Sukhbir Singh Badal: ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੇ ਸੁਖਬੀਰ ਸਿੰਘ ਬਾਦਲ ਦੀ ਆਈ ਪ੍ਰਤੀਕਿਰਿਆ

Sukhbir Singh Badal समाचार

Sukhbir Singh Badal: ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੇ ਸੁਖਬੀਰ ਸਿੰਘ ਬਾਦਲ ਦੀ ਆਈ ਪ੍ਰਤੀਕਿਰਿਆ
Shri Akal Takht SahibJathedar Raghveer Singh
  • 📰 Zee News
  • ⏱ Reading Time:
  • 22 sec. here
  • 4 min. at publisher
  • 📊 Quality Score:
  • News: 19%
  • Publisher: 63%

Sukhbir Singh Badal: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਵੱਲੋਂ ਸੁਣਾਏ ਗਏ ਫੈਸਲੇ ਤਹਿਤ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਵਿੱਚ ਜਵਾਬ ਦੇਣ ਅਤੇ ਆਪਣੇ ਗੁਨਾਹਾਂ ਦੀ ਮਾਫੀ ਮੰਗਣ ਦਾ ਹੁਕਮ ਸੁਣਾਇਆ ਗਿਆ ਹੈ।

Sukhbir Singh Badal : ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ 'ਤੇ ਸੁਖਬੀਰ ਸਿੰਘ ਬਾਦਲ ਦੀ ਆਈ ਪ੍ਰਤੀਕਿਰਿਆਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਵੱਲੋਂ ਸੁਣਾਏ ਗਏ ਫੈਸਲੇ ਤਹਿਤ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਵਿੱਚ ਜਵਾਬ ਦੇਣ ਅਤੇ ਆਪਣੇ ਗੁਨਾਹਾਂ ਦੀ ਮਾਫੀ ਮੰਗਣ ਦਾ ਹੁਕਮ ਸੁਣਾਇਆ ਗਿਆ ਹੈ।Aaj Ka Rashifal: कुंभ राशि वालों के लिए कुछ खास नहीं रहेगा आज का दिन, जानें क्या है आपका राशिफलInstagramBinnu Dhillon Birthday: 49 साल के हुए 'Comedy King' बिन्नू ढिल्लों, जानें एक्टर की कुछ कम ज्ञात रोचक...

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਆਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਲਿਖਿਆ ਹੈ ਕਿ...

ਉਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਆਪਣਾ ਜਵਾਬ ਵੀ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਗਿਆ ਸੀ। ਉਸ ਮਸਲੇ ਤੇ ਅੱਜ ਜਥੇਦਾਰ ਸਾਹਿਬਾਨ ਵੱਲੋਂ ਫੈਸਲਾ ਸੁਣਾਇਆ ਗਿਆ। ਜਿਸ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Shri Akal Takht Sahib Jathedar Raghveer Singh

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Sukhbir Singh Badal: ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਲਿਖਿਆ ਮੁਆਫ਼ੀਨਾਮਾ ਆਇਆ ਸਹਾਮਣੇ!Sukhbir Singh Badal: ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਲਿਖਿਆ ਮੁਆਫ਼ੀਨਾਮਾ ਆਇਆ ਸਹਾਮਣੇ!Sukhbir Singh Badal: ਸੁਖਬੀਰ ਬਾਦਲ ਨੇ ਸਾਲ 2015 ਵਿੱਚ ਬੇਅਦਬੀਆਂ ਵੇਲੇ ਮਰਹੂਮ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਗਈ ਮੁਆਫੀ ਸਬੰਧੀ ਚਿੱਠੀ ਵੀ ਅਟੈਚ ਕੀਤੀ ਗਈ।
और पढो »

Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਹਿਮਚਾਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਕਾਤSukhbir Singh Badal: ਸੁਖਬੀਰ ਸਿੰਘ ਬਾਦਲ ਨੇ ਹਿਮਚਾਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਕਾਤSukhbir Singh Badal: ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਦੇ ਨਾਲ ਸ਼ਿਮਲਾ ਦੇ ਵਿੱਚ ਉਨ੍ਹਾਂ ਨਾਲ ਮੁਲਕਾਤ ਕੀਤੀ।
और पढो »

Balwinder Bhunder: ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤBalwinder Bhunder: ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤBalwinder Bhunder: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।
और पढो »

Ludhiana News: ਪਰਿਵਾਰਕ ਝਗੜੇ ਦੇ ਚਲਦੇ ਸਾਲੇ ਤੇ ਜੀਜੇ ਨਾਲ ਕੁੱਟਮਾਰ ਦੇ ਇਲਜ਼ਾਮLudhiana News: ਪਰਿਵਾਰਕ ਝਗੜੇ ਦੇ ਚਲਦੇ ਸਾਲੇ ਤੇ ਜੀਜੇ ਨਾਲ ਕੁੱਟਮਾਰ ਦੇ ਇਲਜ਼ਾਮLudhiana News: ਪੂਰੀ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਜਿਸ ਦੇ ਵਿੱਚ ਸਾਫ ਤੌਰ ਤੇ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਧੜੇ ਆਪਸ ਦੇ ਵਿੱਚ ਲੜਦੇ ਹੋਏ ਦਿਖਾਈ ਦਿੱਤੇ ਹਨ।
और पढो »

Balwinder Singh Bhundar: ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਰ ਤਰ੍ਹਾਂ ਦੇ ਯਤਨ ਕਰਾਂਗੇ : ਬਲਵਿੰਦਰ ਸਿੰਘ ਭੂੰਦੜBalwinder Singh Bhundar: ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਰ ਤਰ੍ਹਾਂ ਦੇ ਯਤਨ ਕਰਾਂਗੇ : ਬਲਵਿੰਦਰ ਸਿੰਘ ਭੂੰਦੜBalwinder Singh Bhundar: ਉਨ੍ਹਾਂ ਨੇ ਕਿਹਾ ਕਿ ਪਾਰਟੀ ਤੋਂ ਬਾਗੀ ਹੋਏ ਵਿਅਕਤੀਆਂ ਨੂੰ ਵੀ ਪਾਰਟੀ ਦੇ ਨਾਲ ਚੱਲਣ ਲਈ ਅਤੇ ਇੱਕ ਮੰਚ ਉਤੇ ਆਉਣ ਦਾ ਵੀ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਉਤੇ ਬੋਲਦੇ ਹੋਏ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਸਿਰ ਮੱਥੇ...
और पढो »

Longowal News: ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਗ਼ੀ ਧੜੇ ਵੱਲੋਂ ਸ਼ਹੀਦੀ ਕਾਨਫਰੰਸਾਂ ਅੱਜLongowal News: ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਗ਼ੀ ਧੜੇ ਵੱਲੋਂ ਸ਼ਹੀਦੀ ਕਾਨਫਰੰਸਾਂ ਅੱਜLongowal News: ਸੰਨ 1962 ਵਿੱਚ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਪਹਿਲਾ ਜਥੇਦਾਰ ਥਾਪਿਆ ਗਿਆ।
और पढो »



Render Time: 2025-02-20 23:17:44