Sushil Rinku News: ਸੁਸ਼ੀਲ ਰਿੰਕੂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲੀਗਲ ਨੋਟਿਸ ਭੇਜਿਆ

Charanjit Singh Channi समाचार

Sushil Rinku News: ਸੁਸ਼ੀਲ ਰਿੰਕੂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲੀਗਲ ਨੋਟਿਸ ਭੇਜਿਆ
Sushil RinkuJalandhar ByelectionPunjabi News
  • 📰 Zee News
  • ⏱ Reading Time:
  • 68 sec. here
  • 6 min. at publisher
  • 📊 Quality Score:
  • News: 41%
  • Publisher: 63%

Sushil Rinku News: ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੇ ਦੋਸ਼ਾਂ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮਾਣਹਾਨੀ ਦਾ ਦਾਅਵਾ ਕੀਤਾ ਹੈ।

ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੇ ਦੋਸ਼ਾਂ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮਾਣਹਾਨੀ ਦਾ ਦਾਅਵਾ ਕੀਤਾ ਹੈ।Weekly Rashifal: इन 4 राशि के जातकों के लिए लाभकारी रहेंगे अगले 7 सात दिन, जानें अपना साप्ताहिक राशिफलMS Dhoni Birthday: ਕ੍ਰਿਕਟ ਤੋਂ ਸੰਨਿਆਸ ਲੈਣ ਦੇ ਬਾਵਜੂਦ ਵੀ ਧੋਨੀ ਕੋਲ ਕਰੋੜਾਂ ਦੀ ਜਾਇਦਾਦ, ਇੱਥੇ ਜਾਣੋਂ ਕ੍ਰਿਕਟ ਕਰੀਅਰVikram Batra Death Anniversary: 'ਯੇ ਦਿਲ ਮਾਂਗੇ ਮੋਰ'...

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ 'ਚ ਜ਼ਿਮਨੀ ਚੋਣ ਲਈ ਵੋਟਾਂ ਪੈਣ 'ਚ ਸਿਰਫ ਤਿੰਨ ਦਿਨ ਬਾਕੀ ਰਹਿ ਗਏ ਹਨ। 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ ਇਸ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਅਜਿਹੇ 'ਚ ਸਾਰੀਆਂ ਪਾਰਟੀਆਂ ਇੱਕ-ਦੂਜੇ 'ਤੇ ਦੋਸ਼ ਲਗਾ ਰਹੀਆਂ ਹਨ। ਅੱਜ ਯਾਨੀ ਐਤਵਾਰ ਨੂੰ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ 'ਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਲੰਧਰ ਦੇ ਮੌਜੂਦਾ ਸੰਸਦ ਮੈਂਬਰ 'ਤੇ ਗੰਭੀਰ ਦੋਸ਼ ਲਗਾਏ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਉਸ ਦੇ ਪਿਤਾ ਤੋਂ ਬਾਅਦ ਉਸ ਦਾ ਪਰਿਵਾਰ ਪੱਛਮੀ ਹਲਕੇ ਦੀ ਸੇਵਾ ਕਰ ਰਿਹਾ ਹੈ। ਭਾਵੇਂ ਉਹ ਵਿਧਾਇਕ ਜਾਂ ਸੰਸਦ ਮੈਂਬਰ ਸੀ ਪਰ ਇੱਕ ਹੀ ਮਨੋਰਥ ਸੀ ਕਿ ਉਹ ਜਲੰਧਰ ਦੀ ਸੇਵਾ ਕਰ ਸਕਣ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਫ਼ੋਨ 'ਤੇ ਗੱਲ ਕੀਤੀ।

ਸੁਸ਼ੀਲ ਰਿੰਕੂ ਨੇ ਕਿਹਾ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਅੱਜ ਚਰਨਜੀਤ ਚੰਨੀ ਉਸ ਉਤੇ ਦੋਸ਼ ਲਗਾ ਰਹੇ ਹਨ ਕਿ ਉਸ ਦੇ ਇਲਾਕੇ 'ਚ ਵੱਡੇ ਪੱਧਰ ਉਤੇ ਸੱਟੇਬਾਜ਼ੀ ਹੋਈ ਹੈ। ਅਜਿਹੇ 'ਚ ਰਿੰਕੂ ਨੇ ਕਿਹਾ ਕਿ ਉਹ ਚੰਗੇ ਪਰਿਵਾਰ ਤੋਂ ਹਨ ਪਰ ਉਸ ਦੇ ਪਰਿਵਾਰ 'ਤੇ ਕਈ ਗਲਤ ਦੋਸ਼ ਲਗਾਏ ਗਏ।ਰਿੰਕੂ ਨੇ ਚਰਨਜੀਤ ਚੰਨੀ ਦੀ ਇੱਕ ਵੀਡੀਓ ਵੀ ਦਿਖਾਈ। ਜਿਸ 'ਚ ਉਹ ਰਿੰਕੂ 'ਤੇ ਦੋਸ਼ ਲਗਾ ਰਹੇ ਹਨ। ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਬਹੁਤ ਦੁੱਖ ਹੋਇਆ ਕਿ ਚਰਨਜੀਤ ਚੰਨੀ ਅਜਿਹੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਇਸ ਮੌਕੇ ਰਿੰਕੂ ਨੇ ਚਰਨਜੀਤ ਸਿੰਘ ਚੰਨੀ ਉਪਰ ਮਾਣਹਾਨੀ ਦਾ ਦਾਅਵਾ ਕੀਤਾ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Sushil Rinku Jalandhar Byelection Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Kulbir Zira News: ਕੁਲਬੀਰ ਸਿੰਘ ਜ਼ੀਰਾ ਮੁਸ਼ਕਲਾਂ ਚ ਘਿਰੇ; ਵਕੀਲ ਨੇ ਭੇਜਿਆ ਨੋਟਿਸKulbir Zira News: ਕੁਲਬੀਰ ਸਿੰਘ ਜ਼ੀਰਾ ਮੁਸ਼ਕਲਾਂ ਚ ਘਿਰੇ; ਵਕੀਲ ਨੇ ਭੇਜਿਆ ਨੋਟਿਸKulbir Zira News: ਐਡਵੋਕੇਟ ਹੀਰਾ ਸਿੰਘ ਨੇ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਨੇ ਬਿਨਾਂ ਸੱਚ ਜਾਣੇ ਲੋਕਾਂ ਨੂੰ ਗੁਮਰਾਹ ਕਰਨ ਲਈ ਉਸ ਦੀ ਕਾਰ ਬਾਰੇ ਝੂਠੀ ਕਹਾਣੀ ਘੜੀ ਹੈ।
और पढो »

Bathinda News: ਗੈਂਗਸਟਰ ਗੋਲਡੀ ਬਰਾੜ ਗਿਰੋਹ ਦੇ ਤਿੰਨ ਗੁਰਗੇ ਪੁਲਿਸ ਨੇ ਹਥਿਆਰਾਂ ਸਮੇਤ ਕੀਤੇ ਕਾਬੂBathinda News: ਗੈਂਗਸਟਰ ਗੋਲਡੀ ਬਰਾੜ ਗਿਰੋਹ ਦੇ ਤਿੰਨ ਗੁਰਗੇ ਪੁਲਿਸ ਨੇ ਹਥਿਆਰਾਂ ਸਮੇਤ ਕੀਤੇ ਕਾਬੂBathinda News: ਪੁਲਿਸ ਨੇ ਨਾਕਾਬੰਦੀ ਕਰਕੇ ਕਾਰ ਸਵਾਰਾਂ ਨੂੰ ਚੈਕਿੰਗ ਲਈ ਰੋਕਿਆ ਤਾਂ ਕਾਰ ਸਵਾਰਾਂ ਕਰਨਦੀਪ ਸਿੰਘ ਉਰਫ਼ ਕਨੂੰ, ਰਘਵੀਰ ਸਿੰਘ, ਕੁਲਵਿੰਦਰ ਸਿੰਘ ਕੋਲੋਂ ਤਿੰਨ 30 ਬੋਰ ਦੇ ਹਥਿਆਰ ਬਰਾਮਦ ਹੋਏ।
और पढो »

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾShiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾShiromani Akali Dal: ਬਾਗੀ ਧੜੇ ਵੱਲੋਂ ਪੰਥਕ ਆਗੂ ਨੂੰ ਪ੍ਰਧਾਨ ਬਣਾਉਣ ਦੀ ਮੰਗ ਉਤੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਪਹੁੰਚ ਨਹੀਂ ਕੀਤੀ।
और पढो »

Amritpal Singh Oath News: ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀAmritpal Singh Oath News: ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀAmritpal Singh Oath News: ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਮਗਰੋਂ ਉਨ੍ਹਾਂ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ।
और पढो »

Parliament Session 2024 Updates: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, PM ਨਰਿੰਦਰ ਮੋਦੀ ਸਮੇਤ ਇਹਨਾਂ ਕੇਂਦਰੀ ਮੰਤਰੀਆਂ ਨੇ ਚੁੱਕੀ ਸਹੁੰ, ਦੋਖੋ ਫੋਟੋਆਂParliament Session 2024 Updates: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, PM ਨਰਿੰਦਰ ਮੋਦੀ ਸਮੇਤ ਇਹਨਾਂ ਕੇਂਦਰੀ ਮੰਤਰੀਆਂ ਨੇ ਚੁੱਕੀ ਸਹੁੰ, ਦੋਖੋ ਫੋਟੋਆਂParliament Session 2024 Updates: ਇਸ ਸੈਸ਼ਨ ਚ ਸਾਰੇ ਸੰਸਦ ਮੈਂਬਰਾਂ ਜਿਨ੍ਹਾਂ ਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ ਹੈ।
और पढो »

Amritsar News: ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਨਾਲ ਮੁਲਾਕਾਤ ਕੀਤੀAmritsar News: ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਨਾਲ ਮੁਲਾਕਾਤ ਕੀਤੀAmritsar News: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਰਾਮ ਮੋਹਨ ਨਾਲ ਮੁਲਾਕਾਤ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ੍ਰੀ ਨਾਂਦੇੜ ਸਾਹਿਬ ਲਈ ਉਡਾਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।
और पढो »



Render Time: 2025-02-21 03:11:30