Sukhpal Singh Khaira: ਖਹਿਰਾ ਨੇ ਦੋਸ਼ ਲਾਇਆ ਕਿ ਜਸਮੇਰ ਕੌਰ ਨੇ 20 ਮਾਰਚ 2023 ਨੂੰ ਆਪਣੀ ਭਰਜਾਈ ਭਾਵ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੂੰ ਸਾਢੇ ਚਾਰ ਏਕੜ ਜ਼ਮੀਨ ਤੋਹਫ਼ੇ ਵਿੱਚ ਦਿੱਤੀ ਸੀ। ਜਿਸ ਦੀ 36 ਕਨਾਲ 3 ਮਰਲੇ ਜ਼ਮੀਨ ਦਾ ਕੁਲੈਕਟਰ 67 ਲੱਖ 78 ਹਜ਼ਾਰ ਰੁਪਏ ਹੈ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਬੇਨਾਮੀ ਜਾਇਦਾਦ ਦੇ ਗੰਭੀਰ ਦੋਸ਼ ਲਾਏ ਹਨ। ਖਹਿਰਾ ਨੇ ਮੁੱਖ ਮੰਤਰੀ ਮਾਨ ਦੇ ਮਾਤਾ ਅਤੇ ਭੂਆ ਨੂੰ ਲੈ ਕੇ ਪ੍ਰੈਸ ਕਾਨਫਰੰਸ ਕਰਕੇ ਅਹਿਮ ਖੁਲਾਸੇ ਕੀਤੇ ਹਨ। ਇਸ ਦੌਰਾਨ ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਹੈ ਕਿ ਕੋਈ ਖੂਨ ਦੇ ਰਿਸ਼ਤੇ ਤੋਂ ਬਿਨਾਂ ਸਾਢੇ ਚਾਰ ਏਕੜ ਜ਼ਮੀਨAaj ka rashifal 18 June: सिंह राशि के जातकों को आज अनजान व्यक्ति से रहना होगा सावधानAaj ka rashifal 17 June: कर्क, कन्या और धनु राशि वाले जातकों के लिए परेशानी भरा रह सकता है आज का दिनEid Ul Adha 2024: क्यों मनाया जाता है...
ਇਸ ਦੌਰਾਨ ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਹੈ ਕਿ ਕੋਈ ਖੂਨ ਦੇ ਰਿਸ਼ਤੇ ਤੋਂ ਬਿਨਾਂ ਸਾਢੇ ਚਾਰ ਏਕੜ ਜ਼ਮੀਨ ਕਿਸੇ ਨੂੰ ਤੋਹਫੇ ਵਜੋਂ ਦੇ ਸਕਦਾ ਹੈ। ਖਹਿਰਾ ਦਾ ਕਹਿਣਾ ਹੈ ਕਿ ਬਰਨਾਲਾ ਮਾਨਸਾ ਰੋਡ 'ਤੇ ਸਥਿਤ ਇੱਕ ਪਿੰਡ ਹੈ ਜੋ ਕਿ ਭੀਖੀ ਤਹਿਸੀਲ ਅਧੀਨ ਆਉਂਦਾ ਹੈ। ਜਿੱਥੇ ਬੀਬੀ ਜਸਮੇਰ ਕੌਰ ਕੋਲ ਸਾਢੇ ਚਾਰ ਏਕੜ ਜ਼ਮੀਨ ਹੈ, ਜੋ ਕਿ ਭਗਵੰਤ ਮਾਨ ਦੀ ਭੂਆ ਹੈ ਅਤੇ ਸੰਗਰੂਰ ਦੀ ਵਸਨੀਕ ਹੈ।
Bhagwant Mann Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ।
और पढो »
Sukhpal Khaira News: ਪ੍ਰਵਾਸੀਆਂ ਦੇ ਮੁੱਦੇ ਤੇ ਸੁਖਪਾਲ ਖਹਿਰਾ ਦਾ ਸਪਸ਼ੱਟੀਕਰਨSukhpal Khaira News: ਸੰਗਰੂਰ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਤੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੈਤੋ ਚ ਰੋਡ ਸ਼ੋਅ ਦੌਰਾਨ ਕਾਂਗਰਸ ਤੇ ਹਮਲਾ ਬੋਲਿਆ।
और पढो »
Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈCongress On Sukhpal Khaira: ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪ੍ਰਵਾਸੀਆਂ ਨੂੰ ਲੈ ਕੇ ਬਿਆਨ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ।
और पढो »
CM Bhagwant Mann: ਪੰਜਾਬ ਚ ਬਾਹਰੋਂ ਇੰਡਸਟਰੀ ਲਿਆਉਣ ਲਈ ਬਿਜਲੀ ਸਸਤੀ ਕਰਾਂਗੇ-ਸੀਐਮ ਮਾਨCM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਖਡੂਰ ਸਾਹਿਬ ਰੈਲੀ ਦੌਰਾਨ ਬਾਹਰੋਂ ਇੰਡਸਟਰੀ ਲਿਆਉਣ ਉਤੇ ਜ਼ੋਰ ਦਿੱਤਾ।
और पढो »
CM Bhagwant Mann: ਭ੍ਰਿਸ਼ਟਾਚਾਰ ਹੋਣ ਉਤੇ ਡੀਸੀ ਅਤੇ ਐਸਐਸਪੀ ਹੋਣਗੇ ਜ਼ਿੰਮੇਵਾਰ-ਮੁੱਖ ਮੰਤਰੀ ਭਗਵੰਤ ਮਾਨCM Bhagwant Mann: ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਡੂੰਘੀ ਚਰਚਾ ਕੀਤੀ।
और पढो »
Punjab News:ਵਿਧਾਇਕ ਨੂੰ ਹਸਪਤਾਲ ਚ ਮਿਲ ਰਿਹਾ VVIP ਟ੍ਰਰੀਟਮੈਂਟ, RTI ਕਾਰਕੁੰਨ ਮਾਨਿਕ ਗੋਇਲ ਨੇ ਕੀਤਾ ਖੁਲਾਸਾPunjab News: ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਜੀ ਤੁਹਾਡੇ ਕੋਲ ਜੇਲ੍ਹਾਂ ਦਾ ਵਿਭਾਗ ਹੈ, ਹੁਣ ਨਿਆਂਇਕ ਹਿਰਾਸਤ ਵਿੱਚ ਤੁਹਾਡੇ ਵਿਧਾਇਕਾਂ ਨਾਲ ਇਸ VVIP ਸਲੂਕ ਦੀ ਜਾਂਚ ਕੌਣ ਕਰੇਗਾ?
और पढो »