Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਹਿਮਚਾਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਕਾਤ

Sukhbir Singh Badal समाचार

Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਹਿਮਚਾਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਕਾਤ
Chief Minister Sukhwinder SukhuPunjabi News
  • 📰 Zee News
  • ⏱ Reading Time:
  • 57 sec. here
  • 4 min. at publisher
  • 📊 Quality Score:
  • News: 33%
  • Publisher: 63%

Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਦੇ ਨਾਲ ਸ਼ਿਮਲਾ ਦੇ ਵਿੱਚ ਉਨ੍ਹਾਂ ਨਾਲ ਮੁਲਕਾਤ ਕੀਤੀ।

Sukhbir Singh Badal : ਸੁਖਬੀਰ ਸਿੰਘ ਬਾਦਲ ਨੇ ਹਿਮਚਾਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਕਾਤਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਦੇ ਨਾਲ ਸ਼ਿਮਲਾ ਦੇ ਵਿੱਚ ਉਨ੍ਹਾਂ ਨਾਲ ਮੁਲਕਾਤ ਕੀਤੀ।Mirabai Chanu Birthday

Mirabai Chanu Birthday: पेरिस ओलंपिक में मेडल से चूकी बर्थडे गर्ल मीराबाई, पिछली उपलब्धियों पर डालें नजरSawan Mehndi Design 2024: सावन में महिलाओं का मेहंदी लगाना होता है शुभ, इन आसान मेहंदी डिजाइन को जरूर करें ट्राईNational Javelin Day 2024: क्यों मनाया जाता है राष्ट्रीय भाला फेंक दिवस, जानें इस खेल का इतिहास और नीरज चोपड़ा की उपलब्धियां

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਮੀਟਿੰਗ ਕੀਤੀ। ਇਸ ਮੌਕੇ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੂੰ ਹਿਮਾਚਲ ਵਿੱਚ ਆ ਰਹੀਆਂ ਪਰੇਸ਼ਾਨੀਆਂ ਬਾਰੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਉਨ੍ਹਾਂ ਨੂੰ ਸਾਰੇ ਮਸਲਿਆਂ ਦੇ ਹੱਲ ਨੂੰ ਜਲਦੀ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬੀਤੇ ਕੁੱਝ ਸਮੇਂ ਤੋਂ ਪੰਜਾਬੀ ਸੈਲਾਨੀਆਂ ਨੂੰ ਹਿਮਾਚਲ ਪ੍ਰਦੇਸ਼ ਵਿੱਚ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਕੁੱਝ ਹੋਰ ਅਹਿਮ ਮੁੱਦਿਆਂ 'ਤੇ ਸੂਬੇ ਦੇ ਮੁੱਖਮੰਤਰੀ ਸੁਖਵਿੰਦਰ ਸਿੰਘ ਸੁੱਖੁ ਜੀ ਨਾਲ ਅੱਜ ਉਨ੍ਹਾਂ ਦੇ ਦਫ਼ਤਰ ਸ਼ਿਮਲਾ ਵਿਖ਼ੇ ਮੁਲਾਕਾਤ ਕੀਤੀ। ਧੰਨਵਾਦੀ ਹਾਂ ਕਿ ਗੰਭੀਰ ਚਰਚਾ ਉਪਰੰਤ ਮੁੱਖਮੰਤਰੀ ਹਿਮਾਚਲ ਪ੍ਰਦੇਸ਼ ਨੇ ਸਾਰੇ ਮਸਲਿਆਂ ਦੇ ਹੱਲ ਨੂੰ ਜਲਦੀ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Chief Minister Sukhwinder Sukhu Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Sukhbir Singh Badal: ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਲਿਖਿਆ ਮੁਆਫ਼ੀਨਾਮਾ ਆਇਆ ਸਹਾਮਣੇ!Sukhbir Singh Badal: ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਲਿਖਿਆ ਮੁਆਫ਼ੀਨਾਮਾ ਆਇਆ ਸਹਾਮਣੇ!Sukhbir Singh Badal: ਸੁਖਬੀਰ ਬਾਦਲ ਨੇ ਸਾਲ 2015 ਵਿੱਚ ਬੇਅਦਬੀਆਂ ਵੇਲੇ ਮਰਹੂਮ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਗਈ ਮੁਆਫੀ ਸਬੰਧੀ ਚਿੱਠੀ ਵੀ ਅਟੈਚ ਕੀਤੀ ਗਈ।
और पढो »

NITI Aayog meeting: ਮੁੱਖ ਮੰਤਰੀ ਭਗਵੰਤ ਮਾਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇNITI Aayog meeting: ਮੁੱਖ ਮੰਤਰੀ ਭਗਵੰਤ ਮਾਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇNITI Aayog meeting: ਕਾਂਗਰਸ ਸ਼ਾਸਤ ਰਾਜਾਂ ਦੇ ਤਿੰਨ ਮੁੱਖ ਮੰਤਰੀ - ਰੇਵੰਤ ਰੈਡੀ (ਤੇਲੰਗਾਨਾ), ਸਿੱਧਰਮਈਆ (ਕਰਨਾਟਕ) ਅਤੇ ਸੁਖਵਿੰਦਰ ਸਿੰਘ ਸੁੱਖੂ (ਹਿਮਾਚਲ ਪ੍ਰਦੇਸ਼) ਅਤੇ ਡੀਐਮਕੇ ਦੇ ਐਮਕੇ ਸਟਾਲਿਨ (ਤਾਮਿਲਨਾਡੂ) ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।
और पढो »

Garhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਸ਼ਰਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਡੇਰੇ ਵਿੱਚ ਆ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ।
और पढो »

Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ; 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇShiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ; 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇShiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਕੋਰ ਕਮੇਟੀ ਦਾ ਮੁੜ ਦਾ ਮੁੜ ਰਗਠਨ ਕਰ ਦਿੱਤਾ ਹੈ।
और पढो »

Ludhiana News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੀਤੀ ਕੁੱਟਮਾਰLudhiana News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੀਤੀ ਕੁੱਟਮਾਰLudhiana Drug News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੁੱਟਮਾਰ ਕੀਤੀ। ਪਰ ਮਹੱਲੇ ਵਾਲਿਆਂ ਨੇ ਨੌਜਵਾਨ ਨੂੰ ਦੱਸਿਆ ਕਸੂਰਵਾਰ। ਉਹਨਾਂ ਦੇ ਮੁੱਹਲੇ ਵਿੱਚ ਵਿਕ ਰਿਹਾ ਨਸ਼ਾ।
और पढो »

Himachal News Updates: ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੇ ਕੈਂਸਰ ਦੇ ਮਰੀਜ਼ਾਂ ਲਈ ਮੁਫ਼ਤ ਦਵਾਈਆਂ ਦੇਣ ਦਾ ਕੀਤਾ ਐਲਾਨHimachal News Updates: ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੇ ਕੈਂਸਰ ਦੇ ਮਰੀਜ਼ਾਂ ਲਈ ਮੁਫ਼ਤ ਦਵਾਈਆਂ ਦੇਣ ਦਾ ਕੀਤਾ ਐਲਾਨCancer Treatment in Himachal : ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੇ ਕੈਂਸਰ ਦੇ ਮਰੀਜ਼ਾਂ ਲਈ ਮੁਫ਼ਤ ਦਵਾਈਆਂ ਦੇਣ ਦਾ ਐਲਾਨ ਕੀਤਾ ਹੈ।
और पढो »



Render Time: 2025-02-19 13:17:40