Sonipat Firecracker Factory Fire: ਸੋਨੀਪਤ ਚ ਗੈਰ-ਕਾਨੂੰਨੀ ਪਟਾਕਾ ਬਣਾਉਣ ਵਾਲੀ ਫੈਕਟਰੀ ਚ ਜ਼ਬਰਦਸਤ ਧਮਾਕਾ ਹੋਇਆ, ਜਿਸ ਚ ਦਰਜਨਾਂ ਮਜ਼ਦੂਰ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਕਈ ਮਜ਼ਦੂਰਾਂ ਨੂੰ ਗੰਭੀਰ ਹਾਲਤ ਵਿੱਚ ਮੈਡੀਕਲ ਰੈਫਰ ਕਰ ਦਿੱਤਾ ਗਿਆ ਹੈ।
: ਸੋਨੀਪਤ 'ਚ ਗੈਰ-ਕਾਨੂੰਨੀ ਪਟਾਕਾ ਬਣਾਉਣ ਵਾਲੀ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋਇਆ, ਜਿਸ 'ਚ ਦਰਜਨਾਂ ਮਜ਼ਦੂਰ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਕਈ ਮਜ਼ਦੂਰਾਂ ਨੂੰ ਗੰਭੀਰ ਹਾਲਤ ਵਿੱਚ ਮੈਡੀਕਲ ਰੈਫਰ ਕਰ ਦਿੱਤਾ ਗਿਆ ਹੈ।Aaj Ka Rashifal: मकर राशि वालों को आज रहना होगा सावधान, हो सकते हैं धोखाधड़ी का शिकारRule Change: ਆਧਾਰ ਕਾਰਡ ਤੋਂ ਲੈ ਕੇ ਸ਼ੇਅਰ ਤੱਕ...
ਪੰਜ ਲੋਕਾਂ ਨੂੰ ਐਂਬੂਲੈਂਸ ਵਿੱਚ ਪੀਜੀਆਈ ਰੋਹਤਕ ਭੇਜਿਆ ਗਿਆ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਪਟਾਕੇ ਬਣਾਉਣ ਦੀ ਇਹ ਫੈਕਟਰੀ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ। ਧਮਾਕਾ ਸਵੇਰੇ ਹੋਇਆ।
Sonipat Factory Fire Factory Fire In Sonipat Sonipat Firecracker Factory Explosion ਸੋਨੀਪਤ ਪਟਾਕਿਆਂ ਦੀ ਫੈਕਟਰੀ Factory Fire In Sonipat Sonipat News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਵੇਗਾ। ਸੋਮਵਾਰ ਨੂੰ ਰਾਜ ਨਿਵਾਸ ਚ ਸਹੁੰ ਚੁੱਕ ਸਮਾਗਮ ਹੈ, ਜਿਸ ਚ ਪੰਜ ਨਵੇਂ ਮੰਤਰੀ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।
और पढो »
Amritsar News: ਅੰਮ੍ਰਿਤਸਰ ਦੇ ਜੰਡਿਆਲਾ ਦੇ ਪਿੰਡ ਨੰਗਲ ਗੁਰੂ ਵਿਖੇ ਘਰ ਚ ਧਮਾਕਾ, ਔਰਤ ਸਮੇਤ 6 ਜਣੇ ਜ਼ਖ਼ਮੀAmritsar News: ਅੰਮ੍ਰਿਤਸਰ ਦੇ ਜੰਡਿਆਲਾ ਦੇ ਪਿੰਡ ਨੰਗਲ ਗੁਰੂ ਵਿਖੇ ਘਰ ਚ ਧਮਾਕਾ ਹੋਇਆ ਅਤੇ ਇਸ ਹਾਦਸੇ ਵਿੱਚ ਔਰਤ ਸਮੇਤ 6 ਜਣੇ ਜ਼ਖ਼ਮੀ ਹੋ ਗਏ ਹਨ।
और पढो »
Delhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਸੀਐੱਮ ਦੀ ਦੌੜ ਵਿੱਚ ਆਤਿਸ਼ੀ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਸੀ। ਵਿਧਾਇਕ ਦਲ ਦੀ ਬੈਠਕ ਚ ਆਤਿਸ਼ੀ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਗਈ ਹੈ।
और पढो »
Punjab Girl Death: ਭਦੌੜ ਦੀ ਲੜਕੀ ਦੀ ਕੈਨੇਡਾ ਚ ਦਿਲ ਦਾ ਦੌਰਾ ਪੈਣ ਨਾਲ ਮੌਤPunjab Girl Death: ਲੜਕੀ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਟ੍ਰਾਈਡੈਂਟ ਵਿੱਚ ਪ੍ਰਾਈਵੇਟ ਟਰੱਕ ਡਰਾਈਵਰ ਹੈ ਅਤੇ ਪਿਛਲੇ ਸਾਲ ਪੜ੍ਹਾਈ ਲਈ ਧੀ ਨੂੰ ਕੈਨੇਡਾ ਭੇਜਿਆ ਸੀ ਤੇ ਉਹ ਸਰੀ ਵਿੱਚ ਰਹਿ ਰਹੀ ਸੀ।
और पढो »
Patiala News: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀPatiala News: ਜਾਣਕਾਰੀ ਅਨੁਸਾਰ ਸ਼ੁਭਮ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ ਜੋ ਕਿ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜ਼ਿਲ ਤੇ ਕਮਰੇ ਚ ਰਹਿ ਰਿਹਾ ਸੀ।
और पढो »
Punjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਅਤੇ ਹੁਣ ਦਿੱਲੀ ਅਪੋਲੋ ਹਸਪਤਾਲ ਚ ਜ਼ੇਰੇ ਇਲਾਜ ਹਨ।
और पढो »