Sukhbir Badal News: ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼; ਜਾਣੋ ਕੀ ਦਿੱਤਾ ਸਪੱਸ਼ਟੀਕਰਨ?

Punjabi News समाचार

Sukhbir Badal News: ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼; ਜਾਣੋ ਕੀ ਦਿੱਤਾ ਸਪੱਸ਼ਟੀਕਰਨ?
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 58 sec. here
  • 24 min. at publisher
  • 📊 Quality Score:
  • News: 104%
  • Publisher: 63%

Sukhbir Badal News: ਇਸ ਮੁਆਫੀਨਾਮਾ ਵਿੱਚ ਬਾਗੀ ਧਿਰ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਗਲਤੀਆਂ ਦਾ ਸਮਰਥਨ ਕਰਨ ਲਈ ਮੁਆਫੀ ਮੰਗੀ ਸੀ।

Sukhbir Badal News: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਅਤੇ ਸਪੱਸ਼ਟੀਕਰਨ ਪੇਸ਼ ਕੀਤਾ।Onion Peels Benefits: ਪਿਆਜ਼ ਹੀ ਨਹੀਂ ਇਸਦੇ ਛਿਲਕਿਆਂ ਦੇ ਵੀ ਜਾਣੋ ਹੈਰਾਨੀਜਨਕ ਫਾਇਦੇ, ਵਾਲ ਚੜਨ ਤੋਂ ਮਿਲੇਗੀ ਨਿਜਾਤBhaiyya Ji OTT Release: जल्द रिलीज होने वाली है मनोज बाजपेयी की लेटेस्ट फिल्म 'भैया जी', आइए जानें अभिनेता के बारे में कम ज्ञात तथ्यUnion Budget 2024: वित्त मंत्री निर्मला सीतारमण बजट-डे पर पहनी ऑफ व्हाइट साड़ी, देखें तस्वीरेंਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਸ਼੍ਰੋਮਣੀ ਕਮੇਟੀ ਵੱਲੋਂ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਆਪਣਾ ਲਿਖਤੀ ਜਵਾਬ ਸੌਂਪ ਦਿੱਤਾ ਹੈ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਆਪਣਾ ਫ਼ੈਸਲਾ ਸੁਣਾਉਣਗੇ।ਇਸ ਮੁਆਫੀਨਾਮਾ ਵਿੱਚ ਬਾਗੀ ਧਿਰ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਗਲਤੀਆਂ ਦਾ ਸਮਰਥਨ ਕਰਨ ਲਈ ਮੁਆਫੀ ਮੰਗੀ ਸੀ। ਅਕਾਲੀ ਦਲ ਦਾ ਬਾਗੀ ਧੜਾ ਜਿਸ ਦੀ ਅਗਵਾਈ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਪਰਮਿੰਦਰ ਸਿੰਘ ਢੀਂਡਸਾ ਕਰ ਰਹੇ ਹਨ ਉਨ੍ਹਾਂ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਅਕਾਲੀ ਦਲ ਦੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਦੇ ਬਤੌਰ ਗ੍ਰਹਿ...

ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ ਦੋਸ਼ ਲਾਇਆ ਸੀ ਕਿ ਅਕਾਲੀ ਸਰਕਾਰ ਵੇਲੇ 2007 ਵਿੱਚ ਸਲਾਬਤਪੁਰਾ ਕੇਸ ਵਿੱਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਥਾਂ ਅਕਾਲੀ ਸਰਕਾਰ ਨੇ ਕੇਸ ਵਾਪਸ ਲੈ ਲਿਆ ਸੀ। 2015 ਵਿੱਚ ਹੋਈਆਂ ਬੇਅਦਬੀਆਂ ਦੇ ਮਾਮਲੇ ਵਿੱਚ ਅਕਾਲੀ ਸਰਕਾਰ ਨੇ ਮੁਲਜ਼ਮਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਸੀ।ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ ਸਬੰਧੀ ਮਾਮਲੇ ’ਚ ਫ਼ੈਸਲੇ ਦੀ ਪਰੋੜ੍ਹਤਾ ਲਈ 90 ਲੱਖ ਰੁਪਏ ਦੇ ਇਸ਼ਤਿਹਾਰ ਦੇਣ ਸਬੰਧੀ ਸ਼੍ਰੋਮਣੀ ਕਮੇਟੀ ਕੋਲੋਂ ਵੀ ਜਵਾਬ ਮੰਗਿਆ ਗਿਆ...

ਪੰਜ ਸਿੰਘ ਸਾਹਿਬਾਨਾਂ ਵਲੋਂ 15 ਦਿਨਾਂ ਵਿਚ ਸਪੱਸ਼ਟੀਕਰਨ ਮੰਗੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਸੀ ਕਿ ਉਹ ਇਕ ਸ਼ਰਧਾਵਾਨ ਅਤੇ ਨਿਮਾਣੇ ਸਿੱਖ ਵੱਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣਗੇ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Sri Akal Takht Sahib Sukhbir Singh Badal Shiromani Akali Dal Akali Dal News Shiromani Gurdwara Parbandhak Committee Shiromani Gurdwara Parbandhak Committee News Giani Raghbir Singh Giani Raghbir Singh News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Sukhbir Singh Badal News: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ; ਟਵੀਟ ਕਰਕੇ ਦਿੱਤੀ ਜਾਣਕਾਰੀSukhbir Singh Badal News: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ; ਟਵੀਟ ਕਰਕੇ ਦਿੱਤੀ ਜਾਣਕਾਰੀSukhbir Singh Badal News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਸਬੰਧੀ ਜਾਣਕਾਰੀ ਦਿੱਤੀ।
और पढो »

Sukhbir Singh Badal: ਸੁਖਬੀਰ ਸਿੰਘ ਬਾਦਲ ਤੋਂ ਮੰਗਿਆ ਜਵਾਬ; ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਜਵਾਬ ਦੇਣ ਦੇ ਹੁਕਮSukhbir Singh Badal: ਸੁਖਬੀਰ ਸਿੰਘ ਬਾਦਲ ਤੋਂ ਮੰਗਿਆ ਜਵਾਬ; ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਜਵਾਬ ਦੇਣ ਦੇ ਹੁਕਮSukhbir Singh Badal: ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ 15 ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ
और पढो »

Amritsar News: ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਲਗਾਈ ਧਾਰਮਿਕ ਸਜ਼ਾAmritsar News: ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਲਗਾਈ ਧਾਰਮਿਕ ਸਜ਼ਾਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਖਤਮ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਗਿਆਨੀ ਰਘਬੀਰ ਸਿੰਘ ਨੇ ਫੈਸਲੇ ਸੁਣਾਏ। ਜਥੇਦਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੰਦੇਸ਼ ਜਾਰੀ ਕੀਤਾ। ਸ੍ਰੀ ਅਕਾਲ ਤਖਤ ਸਾਹਿਬ ਦੀ ਹੁਕਮਾਂ ਦੀ ਉਲੰਘਣਾ ਕਰਨ ਅਤੇ ਅਣਦੇਖੀ ਕਰਨ ਉਤੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ...
और पढो »

Amritsar News: ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਨਾਲ ਮੁਲਾਕਾਤ ਕੀਤੀAmritsar News: ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਨਾਲ ਮੁਲਾਕਾਤ ਕੀਤੀAmritsar News: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਰਾਮ ਮੋਹਨ ਨਾਲ ਮੁਲਾਕਾਤ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ੍ਰੀ ਨਾਂਦੇੜ ਸਾਹਿਬ ਲਈ ਉਡਾਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।
और पढो »

Amritsar News: ਸਾਬਕਾ ਪੀਐਮ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਮੰਗ ਪੱਤਰAmritsar News: ਸਾਬਕਾ ਪੀਐਮ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਮੰਗ ਪੱਤਰAmritsar News: ਇਸ ਨਾਲ ਇਹ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਸੀਂ ਅਕਾਲ ਤਖਤ ਸਾਹਿਬ ਦੇ ਉੱਪਰ ਇੱਕ ਬੇਨਤੀ ਪੱਤਰ ਦਿੱਤਾ ਹੈ ਜਿਸ ਵਿੱਚ ਅਸੀਂ ਬੇਨਤੀ ਕੀਤੀ ਹੈ ਕਿ ਡਾਕਟਰ ਮਨਮੋਹਨ ਸਿੰਘ ਨੂੰ ਪੰਥ ਰਤਨ ਦਿੱਤਾ ਜਾਵੇ।
और पढो »

Sri Anandpur Sahib News: ਬੁਰਜ ਪਿੰਡ ਦੇ ਲੋਕਾਂ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਖੋਲ੍ਹਿਆ ਮੋਰਚਾ; ਮਜੀਠੀਆ ਨੇ ਸਰਕਾਰ ਨੂੰ ਘੇਰਿਆSri Anandpur Sahib News: ਬੁਰਜ ਪਿੰਡ ਦੇ ਲੋਕਾਂ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਖੋਲ੍ਹਿਆ ਮੋਰਚਾ; ਮਜੀਠੀਆ ਨੇ ਸਰਕਾਰ ਨੂੰ ਘੇਰਿਆSri Anandpur Sahib News: ਬਿਕਰਮ ਸਿੰਘ ਮਜੀਠੀਆ ਨੇ ਸ਼੍ਰੀ ਅਨੰਦਪੁਰ ਸਾਹਿਬ ਚ ਪੈਂਦੇ ਪਿੰਡ ਬੁਰਜ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ।
और पढो »



Render Time: 2025-02-19 12:43:50