Sidhu Moosewala New Song: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ LOCK ਰਿਲੀਜ਼, ਮਿੰਟਾਂ ਚ ਲੱਖਾਂ ਤੋਂ ਵੱਧ ਵਿਊਜ਼

Sidhu Moosewala New Song समाचार

Sidhu Moosewala New Song: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ LOCK ਰਿਲੀਜ਼, ਮਿੰਟਾਂ ਚ ਲੱਖਾਂ ਤੋਂ ਵੱਧ ਵਿਊਜ਼
LOCKSidhu MoosewalaPunjabi Song
  • 📰 Zee News
  • ⏱ Reading Time:
  • 59 sec. here
  • 18 min. at publisher
  • 📊 Quality Score:
  • News: 83%
  • Publisher: 63%

Sidhu Moosewala: ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਅੱਜ ਖਤਮ ਹੋ ਗਿਆ ਹੈ ਕਿਉਂਕਿ ਸਿੱਧੂ ਦਾ ਨਵਾਂ ਗੀਤ ਲਾਕ ਰਿਲੀਜ਼ ਹੋ ਗਿਆ ਹੈ। ਇਸ ਬੇਸਬਰੀ ਨਾਲ ਉਡੀਕੇ ਜਾ ਰਹੇ ਗੀਤ ਨੂੰ ਮਿੰਟਾਂ ਵਿੱਚ ਹੀ ਲੱਖਾਂ ਵਿਊਜ਼ ਮਿਲ ਗਏ ਹਨ।

Sidhu Moosewala New Song : ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ' LOCK ' ਰਿਲੀਜ਼, ਮਿੰਟਾਂ 'ਚ ਲੱਖਾਂ ਤੋਂ ਵੱਧ ਵਿਊਜ਼ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਅੱਜ ਖਤਮ ਹੋ ਗਿਆ ਹੈ ਕਿਉਂਕਿ ਸਿੱਧੂ ਦਾ ਨਵਾਂ ਗੀਤ 'ਲਾਕ' ਰਿਲੀਜ਼ ਹੋ ਗਿਆ ਹੈ। ਇਸ ਬੇਸਬਰੀ ਨਾਲ ਉਡੀਕੇ ਜਾ ਰਹੇ ਗੀਤ ਨੂੰ ਮਿੰਟਾਂ ਵਿੱਚ ਹੀ ਲੱਖਾਂ ਵਿਊਜ਼ ਮਿਲ ਗਏ ਹਨ।Trump ਦੀ ਪ੍ਰੀ-ਉਦਘਾਟਨ ਪਾਰਟੀ ਵਿੱਚ Nita Ambani ਦੀ ਸਟਾਈਲਿਸ਼ ਸਾੜੀ ਲੁੱਕ ਦੀਆਂ ਤਸਵੀਰਾਂ ਹੋਈਆਂ ਵਾਇਰਲIncrease Collagen: 30 ਦੀ ਉਮਰ ਪਾਰ ਕਰਦੇ ਹੀ ਖਾਣ 'ਚ ਸ਼ਾਮਲ ਕਰੋ ਇਹ 5 ਕੋਲਾਜਨ ਵਧਾਉਣ ਵਾਲੇ ਖਾਣ ਪੀਂਣ ਦੀਆਂ...

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਲਾਕ' ਰਿਲੀਜ਼ ਹੋ ਗਿਆ ਹੈ। ਇਹ ਸਿੱਧੂ ਮੂਸੇਵਾਲਾ ਦਾ ਸਾਲ 2025 ਦਾ ਪਹਿਲਾ ਗੀਤ ਹੈ। ਇਸ ਤੋਂ ਪਹਿਲਾਂ, ਮੂਸੇਵਾਲਾ ਦੀ ਮੌਤ ਤੋਂ ਬਾਅਦ, ਉਨ੍ਹਾਂ ਦੇ 8 ਗਾਣੇ ਰਿਲੀਜ਼ ਹੋ ਚੁੱਕੇ ਹਨ ਅਤੇ 'ਲਾਕ' ਉਨ੍ਹਾਂ ਦਾ 9ਵਾਂ ਗਾਣਾ ਹੈ। ਇਹ ਗਾਣਾ ਦ ਕਿਡ ਕੰਪਨੀ ਦੁਆਰਾ ਤਿਆਰ ਕੀਤਾ ਗਿਆ ਹੈ। ਜੋ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਕਈ ਗੀਤ ਤਿਆਰ ਕਰ ਚੁੱਕਾ ਹੈ, ਜਦੋਂ ਕਿ ਵੀਡੀਓ ਨਵਕਰਨ ਬਰਾੜ ਨੇ ਬਣਾਈ ਹੈ। ਦੋਵਾਂ ਦੇ ਪੇਜਾਂ 'ਤੇ ਗਾਣੇ ਦਾ ਪੋਸਟਰ ਵੀ ਜਾਰੀ ਕੀਤਾ ਗਿਆ...

ਇਸ ਗੀਤ ਨੂੰ ਰਿਲੀਜ਼ ਹੋਣ ਦੇ 10 ਮਿੰਟਾਂ ਦੇ ਅੰਦਰ 3 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ ਸਿਰਫ਼ 10 ਮਿੰਟਾਂ ਵਿੱਚ ਹੀ ਇਸ ਗੀਤ ਨੂੰ 2 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਵਿੱਚ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਵੀ ਹਨ। ਤੁਹਾਨੂੰ ਦੱਸ ਦੇਈਏ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਅਗਲੇ ਹੀ ਮਹੀਨੇ, 23 ਜੂਨ, 2022 ਨੂੰ, ਉਸਦਾ ਪਹਿਲਾ ਸਿੰਗਲ 'SYL' ਰਿਲੀਜ਼ ਹੋਇਆ। ਉਸਦਾ ਦੂਜਾ ਗੀਤ 'ਵਾਰ' 8 ਨਵੰਬਰ 2022 ਨੂੰ ਰਿਲੀਜ਼ ਹੋਇਆ ਸੀ। ਤੀਜਾ ਗੀਤ 'ਮੇਰਾ ਨਾ' 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਮੂਸੇਵਾਲਾ ਦੇ ਚੌਥੇ ਗੀਤ ਦਾ ਨਾਮ 'ਚੋਰਨੀ' ਸੀ, ਜੋ 7 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਉਸਦਾ ਪੰਜਵਾਂ ਗੀਤ 'ਵਾਚਆਊਟ' ਸੀ। ਇਹ 12 ਨਵੰਬਰ, 2023 ਨੂੰ ਰਿਲੀਜ਼ ਹੋਇਆ ਸੀ। ਸਿੱਧੂ ਦਾ ਛੇਵਾਂ ਗੀਤ 'ਡ੍ਰਿਪੀ' 2 ਫਰਵਰੀ 2024 ਨੂੰ,...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

LOCK Sidhu Moosewala Punjabi Song Sidhu Moosewala Song LOCK Sidhu Moosewala New Song Punjabi Singer Entertainment Sidhu Moosewala Song Steel Banglez Ft Fredo Sidhu Moosewala Song LOCK NAVKARAN BRAR ਸਿੱਧੂ ਮੂਸੇਵਾਲਾ LOCK ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Latest Punjabi Song

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

ਪੰਜਾਬ 'ਚ ਸੀਤ ਲਹਿਰਪੰਜਾਬ 'ਚ ਸੀਤ ਲਹਿਰਪੰਜਾਬ 'ਚ ਮੌਸਮ ਵਿਭਾਗ ਵੱਲੋਂ ਸੰਘਣੀ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
और पढो »

Prtc Mulazam: ਪੀਆਰਟੀਸੀ ਦੇ 1148 ਮੁਲਾਜਮਾਂ ਦੀ ਤਨਖਾਹ ਵਿੱਚ 2500 ਰੁਪਏ ਸਮੇਤ 10 ਪ੍ਰਤੀਸ਼ਤ ਦਾ ਹੋਰ ਵਾਧਾPrtc Mulazam: ਪੀਆਰਟੀਸੀ ਦੇ 1148 ਮੁਲਾਜਮਾਂ ਦੀ ਤਨਖਾਹ ਵਿੱਚ 2500 ਰੁਪਏ ਸਮੇਤ 10 ਪ੍ਰਤੀਸ਼ਤ ਦਾ ਹੋਰ ਵਾਧਾPrtc Mulazam: ਵਿਭਾਗ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਲਗਾਤਾਰ ਕੰਮ ਕਰਨ ਵਾਲੇ 1148 ਮੁਲਾਜਮਾਂ ਦੀ ਤਨਖਾਹ ਵਿੱਚ 2500 ਰੁਪਏ ਸਮੇਤ 10 ਪ੍ਰਤੀਸ਼ਤ ਦਾ ਹੋਰ ਵਾਧਾ ਕੀਤਾ ਗਿਆ ਹੈ।
और पढो »

ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਕਹਿਰ, ਜੀਰੋ ਵਿਜੀਬਿਲਟੀਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਕਹਿਰ, ਜੀਰੋ ਵਿਜੀਬਿਲਟੀਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ। ਅੰਮ੍ਰਿਤਸਰ 'ਚ ਰਾਤ 10 ਵਜੇ ਤੋਂ ਬਾਅਦ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ।
और पढो »

ਪੰਜਾਬ ਭਰ 'ਚ ਅੱਜ ਪਨਬਸ ਤੇ ਪੀਆਰਟੀਸੀ ਦਾ ਰਹੇਗਾ ਚੱਕਾ ਜਾਮ; ਜਾਣੋ ਹੋਰ ਵੱਡੀਆਂ ਖ਼ਬਰਾਂਪੰਜਾਬ ਭਰ 'ਚ ਅੱਜ ਪਨਬਸ ਤੇ ਪੀਆਰਟੀਸੀ ਦਾ ਰਹੇਗਾ ਚੱਕਾ ਜਾਮ; ਜਾਣੋ ਹੋਰ ਵੱਡੀਆਂ ਖ਼ਬਰਾਂਪੰਜਾਬ 'ਚ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦਾ 3 ਦਿਨਾਂ ਦਾ ਧਰਨਾ ਹੋਣਾ ਹੈ। ਇਸ ਕਾਰਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ।
और पढो »

ਪੰਜਾਬ ਰੈਵੇਨਿਊ ਅਫ਼ਸਰਾਂ ਵੱਲੋਂ ਹੜਤਾਲ ਦਾ ਐਲਾਨ, ਜਾਣੋ ਕਿਸ ਦਿਨ ਕੰਮਕਾਜ ਰਹੇਗਾ ਠੱਪਪੰਜਾਬ ਰੈਵੇਨਿਊ ਅਫ਼ਸਰਾਂ ਵੱਲੋਂ ਹੜਤਾਲ ਦਾ ਐਲਾਨ, ਜਾਣੋ ਕਿਸ ਦਿਨ ਕੰਮਕਾਜ ਰਹੇਗਾ ਠੱਪਪੰਜਾਬ ਰੈਵੇਨਿਊ ਅਫ਼ਸਰਾਂ ਨੇ 14 ਜਨਵਰੀ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
और पढो »

ਪਟਿਆਲਾ 'ਚ ਹੋਟਲ 'ਰਣਬਾਸ' ਦਾ ਉਦਘਾਟਨਪਟਿਆਲਾ 'ਚ ਹੋਟਲ 'ਰਣਬਾਸ' ਦਾ ਉਦਘਾਟਨਪਟਿਆਲਾ 'ਚ ਇਤਿਹਾਸਕ ਕਿਲ੍ਹਾ ਮੁਬਾਰਕ 'ਚ ਸਥਿਤ ਹੋਟਲ 'ਰਣਬਾਸ' ਦਾ ਅੱਜ (ਸੋਮਵਾਰ) ਨੂੰ ਲੋਹੜੀ ਦੇ ਮੌਕੇ 'ਤੇ ਉਦਘਾਟਨ ਕੀਤਾ ਜਾਵੇਗਾ।
और पढो »



Render Time: 2025-02-15 05:58:17