇਂ ਰਾਜਾਂ ਨੂੰ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਅਜਿਹੇ ਲੋਕਾਂ ਦੇ ਨਾਵਾਂ 'ਤੇ ਵਿਚਾਰ ਕਰਨਾ ਚਾਹੀਦਾ ਹੈ, ਜੋ ਕਿਸਾਨਾਂ ਨਾਲ ਗੱਲ ਕਰਕੇ ਸਮੱਸਿਆ ਦਾ ਹੱਲ ਕੱਢ ਸਕਣ। ਸੇਵਾਮੁਕਤ ਜੱਜਾਂ ਅਤੇ ਵਕੀਲਾਂ ਦੇ ਨਾਵਾਂ 'ਤੇ ਵੀ ਵਿਚਾਰ ਕੀਤਾ ਜਾ ਸਕਦਾ...

ਹਰਿਆਣਾ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਕਿਸੇ ਅਜਿਹੇ ਮਾਹਿਰ ਦਾ ਨਾਂ ਦੇਣ ਲਈ ਕਿਹਾ ਸੀ ਜੋ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲ ਕਰ ਸਕੇ। ਨਾਵਾਂ ਨੂੰ ਅੰਤਿਮ ਰੂਪ ਦੇਣ ਵਿੱਚ ਸਮਾਂ ਲੱਗ ਰਿਹਾ ਹੈ, ਇਸ ਲਈ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕੀਤੀ ਜਾਵੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਹੱਕ ਹੈ।

ਹਰਿਆਣਾ ਸਰਕਾਰ ਨੇ ਕਿਹਾ ਕਿ ਅਦਾਲਤ ਵਿੱਚ ਕਿਸਾਨਾਂ ਵੱਲੋਂ ਕੋਈ ਵੀ ਪੱਖ ਰੱਖਿਆ ਨਹੀਂ ਗਿਆ। ਨਾ ਹੀ ਹਾਈਕੋਰਟ ਵਿੱਚ ਅਤੇ ਨਾ ਹੀ ਸੁਪਰੀਮ ਕੋਰਟ ਵਿੱਚ, ਐਸਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਗੱਲਬਾਤ ਕਰਨ ਅਤੇ ਕਮੇਟੀ ਬਣਾਉਣ ਲਈ ਤਿਆਰ ਹਾਂ। ਸਾਨੂੰ ਇੱਕ ਹਫ਼ਤੇ ਦਾ ਸਮਾਂ ਦਿਓ। ਸਾਲਿਸਟਰ ਜਨਰਲ ਨੇ ਕਿਹਾ ਕਿ ਇਸ ਸਭ ਦਾ ਹੱਲ ਸਰਹੱਦ ਨੂੰ ਖੋਲ੍ਹਣਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Supreme Court Farmer Protest Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Shambhu Border: ਹਰਿਆਣਾ ਦੇ ਚੀਫ ਸੈਕਟਰੀ ਨੂੰ ਐਡਵੋਕੇਟ ਉਦੇ ਪ੍ਰਤਾਪ ਸਿੰਘ ਵੱਲੋਂ ਨੋਟਿਸ ਭੇਜਿਆ ਗਿਆShambhu Border: ਹਰਿਆਣਾ ਦੇ ਚੀਫ ਸੈਕਟਰੀ ਨੂੰ ਐਡਵੋਕੇਟ ਉਦੇ ਪ੍ਰਤਾਪ ਸਿੰਘ ਵੱਲੋਂ ਨੋਟਿਸ ਭੇਜਿਆ ਗਿਆShambhu Border: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ 10 ਜੁਲਾਈ ਤੱਕ ਬਾਰਡਰ ਖੋਲ੍ਹਣ ਦੇ ਲਈ ਹੁਕਮ ਜਾਰੀ ਕੀਤਾ ਸਨ। ਪਰ ਸਰਕਾਰ ਵੱਲੋਂ ਹਾਲੇ ਤੱਕ ਬਾਰਡਰ ਨਹੀਂ ਖੋਲ੍ਹੇ ਗਏ।
और पढो »

Shambhu Border: SC ਦਾ ਵੱਡਾ ਫੈਸਲਾ- ਅਜੇ ਨਹੀਂ ਖੁਲ੍ਹੇਗਾ ਸ਼ੰਭੂ ਬਾਰਡਰ, ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮShambhu Border: SC ਦਾ ਵੱਡਾ ਫੈਸਲਾ- ਅਜੇ ਨਹੀਂ ਖੁਲ੍ਹੇਗਾ ਸ਼ੰਭੂ ਬਾਰਡਰ, ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮShambhu Border: SC ਦਾ ਵੱਡਾ ਫੈਸਲਾ- ਅਜੇ ਨਹੀਂ ਖੁਲ੍ਹੇਗਾ ਸ਼ੰਭੂ ਬਾਰਡਰ, ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ
और पढो »

NEET ਪੇਪਰ ਨੂੰ ਲੈਕੇ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ, ਦੁਬਾਰਾ ਨਹੀਂ ਹੋਵੇਗੀ ਪ੍ਰੀਖਿਆ- SCNEET ਪੇਪਰ ਨੂੰ ਲੈਕੇ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ, ਦੁਬਾਰਾ ਨਹੀਂ ਹੋਵੇਗੀ ਪ੍ਰੀਖਿਆ- SCNEET-UG paper leak case: NEET UG ਪ੍ਰੀਖਿਆ 14 ਵਿਦੇਸ਼ੀ ਸ਼ਹਿਰਾਂ ਤੋਂ ਇਲਾਵਾ 571 ਸ਼ਹਿਰਾਂ ਦੇ 4750 ਕੇਂਦਰਾਂ ਵਿੱਚ ਆਯੋਜਿਤ ਕੀਤੀ ਗਈ ਸੀ।
और पढो »

Fatehgarh Sahib News: ਕਿਸਾਨਾਂ ਤੇ ਗੋਲੀਆਂ ਚਲਾਉਣ ਵਾਲੇ ਮੁਲਾਜ਼ਮਾਂ ਨੂੰ ਸਨਮਾਨ ਕਰਨਾ ਸਰਕਾਰ ਦਾ ਬੇਹੱਦ ਨਿੰਦਣਯੋਗ ਫੈਸਲਾ- ਡੱਲੇਵਾਲFatehgarh Sahib News: ਕਿਸਾਨਾਂ ਤੇ ਗੋਲੀਆਂ ਚਲਾਉਣ ਵਾਲੇ ਮੁਲਾਜ਼ਮਾਂ ਨੂੰ ਸਨਮਾਨ ਕਰਨਾ ਸਰਕਾਰ ਦਾ ਬੇਹੱਦ ਨਿੰਦਣਯੋਗ ਫੈਸਲਾ- ਡੱਲੇਵਾਲFatehgarh Sahib News: ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਸ਼ੰਭੂ ਬਾਰਡਰ ਖੁੱਲ੍ਹਣ ਤੋਂ ਬਾਅਦ ਹੀ ਅਸੀਂ ਦਿੱਲੀ ਵੱਲ ਵਧਾਂਗੇ। ਪਰ ਹਰਿਆਣਾ ਸਰਕਾਰ ਵੱਲੋਂ ਬਾਰਡਰ ਅਜੇ ਤੱਕ ਨਹੀਂ ਖੋਲ੍ਹੇ।
और पढो »

HC to Haryana Government: ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇHC to Haryana Government: ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇHC to Haryana Government: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਨੂੰ ਕਲੀਅਰ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ।
और पढो »

Arvind Kejriwal Bail: ਵੱਡੀ ਰਾਹਤ! ਅਰਵਿੰਦ ਕੇਜਰੀਵਾਲ ਨੂੰ ਚ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤArvind Kejriwal Bail: ਵੱਡੀ ਰਾਹਤ! ਅਰਵਿੰਦ ਕੇਜਰੀਵਾਲ ਨੂੰ ਚ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤArvind Kejriwal Bail: ਅਰਵਿੰਦ ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ
और पढो »



Render Time: 2025-02-19 09:24:18