Stubble Burning News: SC ਵੱਲੋਂ ਪਰਾਲੀ ਸਾੜਨ ਦੇ ਮੁੱਦੇ ਤੇ ਪੰਜਾਬ ਤੇ ਹਰਿਆਣਾ ਨੂੰ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ; CAQM ਦੀ ਲਗਾਈ ਫਟਕਾਰ

Stubble Burning समाचार

Stubble Burning News: SC ਵੱਲੋਂ ਪਰਾਲੀ ਸਾੜਨ ਦੇ ਮੁੱਦੇ ਤੇ ਪੰਜਾਬ ਤੇ ਹਰਿਆਣਾ ਨੂੰ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ; CAQM ਦੀ ਲਗਾਈ ਫਟਕਾਰ
CAQMSupreme Court
  • 📰 Zee News
  • ⏱ Reading Time:
  • 24 sec. here
  • 4 min. at publisher
  • 📊 Quality Score:
  • News: 20%
  • Publisher: 63%

ਦਿੱਲੀ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਮੁੱਦਾ ਮੁੜ ਉਠਦਾ ਨਜ਼ਰ ਆ ਰਿਹਾ ਹੈ। ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਉਤੇ ਚਿੰਤਾ ਜ਼ਾਹਿਰ ਕਰਦੇ ਹੋਏ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੀ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਕਮਿਸ਼ਨ ਨੇ ਖੁਦ ਆਪਣੇ ਨਿਰਦੇਸ਼ਾਂ ਉਤੇ ਅਮਲ ਯਕੀਨੀ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਪਰਾਲੀ ਸਾੜਨ...

Stubble Burning News: SC ਵੱਲੋਂ ਪਰਾਲੀ ਸਾੜਨ ਦੇ ਮੁੱਦੇ 'ਤੇ ਪੰਜਾਬ ਤੇ ਹਰਿਆਣਾ ਨੂੰ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ; CAQM ਦੀ ਲਗਾਈ ਫਟਕਾਰ

ਦਿੱਲੀ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਮੁੱਦਾ ਮੁੜ ਉਠਦਾ ਨਜ਼ਰ ਆ ਰਿਹਾ ਹੈ। ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਉਤੇ ਚਿੰਤਾ ਜ਼ਾਹਿਰ ਕਰਦੇ ਹੋਏ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੀ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਕਮਿਸ਼ਨ ਨੇ ਖੁਦ ਆਪਣੇ ਨਿਰਦੇਸ਼ਾਂ ਉਤੇ ਅਮਲ ਯਕੀਨੀ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਕਮਿਸ਼ਨ ਨੇ ਪਰਾਲੀ ਸਾੜਨ ਦੇ ਦੋਸ਼ ਵਿੱਚ ਅਜੇ ਤੱਕ ਕਿਸੇ ਖਿਲਾਫ਼ ਮੁਕੱਦਮਾ ਦਰਜ ਨਹੀਂ ਕੀਤਾ ਹੈ। ਅਦਾਲਤ ਨੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੀ ਸਬ ਕਮੇਟੀ ਨੇ 9 ਮਹੀਨੇ ਵਿੱਚ ਸਿਰਫ਼ ਤਿੰਨ ਵਾਰ ਮੀਟਿੰਗ ਕੀਤੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

CAQM Supreme Court

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking Live Updates: ਪੰਜਾਬ ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਅੱਤ ਤੋਂ ਸ਼ੁਰੂ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਪੰਜਾਬ ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਅੱਤ ਤੋਂ ਸ਼ੁਰੂ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking Live Updates: PM ਨਰਿੰਦਰ ਮੋਦੀ ਅੱਜ ਮਨ ਕੀ ਬਾਤ ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: PM ਨਰਿੰਦਰ ਮੋਦੀ ਅੱਜ ਮਨ ਕੀ ਬਾਤ ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking Live Updates: ਝੋਨੇ ਦੀ ਖਰੀਦ ਦਾ ਦੂਜਾ ਦਿਨ ਪਰ ਮੰਡੀਆਂ ਪਈਆਂ ਖਾਲੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਝੋਨੇ ਦੀ ਖਰੀਦ ਦਾ ਦੂਜਾ ਦਿਨ ਪਰ ਮੰਡੀਆਂ ਪਈਆਂ ਖਾਲੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking Live Updates: CM ਭਗਵੰਤ ਮਾਨ 293 ਨਵ-ਨਿਯੁਕਤ ਸਿਹਤ ਕਰਮਚਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: CM ਭਗਵੰਤ ਮਾਨ 293 ਨਵ-ਨਿਯੁਕਤ ਸਿਹਤ ਕਰਮਚਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »



Render Time: 2025-02-21 06:58:36