Sunam News: ਮੁੱਖ ਮੰਤਰੀ ਭਗਵੰਤ ਮਾਨ ਨੇ ਖੇੜੀ ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

Sunam News समाचार

Sunam News: ਮੁੱਖ ਮੰਤਰੀ ਭਗਵੰਤ ਮਾਨ ਨੇ ਖੇੜੀ ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ
Bhagwant MannPunjabi News
  • 📰 Zee News
  • ⏱ Reading Time:
  • 59 sec. here
  • 4 min. at publisher
  • 📊 Quality Score:
  • News: 34%
  • Publisher: 63%

Sunam News: ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਕੀ 14 ਸੀ-ਪਾਈਟ ਕੈਂਪਸ ਵੀ ਕਲਾਸਾਂ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤੇ ਜਾ ਰਹੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਕੀ 14 ਸੀ-ਪਾਈਟ ਕੈਂਪਸ ਵੀ ਕਲਾਸਾਂ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤੇ ਜਾ ਰਹੇ ਹਨ।Olympic Winners: ओलंपिक में मनु भाकर के आलावा इन भारतीय महिलाओं ने पदक जीत वैश्विक मंच पर मचाई धूमBaby Skin Rashes : ਮਾਨਸੂਨ ਦੇ ਮੌਸਮ ਦੌਰਾਨ ਬੱਚਿਆਂ ਨੂੰ ਹੋ ਗਏ ਧੱਫੜ ਤਾਂ ਇਹ ਘਰੇਲੂ ਚੀਜ਼ਾਂ ਹਨ ਬੇਸਟAaj Ka Rashifal: आपके लिए कैसा रहेगा महीने का आखिरी दिन, जानें क्या है आज का राशिफलPressure Cooker Safety Tips: प्रेशर कुकर बन सकता है बम, इस्तेमाल करते समय बरतें ये...

ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਕੇਂਦਰ 10 ਏਕੜ ਰਕਬੇ ਵਿੱਚ ਬਣੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸਵੈ-ਅਨੁਸ਼ਾਸਨ, ਰਾਸ਼ਟਰੀ ਭਾਵਨਾ ਅਤੇ ਨਿਰਪੱਖਤਾ ਅਤੇ ਕੰਮ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹੁਨਰ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਇਕਲੌਤੀ ਸੰਸਥਾ ਹੈ ਜੋ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੰਦੀ ਹੈ ਅਤੇ ਇਸ ਵਿੱਚ ਰਹਿਣ-ਸਹਿਣ ਅਤੇ ਸਿਖਲਾਈ ਬਿਲਕੁਲ ਮੁਫ਼ਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14...

ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਖੇੜੀ ਵਿਖੇ ਸਥਾਪਤ ਹੋਣ ਵਾਲੇ ਕੈਂਪਸ ਵਿੱਚ ਕਲਾਸ ਰੂਮ, ਰਹਿਣ-ਸਹਿਣ, ਖਾਣ-ਪੀਣ, ਆਧੁਨਿਕ ਖੇਡ ਮੈਦਾਨ ਸਮੇਤ ਉੱਤਮ ਦਰਜੇ ਦੀਆਂ ਸਹੂਲਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ ਸਾਲਾਨਾ 1200 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਕੀ 14 ਸੀ-ਪਾਈਟ ਕੈਂਪਸ ਵੀ ਕਲਾਸਾਂ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤੇ ਜਾ ਰਹੇ ਹਨ। ਇਸ ਉਦੇਸ਼ ਲਈ ਪੰਜਾਬ ਸਰਕਾਰ ਵਲੋਂ 78.

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Bhagwant Mann Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

New Ambulances: ਮੁੱਖ ਮੰਤਰੀ ਭਗਵੰਤ ਮਾਨ ਨੇ 58 ਐਬੂਲੈਂਸਾਂ ਨੂੰ ਦਿੱਤੀ ਹਰੀ ਝੰਡੀNew Ambulances: ਮੁੱਖ ਮੰਤਰੀ ਭਗਵੰਤ ਮਾਨ ਨੇ 58 ਐਬੂਲੈਂਸਾਂ ਨੂੰ ਦਿੱਤੀ ਹਰੀ ਝੰਡੀNew Ambulances: ਉਨ੍ਹਾਂ ਨੇ ਕਿਹਾ ਕਿ 325 ਐਬੂਲੈਂਸਾਂ ਮੁਫ਼ਤ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਕਲੀਨਿਕ ਵਿੱਚ ਪੌਣੇ ਦੋ ਕਰੋੜ ਲੋਕ ਇਲਾਜ ਕਰਵਾ ਚੁੱਕੇ ਹਨ।
और पढो »

CM Mann Vs Sheetal Angural: ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਮਾਨ ਦਾ ਚੈਲੰਜ਼ ਕੀਤਾ ਕਬੂਲCM Mann Vs Sheetal Angural: ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਮਾਨ ਦਾ ਚੈਲੰਜ਼ ਕੀਤਾ ਕਬੂਲBhagwant Mann On Sheetal Angural: ਸੀਐਮ ਮਾਨ ਨੇ ਕਿਹਾ- ਇਹ ਲੋਕ ਮੇਰ ਉੱਤੇ ਇਲਜ਼ਾਮ ਲਗਾਉਦੇ ਹਨ। ਜੇਕਰ ਮੈਂ ਸਿਰਫ ਪੈਸਾ ਕਮਾਉਣਾ ਚਾਹੁੰਦਾ ਸੀ, ਤਾਂ ਮੈਂ ਇੱਕ ਕਲਾਕਾਰ ਵਜੋਂ ਕੰਮ ਕਰ ਸਕਦਾ ਸੀ। ਪਰ ਲੋਕਾਂ ਦੀ ਸੇਵਾ ਲਈ ਮੈਂ ਰਾਜਨੀਤੀ ਵਿੱਚ ਆਇਆ ਤਾਂ ਜੋ ਲੋਕਾਂ ਦੀ ਸੇਵਾ ਕਰ ਸਕਾ।
और पढो »

Sheetal Angural News: ਸੀਐਮ ਦੀ ਚੁਣੌਤੀ ਮਗਰੋਂ ਪੈਨ ਡਰਾਈਵ ਲੈ ਕੇ ਪੁੱਜੇ ਸ਼ੀਤਲ ਅੰਗੂਰਾਲ; ਆਪ ਵਿਧਾਇਕ ਤੇ ਲਗਾਏ ਦੋਸ਼Sheetal Angural News: ਸੀਐਮ ਦੀ ਚੁਣੌਤੀ ਮਗਰੋਂ ਪੈਨ ਡਰਾਈਵ ਲੈ ਕੇ ਪੁੱਜੇ ਸ਼ੀਤਲ ਅੰਗੂਰਾਲ; ਆਪ ਵਿਧਾਇਕ ਤੇ ਲਗਾਏ ਦੋਸ਼Sheetal Angural News: ਕਾਬਿਲੇਗੌਰ ਹੈ ਕਿ ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਦੇ ਪਰਿਵਾਰ ਤੇ ਜਲੰਧਰ ਦੇ ਵਿਧਾਇਕ ਰਾਹੀਂ ਪੈਸੇ ਵਸੂਲਣ ਦਾ ਦੋਸ਼ ਲਗਾਏ ਸਨ।
और पढो »

NITI Aayog meeting: ਮੁੱਖ ਮੰਤਰੀ ਭਗਵੰਤ ਮਾਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇNITI Aayog meeting: ਮੁੱਖ ਮੰਤਰੀ ਭਗਵੰਤ ਮਾਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇNITI Aayog meeting: ਕਾਂਗਰਸ ਸ਼ਾਸਤ ਰਾਜਾਂ ਦੇ ਤਿੰਨ ਮੁੱਖ ਮੰਤਰੀ - ਰੇਵੰਤ ਰੈਡੀ (ਤੇਲੰਗਾਨਾ), ਸਿੱਧਰਮਈਆ (ਕਰਨਾਟਕ) ਅਤੇ ਸੁਖਵਿੰਦਰ ਸਿੰਘ ਸੁੱਖੂ (ਹਿਮਾਚਲ ਪ੍ਰਦੇਸ਼) ਅਤੇ ਡੀਐਮਕੇ ਦੇ ਐਮਕੇ ਸਟਾਲਿਨ (ਤਾਮਿਲਨਾਡੂ) ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।
और पढो »

Sukhbir Badal News: ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼; ਜਾਣੋ ਕੀ ਦਿੱਤਾ ਸਪੱਸ਼ਟੀਕਰਨ?Sukhbir Badal News: ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼; ਜਾਣੋ ਕੀ ਦਿੱਤਾ ਸਪੱਸ਼ਟੀਕਰਨ?Sukhbir Badal News: ਇਸ ਮੁਆਫੀਨਾਮਾ ਵਿੱਚ ਬਾਗੀ ਧਿਰ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਗਲਤੀਆਂ ਦਾ ਸਮਰਥਨ ਕਰਨ ਲਈ ਮੁਆਫੀ ਮੰਗੀ ਸੀ।
और पढो »

Fazilka News: ਜ਼ੀ ਮੀਡੀਆ ਦੀ ਖ਼ਬਰ ਦਾ ਵੱਡਾ ਅਸਰ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾFazilka News: ਜ਼ੀ ਮੀਡੀਆ ਦੀ ਖ਼ਬਰ ਦਾ ਵੱਡਾ ਅਸਰ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾFazilka News: ਜ਼ੀ ਮੀਡੀਆ ਨੇ ਕਿਸਾਨਾਂ ਦੀ ਫਸਲ ਤੇ ਸੁੰਡੀ ਦੇ ਐਟਕੀ ਦੀ ਖ਼ਬਰ ਨੂੰ ਪ੍ਰਮੁਖਤਾ ਨਾਲ ਪ੍ਰਕਾਸ਼ਿਤ ਕੀਤਾ ਸੀ ਤਾਂ ਜੋ ਕਿਸਾਨਾਂ ਦੀ ਸਮੱਸਿਆ ਦਾ ਹੱਲ ਹੋ ਸਕੇ।
और पढो »



Render Time: 2025-02-19 09:21:20