Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਮਨੀ ਚੋਣ ਨਹੀਂ ਲੜ ਸਕਣਗੇ।
radishRoop Chaturdashi 2024Bajaj Pulsar N125Parineeti Chopra Birthday: 36 साल की हुईं परिणीति चोपड़ा, देखें एक्ट्रेस की 5 हिट फिल्में
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਮਨੀ ਚੋਣ ਨਹੀਂ ਲੜ ਸਕਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤਨਖਾਹੀਆ ਹਨ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਸਬੰਧੀ ਅਗਲੇਰੀ ਫੈਸਲਾ ਦੀਵਾਲੀ ਤੋਂ ਬਾਅਦ ਲੈਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਜ਼ਾ 'ਤੇ ਫੈਸਲਾ ਹੋਣਾ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਬਾਰੇ ਫੈਸਲਾ ਦੀਵਾਲੀ ਤੋਂ ਬਾਅਦ ਲਿਆ ਜਾਵੇਗਾ। 4 ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 25 ਅਕਤੂਬਰ ਤੱਕ ਯਾਨੀ ਦੋ ਦਿਨ ਬਾਅਦ ਹੋਣਗੀਆਂ। ਇਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਸੁਖਬੀਰ ਬਾਦਲ ਖੁਦ ਚੋਣ ਨਹੀਂ ਲੜ ਸਕਣਗੇ।ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ, ਸੁਮੇਧ ਸੈਣੀ ਨੂੰ ਡੀਜੀਪੀ ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਸਨ। ਫੈਸਲਾ ਸੁਣਾਉਂਦੇ ਹੋਏ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ...
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ 15 ਦਿਨਾਂ ਦੇ ਅੰਦਰ ਅਕਾਲ ਤਖ਼ਤ 'ਤੇ ਆਪਣਾ ਸਪੱਸ਼ਟੀਕਰਨ ਦੇਣ।Diwali and Chhath Puja 2024नमहोल पंचायत महिला प्रधान ने पंचायत समिति के उपाध्यक्ष मस्त राम ठाकुर को जड़ा थप्पड़निसंतान लोगों के लिए खास दिन, जानें क्या है राधा कुंड की मान्यता और कैसे करें स्नान?वैन से गिरे तीन वर्षीय बच्चे की मौत मामले में स्कूल और वैन चालक खिलाफ मुकदमा...
Giddarbaha By Election Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Balkaur Singh: ਬਲਕੌਰ ਸਿੰਘ ਵੱਲੋ ਖੜ੍ਹੇ ਕੀਤੇ ਸਰਪੰਚ ਦੇ ਉਮੀਦਵਾਰ ਨੂੰ ਨਹੀਂ ਮਿਲੀ ਜਿੱਤBalkaur Singh Moosa village Result: ਨੰਬਰਦਾਰ ਗੁਰਸ਼ਰਨ ਸਿੰਘ ਮੂਸਾ ਨੇ ਆਪਣੇ ਵਿਰੋਧੀ ਉਮੀਦਵਾਰ ਡਾ. ਬਲਜੀਤ ਸਿੰਘ ਨੂੰ 413 ਵੋਟਾਂ ਦੇ ਫਰਕ ਨਾਲ ਹਰਾਇਆ। 9 ਵਾਰਡਾਂ ਵਾਲੇ ਪਿੰਡ ਦੀਆਂ ਕੁੱਲ ਵੋਟਾਂ 2758 ਹਨ।
और पढो »
Haryana Election 2024: ਹਰਿਆਣਾ ਵਿੱਚ ਵੋਟਿੰਗ ਲਈ ਲੱਗੀਆਂ ਲੰਬੀਆਂ ਲਾਈਨਾਂ, ਦੋ ਕਰੋੜ ਤੋਂ ਵੱਧ ਵੋਟਰ 1031 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾHaryana vidhansabha chunav latest news: ਸੂਬੇ ਦੀਆਂ 90 ਸੀਟਾਂ ਲਈ ਸ਼ਨੀਵਾਰ ਨੂੰ ਵੋਟਿੰਗ ਹੋ ਰਹੀ ਹੈ। ਹਰਿਆਣਾ ਵਿੱਚ 1031 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਕਈ ਮਸ਼ਹੂਰ ਚਿਹਰੇ ਸ਼ਾਮਲ ਹਨ।
और पढो »
BY Election: ਪੰਜਾਬ ਵਿੱਚ ਚੋਣ ਜ਼ਾਬਤਾ ਹੋਇਆ ਲਾਗੂ, 13 ਨਵੰਬਰ ਨੂੰ ਹੋਵੇਗੀ ਵੋਟਿੰਗBY Election: ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।
और पढो »
Giani Harpreet Singh Resigned: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦਿੱਤਾGiani Harpreet Singh resigned: ਕਾਬਿਲੇਗੌਰ ਹੈ ਕਿ ਵਿਰਸਾ ਸਿੰਘ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਉਤੇ ਭਾਜਪਾ ਨਾਲ ਨੇੜਤਾ ਦੇ ਦੋਸ਼ ਲਗਾਏ ਸਨ।
और पढो »
Harpreet Singh Resignation: ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾਮਨਜ਼ੂਰHarpreet Singh Resignation: ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਸਤੀਫ਼ਾ ਰੱਦ ਕਰ ਦਿੱਤਾ ਹੈ।
और पढो »
Giani Harpreet Singh resign: ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ ਮਨਜ਼ੂਰ ਕੀਤਾ ਜਾਵੇ : ਜਥੇਦਾਰ ਵਡਾਲਾGiani Harpreet Singh resign: ਇਸ ਤੋਂ ਇਲਾਵਾ ਜਥੇਦਾਰ ਵਡਾਲਾ ਨੇ ਕਿਹਾ ਸਿੰਘ ਸਾਹਿਬਾਨਾਂ ਨੇ ਬੀਤੇ ਦਿਨ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਜ਼ਿਕਰ ਕੀਤਾ ਸੀ
और पढो »