Sri Anandpur Sahib: ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

Punjabi News समाचार

Sri Anandpur Sahib: ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 29 sec. here
  • 16 min. at publisher
  • 📊 Quality Score:
  • News: 64%
  • Publisher: 63%

Sri Anandpur Sahib: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਪੰਜਾਬ ਬਚਾਓ ਯਾਤਰਾ ਸਮਾਪਤ ਕੀਤੀ।

Sri Anandpur Sahib: ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ 100 ਦਿਨ ਪੂਰੇ ਕਰ ਅੱਜ ਆਪਣੇ ਆਖਰੀ ਪੜਾਅ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੀ। ਜਿੱਥੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕ ਅਰਦਾਸ ਕਰ ਇਸ ਯਾਤਰਾ ਦੀ ਸਮਾਪਤੀ ਕੀਤੀ ਤੇ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਨੇ ਇਸਦਾ ਸਵਾਗਤ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਪੰਜਾਬ ਬਚਾਓ ਯਾਤਰਾ ਸਮਾਪਤ ਕੀਤੀ। ਉਨ੍ਹਾਂ ਨੇ 1 ਫਰਵਰੀ 2024 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਇਹ ਯਾਤਰਾ ਸ਼ੁਰੂ ਕੀਤੀ ਸੀ ਜਿਸ ਦੌਰਾਨ 80 ਹਲਕਿਆਂ ਵਿਚ ਉਨ੍ਹਾਂ ਨੇ 3200 ਕਿਲੋਮੀਟਰ ਦਾ ਸਫਰ ਤੈਅ ਕੀਤਾ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Anandpur Sahib: ਵਿਜੇ ਇੰਦਰ ਸਿੰਗਲਾ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਬੋਲੇ- ਹਲਕੇ ਦੇ ਵਿਕਾਸ ਲਈ ਪੂਰੀ ਵਾਹ ਲਗਾ ਦਵਾਂਗਾAnandpur Sahib: ਵਿਜੇ ਇੰਦਰ ਸਿੰਗਲਾ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਬੋਲੇ- ਹਲਕੇ ਦੇ ਵਿਕਾਸ ਲਈ ਪੂਰੀ ਵਾਹ ਲਗਾ ਦਵਾਂਗਾAnandpur Sahib: ਮੋਹਾਲੀ ਤੋਂ ਇਹ ਕਾਫਿਲਾ ਚੱਲਿਆ ਜੋ ਤਖ]ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬਾਅਦ ਦੁਪਹਿਰ ਪਹੁੰਚਿਆ। ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ ਅਤੇ ਸਿੰਗਲਾ ਵੱਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ...
और पढो »

Charanjit Channi: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ, ਕਹੀ ਇਹ ਵੱਡੀ ਗੱਲCharanjit Channi: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ, ਕਹੀ ਇਹ ਵੱਡੀ ਗੱਲCharanjit Channi at Amritsar: ਹਾਲ ਹੀ ਵਿੱਚ ਕਾਂਗਰਸ ਨੇ ਪੰਜਾਬ ਲਈ 6 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਲੋਕ ਸਭਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਲਾਇਆ ਗਿਆ ਹੈ।
और पढो »

Prem Singh Chandumajra News: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕPrem Singh Chandumajra News: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕPrem Singh Chandumajra News: ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ ਤੇ ਤਿੱਖੇ ਸ਼ਬਦੀ ਵਾਰ ਕੀਤੇ ਉਥੇ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਅਨੰਦਪੁਰ ਸਾਹਿਬ ਦੀ ਸੀਟ ਨੂੰ ਬੋਲੀ ਉਤੇ ਲਗਾਇਆ ਹੋਇਆ ਹੈ ਜਿਹੜਾ ਵੀ ਵਿਅਕਤੀ ਇਸ ਸੀਟ ਦੇ ਵੱਧ ਪੈਸੇ ਦੇਵੇਗਾ
और पढो »

Amritdhari Sikh: ਇਟਲੀ ਚ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ, ਹਰਜਿੰਦਰ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ਚ ਨਿਖੇਧੀAmritdhari Sikh: ਇਟਲੀ ਚ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ, ਹਰਜਿੰਦਰ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ਚ ਨਿਖੇਧੀPunjab News: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਸਾਹਿਬ ਅੰਮ੍ਰਿਤਧਾਰੀ ਸਿੱਖਾਂ ਦੇ ਪੰਜ ਕਕਾਰਾਂ ਵਿਚੋਂ ਇਕ ਹੈ ਅਤੇ ਇਟਲੀ ਵਿਚ ਤਿੰਨ ਮਹੀਨੇ ਪਹਿਲਾਂ ਹੀ ਗਏ ਇਕ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਦੇ ਖ਼ਿਲਾਫ਼ ਸ੍ਰੀ ਸਾਹਿਬ ਪਹਿਨੀ ਹੋਣ ਕਾਰਨ ਪੁਲਿਸ ਮਾਮਲਾ ਦਰਜ ਕਰਨਾ ਸਿੱਖਾਂ ਦੀ...
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 22 ਅਪ੍ਰੈਲ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 22 ਅਪ੍ਰੈਲ 2024Ajj da Hukamnama Sri Darbar Sahib: ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਅਪ੍ਰੈਲ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਅਪ੍ਰੈਲ 2024Ajj da Hukamnama Sri Darbar Sahib: ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥
और पढो »



Render Time: 2025-02-13 21:24:33