Sukhbir Singh Badal: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੈਠੇ ਸੁਖਬੀਰ ਸਿੰਘ ਬਾਦਲ ਤੇ ਚੱਲੀ ਗੋਲੀ! ਵਿਅਕਤੀ ਕਾਬੂ

ਸੁਖਬੀਰ ਸਿੰਘ ਬਾਦਲ समाचार

Sukhbir Singh Badal: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੈਠੇ ਸੁਖਬੀਰ ਸਿੰਘ ਬਾਦਲ ਤੇ ਚੱਲੀ ਗੋਲੀ! ਵਿਅਕਤੀ ਕਾਬੂ
Sukhbir Singh BadalAttack On Sukhbir BadalPunjab News
  • 📰 Zee News
  • ⏱ Reading Time:
  • 60 sec. here
  • 22 min. at publisher
  • 📊 Quality Score:
  • News: 97%
  • Publisher: 63%

Attack on Sukhbir Badal: ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਦਿਆਂ ਦਰਬਾਰ ਸਾਹਿਬ ਦੇ ਬਾਹਰ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।

Attack on Sukhbir Badal: ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਦਿਆਂ ਦਰਬਾਰ ਸਾਹਿਬ ਦੇ ਬਾਹਰ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। Amritsar News : ਸੁਖਬੀਰ ਬਾਦਲ ਸਮੇਤ ਅਕਾਲੀ ਆਗੂ ਧਾਰਮਿਕ ਸਜ਼ਾ ਭੁਗਤਣ ਲਈ ਦਰਬਾਰ ਸਾਹਿਬ ਪਹੁੰਚੇ, ਦੇਖੋ ਤਸਵੀਰਾਂIPL KKR New Captain: ਕੌਣ ਬਣੇਗਾ ਕੋਲਕਾਤਾ ਨਾਈਟ ਰਾਈਡਰਜ਼ ਦਾ ਨਵਾਂ ਕਪਤਾਨ? 5 ਦਾਅਵੇਦਾਰ...

ਵੀਡੀਓ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਇਕ ਵਿਅਕਤੀ ਉਹਨਾਂ ਵੱਲ ਵਧਦਾ ਹੈ, ਇਸੇ ਦੌਰਾਨ ਉਸ ਦੇ ਗਾਰਡ ਉਸ ਵਿਅਕਤੀ ਨੂੰ ਰੋਕਦੇ ਹਨ ਅਤੇ ਇਕ ਹੋਰ ਗਾਰਡ ਉਸ ਨੂੰ ਬਚਾਉਣ ਲਈ ਸੁਖਬੀਰ ਬਾਦਲ ਦੇ ਸਾਹਮਣੇ ਆ ਜਾਂਦਾ ਹੈ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲਾ ਵਿਅਕਤੀ ਨਰਾਇਨ ਸਿੰਘ ਲਗਾਤਾਰ ਦੂਜੇ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ ਅਤੇ ਇਸ ’ਤੇ ਪਹਿਲਾਂ ਤੋਂ ਹੀ ਨਜ਼ਰ ਰੱਖੀ ਜਾ ਰਹੀ ਸੀ ਅਤੇ ਹਮਲਾ ਕਰਨ ਮੌਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ।ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲੇ ਨਰੈਣ ਸਿੰਘ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਸਾਰੇ ਗੁਨਾਹ ਕਬੂਲ ਕੀਤੇ ਹਨ ਅਤੇ ਇਸ ਕਰਕੇ ਉਸਨੇ ਗੋਲੀ ਚਲਾਈ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ...

2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਾਮ ਰਹੀਮ ਮਾਮਲੇ ਵਿਚ 5 ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਸੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਧਾਰਮਿਕ ਬੇਅਦਬੀ ਦੇ ਦੋਸ਼ਾਂ ਵਿਚ ਉਨ੍ਹਾਂ ਅਤੇ ਹੋਰ ਕੈਬਨਿਟ ਮੈਂਬਰਾਂ ਨੂੰ ਸਜ਼ਾ ਸੁਣਾਈ ਗਈ ਸੀ। ਇਸ ਮਾਮਲੇ ਵਿੱਚ, 30 ਅਗਸਤ, 2024 ਨੂੰ, ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 'ਤਨਖਾਈਏ' ਘੋਸ਼ਿਤ ਕੀਤਾ ਗਿਆ ਸੀ।Sukhbir Singh Badal पर हमले को लेकर CM भगवंत मान ने की पंजाब पुलिस की सराहनाNalagarhदेवेंद्र फडणवीस होंगे महाराष्ट्र के सीएम! एकनाथ शिंदे और अजित पवार बन सकते डिप्टी...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Sukhbir Singh Badal Attack On Sukhbir Badal Punjab News Firing On Sukhbir Singh Badal ਫਾਇਰਿੰਗ ਦੀ ਕੋਸ਼ਿਸ਼ ਸੁਖਬੀਰ ਬਾਦਲ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ Firing On Sukhbir Singh Badal Punjab Firing News Amritsar News Golden Temple Sukhbir Singh Badal Dispute Shri Akal Takht Sahib Punishment Shiromani Akali Dal ਦਰਬਾਰ ਸਾਹਿਬ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ Sukhbir Singh Badal News Punjab Politics

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar News: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲ ਚ ਤਖ਼ਤੀ ਪਾ ਸੇਵਾ ਤੇ ਬੈਠੇ ਸੁਖਬੀਰ ਬਾਦਲAmritsar News: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲ ਚ ਤਖ਼ਤੀ ਪਾ ਸੇਵਾ ਤੇ ਬੈਠੇ ਸੁਖਬੀਰ ਬਾਦਲAmritsar News: ਇਹ ਸਜ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਸੁਣਾਈ ਗਈ। ਗਲੇ ਚ ਤਖਤੀ ਅਤੇ ਹੱਥ ਚ ਬਰਛੈ ਲੈ ਕੇ ਸੁਖਬੀਰ ਬਾਦਲ ਸੇਵਾ ਕਰਨਗੇ। 3 ਦਿਨਾਂ ਚ ਅਸਤੀਫਾ ਮਨਜ਼ੂਰ ਹੋਵੇਗਾ।
और पढो »

Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾSukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾSukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ
और पढो »

Sukhbir Singh Badal: ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਵਰਕਿੰਗ ਕਮੇਟੀ ਨੇ ਅਜੇ ਨਹੀਂ ਕੀਤਾ ਮਨਜ਼ੂਰSukhbir Singh Badal: ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਵਰਕਿੰਗ ਕਮੇਟੀ ਨੇ ਅਜੇ ਨਹੀਂ ਕੀਤਾ ਮਨਜ਼ੂਰSukhbir Singh Badal: ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵਰਕਿੰਗ ਕਮੇਟੀ ਵਿਚ ਮੌਜੂਦ ਸਾਰੇ ਹੀ ਆਗੂਆਂ ਨੇ ਸਲਾਹ ਦਿੱਤੀ ਹੈ ਕਿ ਜ਼ਿਲ੍ਹਾ ਜਥੇਦਾਰਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਲਕਾ ਇੰਚਾਰਜਾਂ ਨਾਲ ਸਲਾਹ ਮਸ਼ਵਰੇ ਮਗਰੋਂ ਹੀ ਕੋਈ ਫ਼ੈਸਲਾ ਲਿਆ ਜਾਵੇਗਾ।
और पढो »

Amritsar News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਮੀਟਿੰਗ; ਇਹ ਲਏ ਫ਼ੈਸਲੇAmritsar News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਮੀਟਿੰਗ; ਇਹ ਲਏ ਫ਼ੈਸਲੇAmritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੱਖ ਵਿਦਵਾਨਾਂ ਦੀ ਇਕੱਤਰਤਾ ਸੱਦੀ ਗਈ ਸੀ।
और पढो »

Sukhbir Singh badal Accident: ਸੁਖਬੀਰ ਬਾਦਲ ਦਾ ਪੈਰ ਹੋਇਆ ਫ੍ਰੈਕਚਰ!Sukhbir Singh badal Accident: ਸੁਖਬੀਰ ਬਾਦਲ ਦਾ ਪੈਰ ਹੋਇਆ ਫ੍ਰੈਕਚਰ!Sukhbir Singh badal Accident: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨਾਲ ਹਾਦਸਾ ਵਾਪਰਿਆ ਹੈ। ਸੁਖਬੀਰ ਬਾਦਲ ਦੀ ਲੱਤ ਚ ਸੱਟ ਲੱਗੀ ਹੈ।
और पढो »

Amritsar News: ਸੁਖਬੀਰ ਬਾਦਲ ਸਮੇਤ ਅਕਾਲੀ ਆਗੂ ਧਾਰਮਿਕ ਸਜ਼ਾ ਭੁਗਤਣ ਲਈ ਦਰਬਾਰ ਸਾਹਿਬ ਪਹੁੰਚੇ, ਦੇਖੋ ਤਸਵੀਰਾਂAmritsar News: ਸੁਖਬੀਰ ਬਾਦਲ ਸਮੇਤ ਅਕਾਲੀ ਆਗੂ ਧਾਰਮਿਕ ਸਜ਼ਾ ਭੁਗਤਣ ਲਈ ਦਰਬਾਰ ਸਾਹਿਬ ਪਹੁੰਚੇ, ਦੇਖੋ ਤਸਵੀਰਾਂਸੁਖਬੀਰ ਸਿੰਘ ਬਾਦਲ ਨੀਲਾ ਚੋਲ਼ਾ ਪਾ ਕੇ ਹੱਥ ਵਿੱਚ ਬਰਛਾ ਫੜ੍ਹ ਕੇ ਦਰਬਾਰ ਸਾਹਿਬ ਘੰਟਾ ਘਰ ਡਿਓਢੀ ਤੇ ਪਹਿਰੇਦਾਰ ਵਜੋਂ ਸੇਵਾ ਨਿਭਾਈ।   
और पढो »



Render Time: 2025-02-13 14:21:46