Sukhpal Singh Khaira News: ਉਨ੍ਹਾਂ ਨੇ ਪੰਜਾਬ ਸਰਕਾਰ ਉਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਟਵਾਰੀਆਂ ਉਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਕਹਿਣ ਪੰਜਾਬ ਵਿੱਚ ਪਾਣੀ ਵਾਧੂ ਹੈ ਪਰ ਹਾਲਾਤ ਇਸ ਦੇ ਬਿਲਕੁਲ ਉਲਟ ਹਨ।
Sukhpal Singh Khaira News: ਪਟਵਾਰੀਆਂ 'ਤੇ ਪੰਜਾਬ 'ਚ ਵਾਧੂ ਪਾਣੀ ਹੋਣ ਦੀ ਰਿਪੋਰਟ ਬਣਾਉਣ ਦਾ ਦਬਾਅ ਪਾਇਆ ਜਾ ਰਿਹਾ-ਖਹਿਰਾਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਗਏ ਮਾਮੂਲੀ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ।IND vs BAN Playing 11: क्या टीम इंडिया की होगी सेमीफाइनल में एंट्री? देखें इंडिया बनाम बांग्लादेश हेड टू हैड रिकॉर्डYoga For Kidney Stone: ਗੁਰਦੇ ਦੀ ਪੱਥਰੀ ਦੇ ਇਲਾਜ ਲਈ ਕਰੋ ਇਹ 5 ਆਸਣ, ਪਿਸ਼ਾਬ ਰਾਹੀਂ ਪੱਥਰੀ ਬਾਹਰ ਆਉਣੀ ਹੋ ਜਾਵੇਗੀ ਸ਼ੁਰੂInternational Yoga Day 2024:...
ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਗਏ ਇਜ਼ਾਫੇ ਨੂੰ ਲੈ ਕੇ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਜੋ ਥੋੜ੍ਹਾ ਜਿਹਾ ਐਮਐਸਪੀ ਵਾਧਾ ਕਰਕੇ ਕੋਝਾ ਮਜ਼ਾਕ ਕੀਤਾ ਹੈ।
ਨਰਿੰਦਰ ਮੋਦੀ ਨੇ 2014 ਵਿੱਚ ਵਾਅਦਾ ਕੀਤਾ ਸੀ ਕਿ ਸਰਕਾਰ ਬਣਾਓ ਉਨ੍ਹਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਾਂਗੇ ਪਰ ਸਰਕਾਰ ਨੇ ਦੋਵੇਂ ਵਾਅਦੇ ਪੂਰੇ ਨਹੀਂ ਕੀਤੇ। ਦੇਸ਼ ਦਾ ਬਜਟ ਬਣਨ ਜਾ ਰਿਹਾ ਹੈ ਪਰ ਉਸ ਵਿੱਚ ਕਿਸਾਨਾਂ ਦੀ ਕੋਈ ਪੁੱਛਗਿੱਛ ਨਹੀਂ ਹੋਈ। ਉਨ੍ਹਾਂ ਨੇ ਅੱਗੇ ਕਿਹਾ ਕਿ ਧਰਤੀ ਹੇਠਲਾ ਪਾਣੀ ਲਗਾਤਾਰ ਖ਼ਤਮ ਹੋ ਰਿਹਾ ਹੈ ਅਤੇ 119 ਰੈੱਡ ਜ਼ੋਨ ਪੰਜਾਬ ਵਿੱਚ ਬਣ ਚੁੱਕੇ ਹਨ। ਪੰਜਾਬ ਸਰਕਾਰ ਨੇ ਗਰਾਊਂਡ ਵਾਟਰ ਨੂੰ ਰੀਚਾਰਜ ਕਰਨ ਲਈ ਪਿਛਲੇ ਦੋ ਸਾਲ ਤੋਂ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ...
ਉਨ੍ਹਾਂ ਨੇ ਪੰਜਾਬ ਸਰਕਾਰ ਉਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਟਵਾਰੀਆਂ ਉਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਕਹਿਣ ਪੰਜਾਬ ਵਿੱਚ ਪਾਣੀ ਵਾਧੂ ਹੈ ਪਰ ਹਾਲਾਤ ਇਸ ਦੇ ਬਿਲਕੁਲ ਉਲਟ ਹਨ। ਭਗਵੰਤ ਮਾਨ ਸਰਕਾਰ ਨੇ ਮੱਕੀ ਅਤੇ ਮੂੰਗੀ ਉਤੇ ਐਮਐਸਪੀ ਦਿੱਤੀ ਸੀ ਪਰ ਇਸ ਸਾਲ ਵੀ ਖ਼ਬਰਾਂ ਆ ਰਹੀਆਂ ਹਨ ਕਿ ਮੱਕੀ ਤੇ ਮੂੰਗੀ ਦੀ ਸਰਕਾਰੀ ਖ਼ਰੀਦ ਨਹੀਂ ਹੋ ਰਹੀ ਹੈ। ਕਿਸਾਨਾਂ ਤੋਂ ਵਪਾਰੀ ਐਮਐਸਪੀ ਤੋਂ ਘੱਟ ਰੇਟ ਉਤੇ ਮੱਕੀ ਅਤੇ ਮੂੰਗੀ ਚੁੱਕ ਰਹੇ ਹਨ।
ਬਹੁਤ ਸਾਰੀਆਂ ਮਿੱਲਾਂ ਵੱਲ ਕਿਸਾਨਾਂ ਦਾ ਬਕਾਇਆ ਪਿਆ ਉਸ ਨੂੰ ਜਾਰੀ ਕਰਵਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ, ਜਿੱਥੇ ਵੀ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ ਉੱਥੇ ਉਨ੍ਹਾਂ ਦਾ ਸੰਗਠਨ ਮਾਈਨਿੰਗ ਉਤੇ ਨਜ਼ਰ ਰੱਖੇਗਾ। ਸੰਗਰੂਰ ਵਿੱਚ ਮੁੱਖ ਮੰਤਰੀ ਵੱਲੋਂ ਘੱਗਰ ਦਰਿਆ ਦਾ ਮੁਆਇਨਾ ਕਰਨ ਗਏ ਸੀ ਉੱਥੇ ਮਸ਼ੀਨਾਂ ਨਾਲ ਫੋਟੋਆਂ ਕਰਵਾਈਆਂ ਤੇ ਚੱਲ ਗਏ ਪਰ ਨਾਲ ਹੀ ਮਸ਼ੀਨਾਂ ਵੀ ਘੱਗਰ ਵਿੱਚੋਂ ਚਲੀਆਂ ਗਈਆਂ।
MSP Sukhpal Singh Khaira Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Govind Sagar Lake: ਗੋਬਿੰਦ ਸਾਗਰ ਝੀਲ ਵਿੱਚ 17 ਫੁੱਟ ਵਧਿਆ ਪਾਣੀ ਦਾ ਪੱਧਰ! ਸਤਲੁਜ ਨੇੜੇ ਸਾਵਧਾਨ ਰਹਿਣ ਪਿੰਡGobind Sagar Lake: ਅੱਤ ਦੀ ਗਰਮੀ ਕਰਕੇ ਪਾਣੀ ਦੀ ਪੱਧਰ ਦਿਨੋ- ਦਿਨ ਘੱਟ ਰਿਹਾ ਹੈ ਪਰ ਇਸ ਵਾਰ ਭਾਖੜਾ ਚ 1584 ਫੁੱਟ ਤੇ ਪੌਂਗ ਚ 1313 ਫੁੱਟ ਪਾਣੀ ਪੱਧਰ ਵਧਿਆ।
और पढो »
Punjabi News: ਨਸ਼ਾ ਖ਼ਤਮ ਕਰਨ ਲਈ ਮੁਲਾਜ਼ਮਾਂ ਦੇ ਤਬਾਦਲੇ ਨਹੀਂ ਫ੍ਰੀ ਹੈਂਡ ਦੇਣਾ ਪਵੇਗਾ- ਸਾਬਕਾ ਡੀਜੀਪੀ ਜੇਲ੍ਹPunjabi News: ਪੰਜਾਬ ਪੁਲਿਸ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਇਸ ਦਰਮਿਆਨ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
और पढो »
Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
और पढो »
Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟPunjab Weather Update: ਪੰਜਾਬ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਵਿੱਚ ਅੱਤ ਦੀ ਗਰਮੀ ਹੋਰ ਵੱਟ ਕੱਢੇਗੀ। ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
और पढो »
ED Raid in Punjab News: ਪੰਜਾਬ ਚ ਵੋਟਾਂ ਤੋਂ ਪਹਿਲਾਂ ED ਦਾ ਵੱਡਾ ਐਕਸ਼ਨ; 13 ਥਾਵਾਂ ਤੇ ਛਾਪੇਮਾਰੀ, 3 ਕਰੋੜ ਰੁਪਏ ਬਰਾਮਦED Raid in Punjab News: ਈਡੀ ਦੀ ਟੀਮ ਵੱਲੋਂ ਇਸ ਵੇਲੇ ਪੂਰੀ ਇਹਤਿਆਤ ਵਰਤੀ ਜਾ ਰਹੀ ਹੈ ਤੇ ਕਿਸੇ ਨੂੰ ਵੀ ਜਾਂਚ ਵਾਲੇ ਘਰ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।
और पढो »
Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
और पढो »