Sukhbir Singh Badal: ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਚੋਣ ਲੜਨ ਵਾਲੇ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ।
Sukhbir Singh Badal: ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ, ਚੋਣ ਲੜਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਚੋਣ ਲੜਨ ਵਾਲੇ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। Risks of Eating Green Peas: ਕਿਹੜੇ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਕਰਨਾ ਚਾਹੀਦਾ ਹਰੇ ਮਟਰ ਦਾ ਸੇਵਨ, ਹੋ ਸਕਦਾ ਭਾਰੀ ਨੁਕਸਾਨKal Ka Rashifal 10 December 2024: मेष और कर्क राशि वालों के लिए अच्छा रहेगा कल का दिन, जानें अपना कल का राशिफलWeekly Rashifal: इस सप्ताह इन राशि वालों का बढ़ेगा मान-सम्मान,...
ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਖਿਲਾਫ਼ ਪਾਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਹਾਈ ਕੋਰਟ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ 2019 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਜਿੱਤਣ ਖਿਲਾਫ ਦਾਇਰ ਪਟੀਸ਼ਨ ’ਤੇ ਸੁਣਵਾਈ ਕੀਤੀ ਸੀ ਜਿਸ ਨੂੰ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਚੋਣ ਲੜਨ ਵਾਲੇ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ।
ਦਾਇਰ ਕੀਤੀ ਗਈ ਪਟੀਸ਼ਨ ’ਚ ਪਟੀਸ਼ਨਕਰਤਾ ਨੇ ਇਲਜ਼ਾਮ ਲਗਾਇਆ ਸੀ ਕਿ ਚੋਣਾਂ ਦੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਨਾ ਤਾਂ ਆਪਣੇ ਚੋਣ ਖਰਚਿਆਂ ਦਾ ਪੂਰਾ ਬਿਉਰਾ ਦਿੱਤਾ ਹੈ ਅਤੇ ਨਾ ਹੀ ਆਪਣੇ ਨਾਮਜ਼ਦਗੀ ਫਾਰਮ ’ਚ ਪੂਰੀ ਜਾਣਕਾਰੀ ਦਿੱਤੀ ਹੈ। ਇੱਥੇ ਤੱਕ ਕਿ ਉਨ੍ਹਾਂ ਨੇ ਚੋਣਾਂ ’ਚ ਪ੍ਰਚਾਰ ਦੇ ਦੌਰਾਨ ਰੈਲੀਆਂ ਵੀ ਕੀਤੀਆਂ ਸੀ ਜਿਸਦੇ ਖਰਚੇ ਦਾ ਬਿਓਰਾ ਵੀ ਨਹੀਂ ਦਿੱਤਾ ਗਿਆ। ਹਾਈਕੋਰਟ ਨੇ ਇਸ ਪਟੀਸ਼ਨ ’ਤੇ ਸਾਰੇ ਧਿਰਾਂ ਨੂੰ ਸੁਣਨ ਤੋਂ ਬਾਅਦ 20 ਸਤੰਬਰ ਨੂੰ ਆਪਣਾ ਫੈਸਲਾ ਸੁਰੱਖਿਆ ਲਿਆ ਸੀ। ਅੱਜ ਹਾਈਕੋਰਟ ਨੇ ਪਟੀਸ਼ਨ ’ਤੇ ਫੈਸਲਾ ਸੁਣਾਉਂਦੇ ਹੋਏ ਇਸ ਪਟੀਸ਼ਨ ਨੂੰ ਪੂਰੀ ਤਰ੍ਹਾਂ ਖਾਰਿਜ ਕਰ ਦਿੱਤਾ ਹੈ। ਪਟੀਸ਼ਨ ’ਤੇ ਹਾਈਕੋਰਟ ਦਾ ਡਿਟੇਲ ਆਰਡਰ ਆਉਣਾ ਅਜੇ ਬਾਕੀ ਹੈ।Sukhbir singh badalਡਿਊਟੀ ਤੋਂ ਵਾਪਸ ਘਰ ਪਰਤ ਰਹੇ ਪੁਲਿਸ ਮੁਲਾਜ਼ਮ 'ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾShambhu borderਮਹਾਨ ਕੋਸ਼ ਵਿਚਲੀਆਂ ਤਰੁਟੀਆਂ ਬਾਰੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ...
Latest News Today News Breaking News News Headlines Bollywood News India News Top News Political News Business News Technology News Sports News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾSukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ
और पढो »
Sukhbir Singh Badal: ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਵਰਕਿੰਗ ਕਮੇਟੀ ਨੇ ਅਜੇ ਨਹੀਂ ਕੀਤਾ ਮਨਜ਼ੂਰSukhbir Singh Badal: ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵਰਕਿੰਗ ਕਮੇਟੀ ਵਿਚ ਮੌਜੂਦ ਸਾਰੇ ਹੀ ਆਗੂਆਂ ਨੇ ਸਲਾਹ ਦਿੱਤੀ ਹੈ ਕਿ ਜ਼ਿਲ੍ਹਾ ਜਥੇਦਾਰਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਲਕਾ ਇੰਚਾਰਜਾਂ ਨਾਲ ਸਲਾਹ ਮਸ਼ਵਰੇ ਮਗਰੋਂ ਹੀ ਕੋਈ ਫ਼ੈਸਲਾ ਲਿਆ ਜਾਵੇਗਾ।
और पढो »
Amritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰAmritsar News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ।
और पढो »
Sukhbir Singh badal Accident: ਸੁਖਬੀਰ ਬਾਦਲ ਦਾ ਪੈਰ ਹੋਇਆ ਫ੍ਰੈਕਚਰ!Sukhbir Singh badal Accident: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨਾਲ ਹਾਦਸਾ ਵਾਪਰਿਆ ਹੈ। ਸੁਖਬੀਰ ਬਾਦਲ ਦੀ ਲੱਤ ਚ ਸੱਟ ਲੱਗੀ ਹੈ।
और पढो »
Sirsa News: ਬੱਚਿਆਂ ਨਾਲ ਭਰੀ ਸਕੂਲ ਵੈਨ ਤੇ ਗੋਲੀਬਾਰੀ, ਹਮਲੇ ਚ ਸਕੂਲੀ ਬੱਚੇ ਸਮੇਤ 4 ਵਿਅਕਤੀ ਜ਼ਖ਼ਮੀSirsa News: ਜ਼ਖਮੀਆਂ ਨੂੰ ਪਹਿਲਾਂ ਸਿਰਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।
और पढो »
Bhadaur News: ਆਜ਼ਾਦੀ ਤੋਂ ਪਹਿਲਾਂ ਦੇ ਪੁਰਾਣੇ ਸੰਗੀਤ ਦੇ ਖਜ਼ਾਨੇ ਨੂੰ ਸੰਭਾਲ ਰਹੇ ਹਨ ਭਦੌੜ ਦੇ ਬਿੰਦਰ ਸਿੰਘ ਅਠਵਾਲBhadaur News: ਭਦੌੜ ਦੇ ਬਿੰਦਰ ਸਿੰਘ ਅਠਵਾਲ ਆਜ਼ਾਦੀ ਤੋਂ ਪਹਿਲਾਂ ਦੇ ਪੁਰਾਣੇ ਸੰਗੀਤ ਦੇ ਖਜ਼ਾਨੇ ਨੂੰ ਸੰਭਾਲ ਰਹੇ ਹਨ। ਪਿੰਡ ਭਦੌੜ ਦੇ ਬਿੰਦਰ ਅਠਵਾਲ ਨੂੰ ਇੱਕ ਵੱਖਰਾ ਹੀ ਸ਼ੌਕ ਹੈ।
और पढो »