Shambhu Border: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ 10 ਜੁਲਾਈ ਤੱਕ ਬਾਰਡਰ ਖੋਲ੍ਹਣ ਦੇ ਲਈ ਹੁਕਮ ਜਾਰੀ ਕੀਤਾ ਸਨ। ਪਰ ਸਰਕਾਰ ਵੱਲੋਂ ਹਾਲੇ ਤੱਕ ਬਾਰਡਰ ਨਹੀਂ ਖੋਲ੍ਹੇ ਗਏ।
Shambhu Border : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ 10 ਜੁਲਾਈ ਤੱਕ ਬਾਰਡਰ ਖੋਲ੍ਹਣ ਦੇ ਲਈ ਹੁਕਮ ਜਾਰੀ ਕੀਤਾ ਸਨ। ਪਰ ਸਰਕਾਰ ਵੱਲੋਂ ਹਾਲੇ ਤੱਕ ਬਾਰਡਰ ਨਹੀਂ ਖੋਲ੍ਹੇ ਗਏ।Longest Railway Platform:ਜਾਣੋਂ ਕਿਸ ਸੂਬੇ ਵਿਚ ਸਥਿੱਤ ਹੈ ਭਾਰਤ ਦਾ ਸਭ ਤੋਂ ਲੰਬਾ ਰੇਲਵੇ ਸਟੇਸ਼ਨITR Filling 2024: ITR ਭਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਜੇਕਰ ਗਲਤ ਭਰੀ ਗਈ ਤਾਂ ਲੱਗੇਗਾ ਜੁਰਮਾਨਾ !World Day for International Justice 2024: क्या है विश्व अंतर्राष्ट्रीय न्याय दिवस? जानें इस दिन का इतिहास और महत्वਹਰਿਆਣਾ ਦੇ ਚੀਫ ਸੈਕਟਰੀ ਨੂੰ ਐਡਵੋਕੇਟ ਉਦੇ ਪ੍ਰਤਾਪ ਸਿੰਘ...
ਦੱਸਦਈਏ ਕਿ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਜਦੋਂ ਸ਼ੰਭੂ ਵਿੱਚ ਸਥਿਤੀ ਸ਼ਾਂਤੀਪੂਰਨ ਹੈ ਤਾਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਈ ਤੁਕ ਨਹੀਂ ਹੈ। ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਜਾਣ ਦਿੱਤਾ ਜਾਵੇ। ਹਰਿਆਣਾ ਸਰਕਾਰ ਨੇ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਕਿ ਬੈਰੀਕੇਡਾਂ ਨੂੰ ਹਟਾਉਣ ਨਾਲ ਕਿਸਾਨਾਂ ਲਈ ਸੂਬੇ ਵਿੱਚ ਦਾਖ਼ਲ ਹੋਣਾ ਅਤੇ ਐਸਪੀ ਦਫ਼ਤਰ ਦਾ ਘਿਰਾਓ ਕਰਨਾ ਆਸਾਨ ਹੋ ਜਾਵੇਗਾ। ਜੱਜਾਂ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਲੋਕਤੰਤਰੀ ਅਧਿਕਾਰ ਹੈ ਅਤੇ ਕਿਸਾਨਾਂ ਨੂੰ ਹਰਿਆਣਾ ਵਿਚ ਦਾਖਲ ਹੋਣ ਤੋਂ ਨਹੀਂ ਰੋਕਿਆ ਜਾ ਸਕਦਾ।...
Dhuri News: ਨਸ਼ਾ ਵੇਚਣ ਵਾਲਿਆਂ ਨੂੰ DIG ਪਟਿਆਲਾ ਰੇਂਜ ਦੀ ਚਿਤਾਵਨੀ, ਨਸ਼ਾ ਵੇਚਣ ਛੱਡਣ ਦੇਣ ਨਹੀਂ ਪ੍ਰਾਪਰਟੀ ਹੋਵੇਗੀ ਫਰੀਜ
Haryana Chief Secretary Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Diljit Dosanjh News: ਲਹਿੰਗਾ ਗੀਤ ਨੂੰ ਲੈ ਕੇ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਖ਼ਿਲਾਫ਼ ਕਾਨੂੰਨੀ ਕਾਰਵਾਈ!Diljit Dosanjh News: ਜੱਟ ਐਂਡ ਜੂਲੀਅਟ 3 ਦੇ ਗਾਣੇ ਲਹਿੰਗਾ ਨੂੰ ਲੈ ਕੇ ਦੋਵਾਂ ਕਲਾਕਰਾਂ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨੂੰ ਉਨ੍ਹਾਂ ਦੇ ਵਿਵਾਦਿਤ ਗੀਤ ਲਹਿੰਗਾ ਦੇ ਸਬੰਧ ਵਿੱਚ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਨੂੰ ਇਹ ਨੋਟਿਸ ਐਡਵੋਕੇਟ ਸੁਨੀਲ ਮੱਲ੍ਹੀ ਵੱਲੋਂ ਭੇਜਿਆ ਗਿਆ ਹੈ।
और पढो »
Sirhind News: ਜਬਰ ਜਨਾਹ ਦੇ ਮਾਮਲੇ ਚ ਪੈਸੇ ਮੰਗਣ ਦੇ ਦੋਸ਼ ਚ ਸਾਬਕਾ ਮੰਤਰੀ ਦੇ ਪੁੱਤਰ ਤੇ ਐਮਸੀ ਸਣੇ ਤਿੰਨ ਵਿਰੁੱਧ ਕੇਸ ਦਰਜSirhind News: ਫਤਿਹਗੜ੍ਹ ਸਾਹਿਬ ਦੇ ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਸਰਹਿੰਦ ਪੁਲਿਸ ਵੱਲੋਂ ਇੱਕ ਲੜਕੀ ਦੀ ਸ਼ਿਕਾਇਤ ਉਤੇ ਜਬਰ ਜਨਾਹ ਦੇ ਦੋਸ਼ਾਂ ਤਹਿਤ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।
और पढो »
HC to Haryana Government: ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇHC to Haryana Government: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਨੂੰ ਕਲੀਅਰ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ।
और पढो »
Fazilka News: 66 ਕਿਲੋ ਅਫੀਮ ਮਾਮਲੇ ਚ ਪੁਲਿਸ ਨੇ ਝਾਰਖੰਡ ਤੋਂ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰFazilka News: ਪੁਲਿਸ ਵੱਲੋਂ ਇਸ ਮਾਮਲੇ ਵਿੱਚ 4 ਕਿਲੋ ਅਫੀਮ ਮਾਮਲੇ ਦਾ ਮੁੱਖ ਸ੍ਰੋਤ ਕਮਲ ਸਿੰਘ ਵਾਸੀ ਗੁਮਲਾ ਝਾਰਖੰਡ ਨੂੰ ਰਾਊਂਡਅੱਪ ਕਰਕੇ ਫਾਜ਼ਿਲਕਾ ਲਿਆਂਦਾ ਗਿਆ ਹੈ।
और पढो »
Amritsar News: ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਜਥੇਦਾਰAmritsar News: ਜੋਧਪੁਰ ਵਿਖੇ ਅੱਜ ਹੋਏ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲ ਪੇਪਰ ਵਿੱਚ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ।
और पढो »
Patiala News: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤPatiala News: ਰਾਜਪੁਰਾ ਦੀ ਸਿਵਲ ਹਸਪਤਾਲ ਵਿੱਚ ਹਰਜਿੰਦਰ ਸਿੰਘ ਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਪਟਿਆਲਾ ਤੇ ਇੱਕ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
और पढो »