Sukhbir Singh Badal: ਜਥੇਦਾਰ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਆਪਣਾ ਜੁਆਬ ਦੇਣ ਦੇ ਹੁਕਮ ਦਿੱਤੇ ਹਨ।
Sukhbir Singh Badal : ਜਥੇਦਾਰ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਆਪਣਾ ਜੁਆਬ ਦੇਣ ਦੇ ਹੁਕਮ ਦਿੱਤੇ ਹਨ।Aaj Ka Rashifal: कुंभ राशि वालों के लिए कुछ खास नहीं रहेगा आज का दिन, जानें क्या है आपका राशिफलInstagram
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਦਿੱਤੇ ਗਏ ਮੁਆਫੀਨਾਮੇ ਉੱਤੇ 5 ਸਿੰਘ ਸਾਹਿਬਾਨਾਂ ਨੇ ਵੱਡਾ ਫੈਸਲਾ ਸੁਣਾਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪੰਜ ਸਾਹਿਬਾਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ “ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇੱਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਜਥੇਦਾਰ ਸਾਹਿਬ ਦੇ ਆਦੇਸ਼ ਦਿੱਤਾ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ ਉਦੋਂ ਤਕ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ...
ਨਾਲ ਹੀ ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਕੀਤਾ ਗਿਆ ਹੈ। ਸਿੰਘ ਸਾਹਿਬਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਦੇ ਫੈਸਲਿਆਂ ਨਾਲ ਸਿੱਖ ਪੰਥ ਨੂੰ ਭਾਰੀ ਢਾਹ ਲੱਗੀ ਸੀ। ਇੱਥੇ ਜ਼ਿਕਰਯੋਗ ਹੈ ਕਿ ਤਤਕਾਲੀ ਅਕਾਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਤਾਂ 15 ਦਿਨਾਂ ਦੇ ਅੰਦਰ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਸਿੰਘ ਸਹਿਬਾਨ ਵਲੋਂ ਕੀਤਾ ਗਿਆ ਹੈ ਪਰ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋਣ ਲਈ ਕੋਈ ਸਮਾਂ ਨਿਰਧਾਰਤ ਨਹੀਂ ਕੀਤਾ...
Shri Akal Thakt Sahib Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Sukhbir Singh Badal: ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਲਿਖਿਆ ਮੁਆਫ਼ੀਨਾਮਾ ਆਇਆ ਸਹਾਮਣੇ!Sukhbir Singh Badal: ਸੁਖਬੀਰ ਬਾਦਲ ਨੇ ਸਾਲ 2015 ਵਿੱਚ ਬੇਅਦਬੀਆਂ ਵੇਲੇ ਮਰਹੂਮ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਗਈ ਮੁਆਫੀ ਸਬੰਧੀ ਚਿੱਠੀ ਵੀ ਅਟੈਚ ਕੀਤੀ ਗਈ।
और पढो »
Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਹਿਮਚਾਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਕਾਤSukhbir Singh Badal: ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਦੇ ਨਾਲ ਸ਼ਿਮਲਾ ਦੇ ਵਿੱਚ ਉਨ੍ਹਾਂ ਨਾਲ ਮੁਲਕਾਤ ਕੀਤੀ।
और पढो »
Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ; 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇShiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਕੋਰ ਕਮੇਟੀ ਦਾ ਮੁੜ ਦਾ ਮੁੜ ਰਗਠਨ ਕਰ ਦਿੱਤਾ ਹੈ।
और पढो »
Balwinder Bhunder: ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤBalwinder Bhunder: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।
और पढो »
Sukhbir Singh Badal: ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੇ ਸੁਖਬੀਰ ਸਿੰਘ ਬਾਦਲ ਦੀ ਆਈ ਪ੍ਰਤੀਕਿਰਿਆSukhbir Singh Badal: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਵੱਲੋਂ ਸੁਣਾਏ ਗਏ ਫੈਸਲੇ ਤਹਿਤ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਵਿੱਚ ਜਵਾਬ ਦੇਣ ਅਤੇ ਆਪਣੇ ਗੁਨਾਹਾਂ ਦੀ ਮਾਫੀ ਮੰਗਣ ਦਾ ਹੁਕਮ ਸੁਣਾਇਆ ਗਿਆ ਹੈ।
और पढो »
Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਨੇ ਸੁਖਦੇਵ ਢੀਂਡਸਾ ਨੂੰ ਪਾਰਟੀ ਚੋਂ ਕੱਢਿਆ ਬਾਹਰShiromani Akali Dal: ਸ਼੍ਰੋਮਣੀ ਅਕਾਲੀ ਦਲ ਵਿੱਚ ਕਾਟੋ-ਕਲੇਸ਼ ਸਿਖਰ ਉਤੇ ਚੱਲ ਰਿਹਾ ਹੈ। ਅਕਾਲੀ ਦਲ ਨੇ ਅੱਜ ਪਾਰਟੀ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿੱਚ ਬਾਹਰ ਕੱਢ ਦਿੱਤਾ ਹੈ।
और पढो »