Sirsa News: ਬੱਚਿਆਂ ਨਾਲ ਭਰੀ ਸਕੂਲ ਵੈਨ ਤੇ ਗੋਲੀਬਾਰੀ, ਹਮਲੇ ਚ ਸਕੂਲੀ ਬੱਚੇ ਸਮੇਤ 4 ਵਿਅਕਤੀ ਜ਼ਖ਼ਮੀ

Sirsa News समाचार

Sirsa News: ਬੱਚਿਆਂ ਨਾਲ ਭਰੀ ਸਕੂਲ ਵੈਨ ਤੇ ਗੋਲੀਬਾਰੀ, ਹਮਲੇ ਚ ਸਕੂਲੀ ਬੱਚੇ ਸਮੇਤ 4 ਵਿਅਕਤੀ ਜ਼ਖ਼ਮੀ
Firing School VanPunjabi News
  • 📰 Zee News
  • ⏱ Reading Time:
  • 43 sec. here
  • 4 min. at publisher
  • 📊 Quality Score:
  • News: 28%
  • Publisher: 63%

Sirsa News: ਜ਼ਖਮੀਆਂ ਨੂੰ ਪਹਿਲਾਂ ਸਿਰਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।

Sirsa News : ਬੱਚਿਆਂ ਨਾਲ ਭਰੀ ਸਕੂਲ ਵੈਨ 'ਤੇ ਗੋਲੀਬਾਰੀ, ਹਮਲੇ 'ਚ ਸਕੂਲੀ ਬੱਚੇ ਸਮੇਤ 4 ਵਿਅਕਤੀ ਜ਼ਖ਼ਮੀਜ਼ਖਮੀਆਂ ਨੂੰ ਪਹਿਲਾਂ ਸਿਰਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।World Television Day: ਵਿਸ਼ਵ ਟੈਲੀਵਿਜ਼ਨ ਦਿਵਸ ਮੌਕੇ ਜਾਣੋ ਭਾਰਤੀ ਸਮਾਜ 'ਚ ਕੀ ਪ੍ਰਭਾਵ ਪਿਆUniversal Children’s Day 2024: 20 नवंबर को क्यों मनाया जाता है ये दिवस? जानें तिथि, इतिहास और...

ਸਿਰਸਾ ਦੇ ਰਾਣੀਆ ਇਲਾਕੇ ਦੇ ਪਿੰਡ ਨਾਹਰਾਣਾ 'ਚ ਪੁਰਾਣੇ ਝਗੜੇ ਕਾਰਨ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਪਿਓ-ਪੁੱਤ ਨੇ ਇਕ ਵਾਹਨ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਇੱਕ ਵਿਦਿਆਰਥੀ ਸਮੇਤ ਚਾਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪਹਿਲਾਂ ਸਿਰਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਪਰਿਵਾਰਕ ਮੈਂਬਰ ਸਾਰੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ ਲੈ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਇਸ ਗੋਲੀਬਾਰੀ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਭਾਲ ਵਿੱਚ ਜੁਟੀ ਹੋਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਇਸ ਝਗੜੇ ਸਬੰਧੀ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।jalandhar newsRajpura newsDelhi assembly electionsRohit Sharmaਰੈਪਰ ਸ਼ੁਭ ਬਣੇ UN ਦੇ ਗਲੋਬਲ ਬ੍ਰਾਂਡ ਅੰਬੈਸਡਰ; ਪਹਿਲੇ ਭਾਰਤੀ ਗਾਇਕ ਨੇ ਮਾਣ ਕੀਤਾ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Firing School Van Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Tarn Taran Encounter: ਤਰਨਤਾਰਨ ਚ ਪੁਲਿਸ ਤੇ ਬਦਮਾਸ਼ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀTarn Taran Encounter: ਤਰਨਤਾਰਨ ਚ ਪੁਲਿਸ ਤੇ ਬਦਮਾਸ਼ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀTarn Taran Encounter: ਪੁਲਿਸ ਨੂੰ ਦੇਖ ਕੇ ਜੋਧਬੀਰ ਸਿੰਘ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਵਾਬੀ ਗੋਲੀਬਾਰੀ ਵਿੱਚ ਜੋਧਬੀਰ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
और पढो »

Ludhiana News: ਮੋਟਰਸਾਈਕਲ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੀ ਮੌਤLudhiana News: ਮੋਟਰਸਾਈਕਲ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੀ ਮੌਤLudhiana News: ਹਮਲੇ ਚ ਕੁੱਲ 5 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿੱਚ ਵਿਜੇ, ਵਿਸ਼ਵਜੀਤ, ਮਨਜੀਤ ਸਿੰਘ ਬਾਬਾ ਅਤੇ ਬਲਜਿੰਦਰ ਸਿੰਘ ਸ਼ਾਮਲ ਹਨ।
और पढो »

Punjab News: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਇਸ ਨਾਲ ਸਾਬਿਤ ਨਹੀਂ ਹੁੰਦਾ ਹਰ ਪੰਜਾਬੀ ਅਜਿਹਾ ਹੀ ਹੋਵੇਗਾ...Punjab News: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਇਸ ਨਾਲ ਸਾਬਿਤ ਨਹੀਂ ਹੁੰਦਾ ਹਰ ਪੰਜਾਬੀ ਅਜਿਹਾ ਹੀ ਹੋਵੇਗਾ...Punjab CM Press Conference: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਇਸ ਦੌਰਾਨ ਕਿਹਾ- ਇਸ ਤੋਂ ਇਹ ਸਾਬਤ ਨਹੀਂ ਹੁੰਦਾ ਕਿ ਹਰ ਪੰਜਾਬੀ ਅਜਿਹਾ ਹੀ ਹੋਵੇਗਾ...
और पढो »

Ludhiana Factory Accident Case: ਲੁਧਿਆਣਾ ਚ ਉਸਾਰੀ ਅਧੀਨ ਫੈਕਟਰੀ ਦੀ ਡਿੱਗੀ ਕੰਧ, 1 ਵਿਅਕਤੀ ਦੀ ਮੌਤ, 2 ਮਜ਼ਦੂਰ ਜ਼ਖਮੀLudhiana Factory Accident Case: ਲੁਧਿਆਣਾ ਚ ਉਸਾਰੀ ਅਧੀਨ ਫੈਕਟਰੀ ਦੀ ਡਿੱਗੀ ਕੰਧ, 1 ਵਿਅਕਤੀ ਦੀ ਮੌਤ, 2 ਮਜ਼ਦੂਰ ਜ਼ਖਮੀLudhiana Factory Accident Case: ਲੁਧਿਆਣਾ ਚ ਉਸਾਰੀ ਅਧੀਨ ਫੈਕਟਰੀ ਦੀ ਕੰਧ ਡਿੱਗ ਗਈ ਹੈ। ਇਸ ਵਿੱਚ 1 ਵਿਅਕਤੀ ਦੀ ਮੌਤ, 2 ਮਜ਼ਦੂਰ ਜ਼ਖਮੀ ਹਨ। ਸ਼ਟਰਿੰਗ ਖੋਲ੍ਹਦੇ ਸਮੇਂ ਹਾਦਸਾ ਵਾਪਰਿਆ ਹੈ।
और पढो »

Ludhiana Clash News: ਲੁਧਿਆਣਾ ਦੇ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ! ਐਮਰਜੈਂਸੀ ਵਾਰਡ ਚ ਜੁੱਤੀਆਂ ਨਾਲ ਕੀਤੀ ਕੁੱਟਮਾਰLudhiana Clash News: ਲੁਧਿਆਣਾ ਦੇ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ! ਐਮਰਜੈਂਸੀ ਵਾਰਡ ਚ ਜੁੱਤੀਆਂ ਨਾਲ ਕੀਤੀ ਕੁੱਟਮਾਰLudhiana Civil Hospital Clash News: ਲੁਧਿਆਣਾ ਦੇ ਸਿਵਲ ਹਸਪਤਾਲ ਚ ਦੋ ਧਿਰਾਂ ਚ ਝੜਪ ਹੋ ਗਈ। ਐਮਰਜੈਂਸੀ ਵਾਰਡ ਚ ਔਰਤਾਂ ਨੇ ਜੁੱਤੀਆਂ ਮਾਰੀਆਂ, ਗਮਲੇ ਡਿੱਗਣ ਤੇ ਹੋਇਆ ਝਗੜਾ
और पढो »

Jalandhar News: ਜਲੰਧਰ ਚ ਦੋ ਗੁੱਟਾਂ ਵਿਚਾਲੇ ਗੋਲੀਬਾਰੀ, ਇੱਕ ਵਿਅਕਤੀ ਦੀ ਹੋਈ ਮੌਤJalandhar News: ਜਲੰਧਰ ਚ ਦੋ ਗੁੱਟਾਂ ਵਿਚਾਲੇ ਗੋਲੀਬਾਰੀ, ਇੱਕ ਵਿਅਕਤੀ ਦੀ ਹੋਈ ਮੌਤJalandhar News: ਮ੍ਰਿਤਕ ਦੇ ਸਮਰਥਕਾਂ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਮਨੂ ਕਪੂਰ, ਸਾਜਤ ਸਹੋਤਾ ਤੇ ਉਸ ਦੀ ਗੈਂਗ ਦੇ 12 ਮੈਂਬਰਾਂ ਨੇ ਮਿਲ ਕੇ ਰਿਸ਼ਭ ਕੁਮਾਰ ਬਾਦਸ਼ਾਹ ਨੂੰ ਇਕੱਲੇ ਘੇਰ ਕੇ ਕੁੱਟਮਾਰ ਕੀਤੀ ਸੀ ਤੇ ਅਗਲੇ ਦਿਨ ਰਾਜ਼ੀਨਾਮਾ ਕਰਨ ਲਈ ਮਨੂ ਕਪੂਰ ਪਿਓ-ਪੁੱਤ ਨੇ ਬੁਲਾਇਆ ਸੀ।
और पढो »



Render Time: 2025-02-19 22:21:14