Stubble Burning Case In Punjab: ਪੰਜਾਬ ’ਚ ਵੱਧ ਰਹੇ ਪਰਾਲੀ ਸਾੜਨ ਦੇ ਮਾਮਲੇ, ਜਾਣੋ ਤਾਜ਼ਾ ਆਂਕੜੇ

Stubble Burning Case In Punjab समाचार

Stubble Burning Case In Punjab: ਪੰਜਾਬ ’ਚ ਵੱਧ ਰਹੇ ਪਰਾਲੀ ਸਾੜਨ ਦੇ ਮਾਮਲੇ, ਜਾਣੋ ਤਾਜ਼ਾ ਆਂਕੜੇ
Sangrur Stubble BurningPunjab NewsPunjab Stubble Burning Case
  • 📰 Zee News
  • ⏱ Reading Time:
  • 17 sec. here
  • 17 min. at publisher
  • 📊 Quality Score:
  • News: 62%
  • Publisher: 63%

Stubble Burning Case In Punjab: ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ। ਕਿਉਂਕਿ ਝੋਨੇ ਦੀ ਕਟਾਈ ਤੋਂ ਬਾਅਦ ਹਾੜੀ ਦੀ ਫ਼ਸਲ ਕਣਕ ਲਈ ਬਹੁਤ ਘੱਟ ਸਮਾਂ ਹੈ। ਇਸ ਲਈ ਕੁਝ ਕਿਸਾਨ ਅਗਲੀ ਫ਼ਸਲ ਦੀ ਬਿਜਾਈ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜਲਦੀ ਸਾਫ਼ ਕਰਨ ਲਈ ਆਪਣੇ ਖੇਤਾਂ ਵਿੱਚ ਅੱਗ ਲਗਾ...

Stubble Burning Case In Punjab : ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ। ਕਿਉਂਕਿ ਝੋਨੇ ਦੀ ਕਟਾਈ ਤੋਂ ਬਾਅਦ ਹਾੜੀ ਦੀ ਫ਼ਸਲ ਕਣਕ ਲਈ ਬਹੁਤ ਘੱਟ ਸਮਾਂ ਹੈ। ਇਸ ਲਈ ਕੁਝ ਕਿਸਾਨ ਅਗਲੀ ਫ਼ਸਲ ਦੀ ਬਿਜਾਈ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜਲਦੀ ਸਾਫ਼ ਕਰਨ ਲਈ ਆਪਣੇ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ।Aaj Ka Rashifal 15 November 2024: आज इन राशि वालों की आय में होगी वृद्धि, जानें क्या है आपका आज का राशिफलCold And Cough Tips: ਸਰਦੀ-ਜ਼ੁਕਾਮ ਤੋਂ ਛੁਟਕਾਰਾਂ ਪਾਉਣ ਲਈ ਪੀਓ ਆਹ ਡ੍ਰਿੰਕ, ਮਿਲੇਗਾ ਗਜ਼ਬ ਦਾ...

ਪੰਜਾਬ ਵਿੱਚ ਇਸ ਸੀਜ਼ਨ ਵਿੱਚ 15 ਨਵੰਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ 7864 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। 15 ਨਵੰਬਰ ਨੂੰ ਕੁੱਲ 238 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 119 ਮਾਮਲੇ ਸੰਗਰੂਰ ਵਿੱਚ ਸਾਹਮਣੇ ਆਏ ਸਨ। ਇਸ ਤੋਂ ਇਲਾਵਾ ਮੁਕਤਸਰ 'ਚ 23, ਪਟਿਆਲਾ 'ਚ 21, ਬਠਿੰਡਾ ਅਤੇ ਮਾਨਸਾ 'ਚ 20-20 ਅਤੇ ਫਾਜ਼ਿਲਕਾ 'ਚ 15 ਮਾਮਲੇ ਸਾਹਮਣੇ ਆਏ ਹਨ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Sangrur Stubble Burning Punjab News Punjab Stubble Burning Case Stubble Burning Case In Bathinda Punjab Stubble Burning Case Stubble Burning Case Punjab News Air Pollution Stubble Burning In Punjab Farmers In Punjab Stubble Burning Case In Punjab Stubble Burning Incidents Stubble Burning Cases In Punjab 2024 ਪਰਾਲੀ ਨੂੰ ਸਾੜਨ Haryana Stubble Burning Case

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Stubble Burning: ਪੰਜਾਬ, ਹਰਿਆਣਾ ਤੇ ਚੰਡੀਗੜ ਚ ਹਾਲਤ ਚਿੰਤਾਜਨਕ, ਜਾਣੋ ਪਰਾਲੀ ਸਾੜਨ ਦੇ ਤਾਜਾ ਆਂਕੜੇStubble Burning: ਪੰਜਾਬ, ਹਰਿਆਣਾ ਤੇ ਚੰਡੀਗੜ ਚ ਹਾਲਤ ਚਿੰਤਾਜਨਕ, ਜਾਣੋ ਪਰਾਲੀ ਸਾੜਨ ਦੇ ਤਾਜਾ ਆਂਕੜੇPunjab Stubble Burning: ਚੰਡੀਗੜ੍ਹ ਵਿੱਚ 5 ਦਿਨਾਂ ਤੋਂ ਹਵਾ ਦੀ ਗੁਣਵੱਤਾ ਖਰਾਬ ਹੈ। ਬੁੱਧਵਾਰ ਸਵੇਰੇ 5 ਵਜੇ ਚੰਡੀਗੜ੍ਹ ਦਾ AQI ਬਹੁਤ ਖਤਰਨਾਕ ਪੱਧਰ ਤੇ ਸੀ। ਸੈਕਟਰ-22 ਦੇ ਨਾਲ ਲੱਗਦੇ ਇਲਾਕੇ ਵਿੱਚ ਏਕਿਊਆਈ 370 ਦਰਜ ਕੀਤਾ ਗਿਆ। ਜਦੋਂ ਕਿ ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰ ਦਾ AQI 320 ਅਤੇ ਮੋਹਾਲੀ ਦੇ ਨਾਲ ਲੱਗਦੇ ਸੈਕਟਰ-52 ਖੇਤਰ...
और पढो »

Punjab Stubble Burning: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚPunjab Stubble Burning: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚStubble Burning in Punjab: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚ ਵਿੱਚ ਮਾਮਲੇ ਸਾਹਮਣੇ ਆਏ ਹਨ।
और पढो »

Stubble Burning: ਪਰਾਲੀ ਸਾੜਨ ਦੇ ਪੰਜਾਬ ਚ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰStubble Burning: ਪਰਾਲੀ ਸਾੜਨ ਦੇ ਪੰਜਾਬ ਚ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰStubble Burning: ਅੰਕੜਿਆਂ ਅਨੁਸਾਰ ਪੰਜਾਬ ਵਿੱਚ 29 ਅਕਤੂਬਰ ਨੂੰ 219, 30 ਅਕਤੂਬਰ ਨੂੰ 110, 31 ਅਕਤੂਬਰ ਨੂੰ 484, 1 ਨਵੰਬਰ ਨੂੰ 587 ਅਤੇ 2 ਨਵੰਬਰ ਨੂੰ 379 ਅਜਿਹੀਆਂ ਘਟਨਾਵਾਂ ਵਾਪਰੀਆਂ।
और पढो »

Punjab Weather: ਪੰਜਾਬ ਦੇ 5 ਸ਼ਹਿਰਾਂ ਚ 200 ਤੋਂ ਵੱਧ AQI! ਖੁਸ਼ਕ ਰਹੇਗਾ ਮੌਸਮ; ਜਾਣੋ ਆਉਣ ਵਾਲੇ ਦਿਨਾਂ ਦਾ ਹਾਲPunjab Weather: ਪੰਜਾਬ ਦੇ 5 ਸ਼ਹਿਰਾਂ ਚ 200 ਤੋਂ ਵੱਧ AQI! ਖੁਸ਼ਕ ਰਹੇਗਾ ਮੌਸਮ; ਜਾਣੋ ਆਉਣ ਵਾਲੇ ਦਿਨਾਂ ਦਾ ਹਾਲPunjab Weather: ਪੰਜਾਬ ਦੇ 5 ਸ਼ਹਿਰਾਂ ਚ 200 ਤੋਂ ਵੱਧ AQI ਪਹੁੰਚ ਗਿਆ ਹੈ। ਇਸ ਦੇ ਨਾਲ ਹੁਣ ਮੌਸਮ ਖੁਸ਼ਕ ਰਹੇਗਾ। ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ
और पढो »

Stubble Burning News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਸਖ਼ਤ, ਪਰਾਲੀ ਸਾੜਨ ਤੇ ਹੁਣ ਦੁੱਗਣਾ ਲੱਗੇਗਾ ਜੁਰਮਾਨਾStubble Burning News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਸਖ਼ਤ, ਪਰਾਲੀ ਸਾੜਨ ਤੇ ਹੁਣ ਦੁੱਗਣਾ ਲੱਗੇਗਾ ਜੁਰਮਾਨਾStubble Burning News: ਪਰਾਲੀ ਸਾੜਨ ਦੇ ਕੇਸਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਖਤ ਰੁਖ ਤੋਂ ਬਾਅਦ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
और पढो »

Punjab Stubble Burning Case: ਪੰਜਾਬ ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਚ ਵੱਡੀ ਗਿਰਾਵਟ ਦਰਜPunjab Stubble Burning Case: ਪੰਜਾਬ ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਚ ਵੱਡੀ ਗਿਰਾਵਟ ਦਰਜPunjab Stubble Burning Case: ਪੰਜਾਬ ਵਿੱਚ ਝੋਨੇ ਦੀ ਕਾਸ਼ਤ ਹੇਠ 32 ਲੱਖ ਹੈਕਟੇਅਰ ਰਕਬਾ ਜਦੋਂਕਿ ਹਰਿਆਣਾ ਵਿੱਚ 15 ਲੱਖ ਹੈਕਟੇਅਰ। ਪਰਾਲੀ ਸਾੜਨ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਪੂਰੀ ਤਰ੍ਹਾਂ ਸਰਗਰਮ।
और पढो »



Render Time: 2025-02-14 00:05:46