Sukhbir Singh Badal: ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ 8ਵਾਂ ਦਿਨ ਹੈ ਅਤੇ ਅੱਜ ਉਹ ਸ੍ਰੀ ਤਖ਼ਤ ਦਮਦਮਾ ਸਾਹਿਬ ਵਿਖੇ ਵੱਖ-ਵੱਖ ਸੇਵਾਵਾਂ ਨਿਭਾ ਰਹੇ ਹਨ।
Sukhbir Singh Badal: ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ 8ਵਾਂ ਦਿਨ, ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ, ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ
ਸ੍ਰੀ ਤਖ਼ਤ ਦਮਦਮਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਵੱਲੋਂ ਧਾਰਮਿਕ ਸਜ਼ਾ ਦੇ ਨਿਭਾਉਣ ਦਾ ਅੱਜ ਦੂਜਾ ਦਿਨ ਹੈ। ਅੱਜ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ। ਇਸ ਦੌਰਾਨ ਬੀਤੇ ਦਿਨੀ ਸੁਖਬੀਰ ਸਿੰਘ ਬਾਦਲ ਨੇ ਪਹਿਰੇਦਾਰੀ ਦੀ ਸੇਵਾ ਕੀਤੀ ਅਤੇ ਫਿਰ ਕੀਰਤਨ ਸਰਵਣ ਕਰਨ ਦੀ ਸੇਵਾ ਕੀਤੀ ਗਈ ਹੈ। ਉਸ ਤੋਂ ਬਾਅਦ ਸੁਖਬੀਰ ਬਾਦਲ ਨੇ ਲੰਗਰ ਹਾਲ ਵਿੱਚ ਜਾ ਕੇ ਜੂਠੇ ਬਰਤਨਾਂ ਨੂੰ ਸਾਫ਼ ਕਰਨ ਦੀ ਸੇਵਾ ਕੀਤੀ।
Sukhbir Singh Badal: ਸੱਤਵੇਂ ਦਿਨ ਵੀ ਸੁਖਬੀਰ ਬਾਦਲ ਵੱਲੋਂ ਸ੍ਰੀ ਤਖ਼ਤ ਦਮਦਮਾ ਸਾਹਿਬ ਵਿਖੇ ਸੇਵਾ ਜਾਰੀ, ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ
Latest News Today News Breaking News News Headlines Bollywood News India News Top News Political News Business News Technology News Sports News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Sukhbir Singh Badal: ਸ੍ਰੀ ਫਤਿਹਗੜ੍ਹ ਸਾਹਿਬ ਚ ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ ਦੂਜਾ ਦਿਨSukhbir Singh Badal: ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ ਛੇਵੇਂ ਦਿਨ ਹੈ ਅਤੇ ਅੱਜ ਉਹ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਸੇਵਾਵਾਂ ਨਿਭਾ ਰਹੇ ਹਨ।
और पढो »
Punjab news: ਜਥੇਦਾਰ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਨੂੰ ਆਦੇਸ਼, 20 ਦਿਨਾਂ ਦੇ ਅੰਦਰ ਪ੍ਰਵਾਨ ਕਰੇ ਅਸਤੀਫੇSukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਹੁਕਮ ਤਹਿਤ ਅਕਾਲੀ ਦਲ 20 ਦਿਨਾਂ ਦੇ ਅੰਦਰ ਅਸਤੀਫੇ ਪ੍ਰਵਾਨ ਕਰੇ।
और पढो »
Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾSukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ
और पढो »
Sukhbir Singh badal Accident: ਸੁਖਬੀਰ ਬਾਦਲ ਦਾ ਪੈਰ ਹੋਇਆ ਫ੍ਰੈਕਚਰ!Sukhbir Singh badal Accident: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨਾਲ ਹਾਦਸਾ ਵਾਪਰਿਆ ਹੈ। ਸੁਖਬੀਰ ਬਾਦਲ ਦੀ ਲੱਤ ਚ ਸੱਟ ਲੱਗੀ ਹੈ।
और पढो »
Anandpur News: ਸੁਖਬੀਰ ਬਾਦਲ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੇਵਾ ਜਾਰੀAnandpur News: ਬੀਤੇ ਦਿਨ ਵਾਪਰੀ ਘਟਨਾ ਤੋਂ ਬਾਅਦ ਚੱਪੇ-ਚੱਪੇ ਪੁਲਿਸ ਤਾਇਨਾਤ ਕੀਤੀ ਗਈ ਹੈ। ਪੁਲਿਸ ਕਿਸੇ ਵੀ ਅਣਸੁਖਾਵੀਂ ਨੂੰ ਟਾਲਣ ਲਈ ਬਾਜ਼ ਅੱਖ ਰੱਖ ਰਹੀ ਹੈ।
और पढो »
Amritsar News: ਸੁਖਬੀਰ ਬਾਦਲ ਸਮੇਤ ਅਕਾਲੀ ਆਗੂ ਧਾਰਮਿਕ ਸਜ਼ਾ ਭੁਗਤਣ ਲਈ ਦਰਬਾਰ ਸਾਹਿਬ ਪਹੁੰਚੇ, ਦੇਖੋ ਤਸਵੀਰਾਂਸੁਖਬੀਰ ਸਿੰਘ ਬਾਦਲ ਨੀਲਾ ਚੋਲ਼ਾ ਪਾ ਕੇ ਹੱਥ ਵਿੱਚ ਬਰਛਾ ਫੜ੍ਹ ਕੇ ਦਰਬਾਰ ਸਾਹਿਬ ਘੰਟਾ ਘਰ ਡਿਓਢੀ ਤੇ ਪਹਿਰੇਦਾਰ ਵਜੋਂ ਸੇਵਾ ਨਿਭਾਈ।
और पढो »