Sukhpal Khaira News: ਸੰਗਰੂਰ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਤੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੈਤੋ ਚ ਰੋਡ ਸ਼ੋਅ ਦੌਰਾਨ ਕਾਂਗਰਸ ਤੇ ਹਮਲਾ ਬੋਲਿਆ।
ਸੰਗਰੂਰ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਬਿਆਨ 'ਤੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੈਤੋ 'ਚ ਰੋਡ ਸ਼ੋਅ ਦੌਰਾਨ ਕਾਂਗਰਸ 'ਤੇ ਹਮਲਾ ਬੋਲਿਆ। Aaj Ka Rashifal 20 May 2024: कुंभ राशि वाले जातक आज ना रहें दूसरों पर निर्भर, जानें क्या है आपका आज का राशिफलWorld Hypertension Day 2024: क्या है हाई ब्लड प्रेशर, हार्ट अटैक का खतरा बढ़ने से पहले जानें इसके लक्षणAaj Ka Rashifal 17 May 2024: मकर राशि के जातक आज जल्दबाजी में ना लें कोई फैसला, जानें आज का दिन आपके लिए...
ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੈਂ ਕਿਸੇ ਵਰਗ ਦੇ ਖਿਲਾਫ ਨਹੀਂ ਹਾਂ, ਜਿਸ ਤਰ੍ਹਾਂ ਦਾ ਕਾਨੂੰਨ ਹਿਮਾਚਲ ਅਤੇ ਗੁਜਰਾਤ ਵਿੱਚ ਹੈ। ਪੰਜਾਬ ਵਿੱਚ ਵੀ ਉਸੇ ਕਾਨੂੰਨ ਦੀ ਗੱਲ ਕਰ ਰਿਹਾ ਹਾਂ ਕਿਉਂਕਿ ਪੰਜਾਬ ਇੱਕ ਵਿਸ਼ੇਸ਼ ਸਟੇਟ ਹੈ, ਪੰਜਾਬ ਵਿੱਚ ਸਿੱਖਾਂ ਦੀ ਬਹੁਗਿਣਤੀ ਹੈ।
Lok Sabha Election 2024 Bhagwant Mann Congress Punjab Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈCongress On Sukhpal Khaira: ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪ੍ਰਵਾਸੀਆਂ ਨੂੰ ਲੈ ਕੇ ਬਿਆਨ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ।
और पढो »
Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਛੱਡੀ!Dalvir Singh Goldy resigned: ਸੁਖਪਾਲ ਸਿੰਘ ਖਹਿਰਾ ਦੇ ਐਲਾਨ ਤੋਂ ਬਾਅਦ ਨਾਰਾਜ਼ ਚੱਲ ਰਹੇ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
और पढो »
Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
और पढो »
High Court News: ਹਾਈ ਕੋਰਟ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦੇ ਹੁਕਮHigh Court News: ਵਕੀਲ ਨੇ ਦੱਸਿਆ ਕਿ ਮਦ ਮੁਤਾਬਕ ਪੰਜਾਹ ਫੀਸਦੀ ਅੰਕਾਂ ਨਾਲ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਹੀ ਮੁੱਖ ਵਿਸ਼ੇ ਦੇ ਟੈਸਟ ਦਾ ਨਤੀਜਾ ਐਲਾਨਿਆ ਜਾਣਾ ਸੀ।
और पढो »
Punjab News: ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈ ਫਸਲ ਵਾਲੇ ਖੇਤਾਂ ਦਾ ਮੁੱਖ ਸਕੱਤਰ ਨੇ ਲਿਆ ਜਾਇਜ਼ਾ, ਕਹੀ ਇਹ ਗੱਲPunjab News: ਸਾਰੀਆਂ ਖਰੀਦ ਏਜੰਸੀਆਂ ਦੇ ਐਮ.ਡੀਜ਼ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਹੰਗਾਮੀ ਮੀਟਿੰਗ
और पढो »
Amritsar News: ਸੁਨੀਲ ਜਾਖੜ ਦੇ ਇਲਜ਼ਾਮਾਂ ਤੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਦਾ ਪਲਟਵਾਰAmritsar News: ਕਿਸਾਨ ਆਗੂਆਂ ਤੇ ਕਰੋੜਾਂ ਰੁਪਏ ਲੈ ਕੇ ਧਰਨੇ ਦੇਣਦੇ ਇਲਜ਼ਾਮ ਲਾਏ ਜਾ ਰਹੇ ਹਨ, ਉਹ ਸਾਨੂੰ ਦੱਸਣ ਕੌਣ-ਕੌਣ ਅਜਿਹਾ ਕਰ ਰਹੇ ਹਨ। ਸਾਡੇ ਨਾਲ ਖੁੱਲ੍ਹੀ ਬਹਿਸ ਕਰੋ, ਪੂਰੇ ਦੇਸ਼ ਨੂੰ ਪਤਾ ਲੱਗ ਜਾਵੇ ਕਿ ਉਹ ਆਗੂ ਕੌਣ ਹੈ ਜੋ ਪੈਸੇ ਲੈ ਰਿਹਾ ਹੈ, ਭਾਜਪਾ ਕਿਸਾਨਾਂ ਤੇ ਝੂਠੇ ਦੋਸ਼ ਲਗਾ ਰਹੀ ਹੈ।
और पढो »