Sidhu Moosewala News: ਇਸ ਵਿੱਚ ਲਾਰੈਂਸ ਬਿਸ਼ਨੋਈ ਦੇ ਵਕੀਲ ਪੇਸ਼ ਨਾ ਹੋਣ ਕਾਰਨ ਇਸ ਕੇਸ ਦੀ ਸੁਣਵਾਈ ਮਾਣਯੋਗ ਅਦਾਲਤ ਵੱਲੋਂ 1 ਮਈ 2024 ਨੂੰ ਮੁੜ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦ ਕੀਤੇ ਗਏ ਸਾਰੇ ਵਿਅਕਤੀਆਂ ਦੀ ਅਗਲੀ ਸੁਣਵਾਈ ਮਾਨਯੋਗ ਅਦਾਲਤ ਵਿੱਚ ਮਈ ਨੂੰ ਹੋਵੇਗੀ। 1, ਜਿਸ ਤੇ ਮੁੜ ਬਹਿਸ...
ਇਸ ਵਿੱਚ ਲਾਰੈਂਸ ਬਿਸ਼ਨੋਈ ਦੇ ਵਕੀਲ ਪੇਸ਼ ਨਾ ਹੋਣ ਕਾਰਨ ਇਸ ਕੇਸ ਦੀ ਸੁਣਵਾਈ ਮਾਣਯੋਗ ਅਦਾਲਤ ਵੱਲੋਂ 1 ਮਈ 2024 ਨੂੰ ਮੁੜ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦ ਕੀਤੇ ਗਏ ਸਾਰੇ ਵਿਅਕਤੀਆਂ ਦੀ ਅਗਲੀ ਸੁਣਵਾਈ ਮਾਨਯੋਗ ਅਦਾਲਤ ਵਿੱਚ ਮਈ ਨੂੰ ਹੋਵੇਗੀ। 1, ਜਿਸ 'ਤੇ ਮੁੜ ਬਹਿਸ ਹੋਵੇਗੀ।Aaj Ka Rashifal 26 April 2024: मीन राशि वालों को आज होना पड़ सकता है परेशान, बनाएं रखना होगा धैर्य
Sargun Mehta Latest Photos: ਸਰਗੁਣ ਦੀਆਂ ਬਲੈਕ ਡਰੈੱਸ ਪਹਿਨੀ ਤਸਵੀਰਾਂ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ; ਨਵੀਂ ਲੁੱਕ ਦੇਖ ਹੈਰਾਨ ਹੋਏ ਫੈਨਸArijit Singh Birthday Special: 'रोमांटिक गानों के बादशाह' के जन्मदिन पर उनके कुछ हिट प्यार भरे गानों पर डालें नजरSachin Tendulkar Birthday: 'मास्टर ब्लास्टर' तेंदुलकर के जन्मदिन पर आइए उनके IPL इतिहास पर डालें नजर
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਮਾਨਸਾ ਮਾਨਯੋਗ ਕੋਰਟ ਦੇ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਈ। ਸ਼ੂਟਰ ਅੰਕਿਤ ਸਿਰਸਾ ਨੂੰ ਫਿਜੀਕਲ ਰੂਪ ਵਿੱਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਇੱਕ ਮਈ ਨੂੰ ਹੋਵੇਗੀ। ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ, ਲਾਰੈਂਸ ਬਿਸ਼ਨੋਈ, ਚਰਨਜੀਤ ਚੇਤਨ ਅਤੇ ਜਗਤਾਰ ਮੂਸਾ ਵੱਲੋਂ ਕੇਸ ਵਿੱਚੋਂ ਡਿਸਚਾਰਜ ਕਰਨ ਲਈ ਦਾਇਰ ਅਰਜ਼ੀ ’ਤੇ ਅੱਜ ਮਾਣਯੋਗ ਅਦਾਲਤ ਵਿੱਚ ਲੰਮੀ ਬਹਿਸ ਹੋਈ। ਜਦੋਂ ਕਿ ਲਾਰੈਂਸ ਬਿਸ਼ਨੋਈ ਦਾ ਵਕੀਲ ਇਸ ਸੁਣਵਾਈ ਦੌਰਾਨ ਪੇਸ਼ ਨਹੀਂ...
Mansa News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Sidhu Moosewala News: ਸਿੱਧੂ ਮੂਸੇਵਾਲਾ ਦੀ ਮਾਤਾ ਦੇ ਜਾਅਲੀ ਦਸਤਖ਼ਤ ਕਰਕੇ ਪੈਨਸ਼ਨ ਲਗਾਉਣ ਦਾ ਮਾਮਲਾ ਆਇਆ ਸਹਾਮਣੇSidhu Moosewala News: ਮਾਮਲੇ ਬਾਰੇ ਉਸ ਵੇਲੇ ਜਾਣਕਾਰੀ ਮਿਲੀ ਜਦੋਂ ਜਾਅਲੀ ਦਸਤਖਤਾਂ ਅਤੇ ਜਾਅਲੀ ਮੋਹਰ ਲਗਾਏ ਹੋਏ ਪੈਨਸ਼ਨ ਦੇ ਕਾਗਜ਼ ਜ਼ਿਲ੍ਹਾ ਬਾਲ ਵਿਕਾਸ ਦਫ਼ਤਰ ’ਚ ਪਹੁੰਚੇ। ਇਨ੍ਹਾਂ ਕਾਗਜ਼ਾਤਾਂ ’ਚ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਵਾਸੀ ਮੂਸਾ ਦਾ ਨਾਂਅ ਲਿਖ ਕੇ ਫਾਰਮ ਭਰੇ ਗਏ ਸਨ।
और पढो »
Amritsar News: ਅੰਮ੍ਰਿਤਸਰ ਚ ਲੜਕੀ ਦੀ ਭੇਤਭਰੇ ਹਾਲਾਤ ਚ ਹੋਈ ਮੌਤ; ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗAmritsar News: ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੀ ਧੀ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ, ਜਦੋਂ ਉਨ੍ਹਾਂ ਨੇ ਉਥੇ ਜਾ ਕੇ ਦੇਖਿਆ ਤਾਂ ਬੇਟੀ ਦੀ ਮੌਤ ਹੋ ਚੁੱਕੀ ਸੀ।
और पढो »
Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
और पढो »
Gurdaspur News: ਨਸ਼ੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਮੌਤ; ਦੋਸਤਾਂ ਨੇ ਲਾਸ਼ ਗੰਦੇ ਨਾਲੇ ਚ ਸੁੱਟੀGurdaspur News: ਕਾਦੀਆਂ ਬਟਾਲਾ ਰੋਡ ਉਤੇ ਸਾਹਿਲ ਨਾਮ ਦੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਮਿਲੀ ਸੀ ਕਾਦੀਆਂ ਦੇ ਪੁਲਿਸ ਨੇ ਇੱਸ ਕੇਸ ਵਿੱਚ ਮੁਸ਼ਤੈਦੀ ਦਿਖਾਉਂਦੇ ਹੋਏ 24 ਘੰਟਿਆਂ ਵਿੱਚ ਇਸ ਕਤਲ ਦੀ ਗੁੱਥੀ ਸੁਲਝਾ ਲਿਆ ਹੈ।
और पढो »
Fazilka News: ਫਾਜ਼ਿਲਕਾ ਚ ਸ਼ਿਵ ਸੈਨਾ ਆਗੂ ਤੇ ਹਮਲਾ, ਮਾਮੂਲੀ ਗੱਲ ਨੂੰ ਲੈ ਕੇ ਹੋਇਆ ਸੀ ਝਗੜਾFazilka News: ਫਾਜ਼ਿਲਕਾ ਚ ਸ਼ਿਵ ਸੈਨਾ ਆਗੂ ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਝੜਪ ਛਡਾਉਣ ਗਿਆ ਸੀ ਉਮੇਸ਼ ਕੁਮਾਰ
और पढो »
Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
और पढो »