ਸਿੰਚਰਿਕ ਮਨੁੱਖ ਦੇ ਮੱਥੇ ਉਤੇ ਪਾਗ ਪਏ, ਪਰਮਾਤਮਾ ਦਾ ਨਾਮ ਉਸ ਨੂੰ ਦੇ ਦਿੱਤਾ ਹੈ ਅਤੇ ਉਸ ਦਾ ਫਿਰ ਸਦਾ ਦਾ ਕੰਮ ਹੀ ਹਰਿ-ਨਾਮ ਦ੍ਰਿੜਾਉਂਦਾ ਹੋਇਆ ਹੈ। ਹਰਿ-ਨਾਮ ਹੀ ਉਸ ਦੇ ਵਡਾਈ ਅਤੇ ਸੋਭਾ ਹੈ, ਉਹ ਹਰ ਕੰਮ ਦੇ ਪਾਸੋਂ ਉਸ ਨੂੰ ਮਨੰਨਾ ਰਿਹਾ ਹੈ। ਨਾਮ ਹੀ ਉਸ ਦੇ ਆਸਰਾ ਅਤੇ ਵਿਹਾਰ ਹੈ।
Hukamnama Sri Darbar Sahib : ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋNaga Chaitanya और Sobhita Dhulipala शादी के बंधन में बंधे, देखिए शादी की वायरल तस्वीरेंHomemade Moisturizer: ਹੁਣ ਘਰ ਵਿੱਚ ਇਨ੍ਹਾਂ ਘਰੇਲੂ ਚੀਜ਼ਾਂ ਨਾਲ ਤਿਆਰ ਕਰੋ ਮਾਇਸਚਰਾਈਜ਼ਰ! ਚਿਹਰਾ ਹੋਵੇਗਾ ਹੋਰ ਸੋਹਣਾShikhar Dhawan Birthday: 39 साल के हुए 'गब्बर', उनके नाम दर्ज 6 रिकॉर्ड्स पर डालें एक नजरManish Malhotra Birthday: कियारा आडवाणी से लेकर...
ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ ਮੰਨਦਾ ਹੈ ॥੧॥ ਰਹਾਉ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ...
Sri Darbar Sahib Hukamnama Naam Sikhism Gurbani
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਨਵੰਬਰ 2024Ajj da Hukamnama Sri Darbar Sahib: ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥
और पढो »
Mansa News: ਮਾਨਸਾ ਦੇ ਨੌਜਵਾਨ ਜਸਕਰਨ ਸਿੰਘ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਚ ਮੌਤMansa News: ਮਾਪਿਆਂ ਵੱਲੋਂ ਆਪਣੇ ਪੁੱਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਅਤੇ ਲਾਸ਼ ਨੂੰ ਪੰਜਾਬ ਲਿਆਉਣ ਦੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ।
और पढो »
Amritsar News: ਦਿਹਾਤੀ ਪੁਲਿਸ ਨੇ 3 ਵੱਖ-ਵੱਖ ਅਪ੍ਰੇਸ਼ਨਾਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ 5 ਵਿਅਕਤੀ ਕਾਬੂ ਕੀਤੇAmritsar News: ਗ੍ਰਿਫਤਾਰ ਕੀਤੇ ਗਏ ਵਿਅਕਤੀ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦੇ ਹੋਏ ਪਾਕਿਸਤਾਨ ਸਥਿਤ ਆਪਰੇਟਿਵਾਂ ਦੇ ਸੰਪਰਕ ਵਿੱਚ ਸਨ।
और पढो »
High Court News: ਚਾਰ ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਲਾਜ਼ਮੀ; ਹਾਈ ਕੋਰਟ ਦਾ ਵੱਡਾ ਫ਼ੈਸਲਾHigh Court News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ।
और पढो »
Justin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇJustin Trudeau: ਪਿਛਲੇ ਸਾਲ ਸਤੰਬਰ ਵਿੱਚ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਗੰਭੀਰ ਤਣਾਅ ਵਿੱਚ ਆ ਗਏ ਸਨ।
और पढो »
Jaiton Murder: ਰਿਸ਼ਤੇ ਹੋਏ ਤਾਰ ਤਾਰ; ਸਕੇ ਭਰਾ ਨੇ ਕੀਤਾ ਭਰਾ ਦਾ ਕਤਲJaiton Murder: ਕੁਲਦੀਪ ਸਿੰਘ ਆਪਣੇ ਘਰ ਤੋਂ ਲਗਭਗ 400 ਤੋਂ 500 ਮੀਟਰ ਦੀ ਦੂਰੀ ਉਤੇ ਜਾ ਕੇ ਦੂਸਰੀ ਗਲੀ ਵਿੱਚ ਡਿੱਗ ਪਿਆ ਅਤੇ ਖ਼ੂਨ ਦੇ ਨਾਲ ਲਥਪਥ ਹੋ ਗਿਆ।
और पढो »