SGPC ਪ੍ਰਧਾਨ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ 'ਤੇ ਮਾਫ਼ੀ ਮੰਗੀ

News समाचार

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ 'ਤੇ ਮਾਫ਼ੀ ਮੰਗੀ
SGPCHARJINDER SINGH DHAMIBibi Jagir Kaur
  • 📰 Zee News
  • ⏱ Reading Time:
  • 41 sec. here
  • 7 min. at publisher
  • 📊 Quality Score:
  • News: 37%
  • Publisher: 63%

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਪ੍ਰਤੀ ਜਾਣੇ-ਅਣਜਾਣੇ 'ਚ ਅਪਸ਼ਬਦ ਬੋਲ ਦਿੱਤੇ ਸਨ। ਇਸ ਮਾਮਲੇ 'ਤੇ SGPC ਪ੍ਰਧਾਨ ਪੰਜ ਪਿਆਰਿਆਂ ਅੱਗੇ ਪੇਸ਼ ਹੋਏ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਵੀ ਬੰਦ ਕਮਰਾ ਗੱਲਬਾਤ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਜਾਣੇ-ਅਣਜਾਣੇ 'ਚ ਅਪਸ਼ਬਦ ਬੋਲ ਦਿੱਤੇ ਸਨ।Aaj Ka Rashifal 25 December 2024: इस राशि के जातकों का आज अटक सकता है कोई जरूरी कार्य, जानें आज का राशिफलNational Farmer's Day 2024: क्यों मनाया जाता है राष्ट्रीय किसान दिवस? जाने इस दिन का इतिहास और महत्वWeekly Rashifal: इन राशि वालों को इस सप्ताह मिलेंगे तरक्की के नए अवसर, हो सकता है बड़ा लाभAaj Ka Rashifal 22...

SGPC ਪ੍ਰਧਾਨ ਵੱਲੋਂ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲਾ ਕਾਫੀ ਜ਼ਿਆਦਾ ਚਰਚਾ ਦਾ ਵਿਸ਼ਾ ਬਣਾਇਆ ਹੋਈ ਹੈ। ਅੱਜ ਹਰਜਿੰਦਰ ਸਿੰਘ ਧਾਮੀ ਪੰਜ ਪਿਆਰਿਆਂ ਅੱਗੇ ਪੇਸ਼ ਹੋਏ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਵੀ ਬੰਦ ਕਮਰਾ ਗੱਲਬਾਤ ਕੀਤੀ। ਇਸ ਮੌਕੇ SGPC ਪ੍ਰਧਾਨ ਵੱਲੋਂ ਮੀਡੀਆ ਤੋਂ ਦੂਰੀ ਬਣਾਈ ਰੱਖ ਗਈ ਅਤੇ ਆਖਿਆ ਕਿ ਜਾਣ ਬੁਝ ਕੇ ਇਸ਼ੂ ਨਾ ਬਣਾਇਆ ਕਰੋ।

ਦੱਸਦਈਏ ਕਿ ਐਡਵੋਕੇਟ ਧਾਮੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ।Veer Bal Diwasਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰਿਆHimachal Pradesh NewsFerozpur newsदिल्ली पुलिस ने 22 साल पुराने अपहरण मामले के मुख्य आरोपी को मोहाली से गिरफ्तार कियाਪੰਜਾਬ ਤੇ ਚੰਡੀਗੜ੍ਹ 'ਚ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ, ਵੈਸਟਰਨ ਡਿਸਟਰਬੈਂਸ ਰਹੇਗਾ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

SGPC HARJINDER SINGH DHAMI Bibi Jagir Kaur Apology Akhand Takht Sahib

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar News: SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮੰਗੀ ਮੁਆਫ਼ੀAmritsar News: SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮੰਗੀ ਮੁਆਫ਼ੀAmritsar News: ਐਡਵੋਕੇਟ ਧਾਮੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ।
और पढो »

Harjinder Singh Dhami: ਪੰਜਾਬ ਰਾਜ ਮਹਿਲਾ ਕਮਿਸ਼ਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜਾਰੀ ਕੀਤਾ ਨੋਟਿਸHarjinder Singh Dhami: ਪੰਜਾਬ ਰਾਜ ਮਹਿਲਾ ਕਮਿਸ਼ਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜਾਰੀ ਕੀਤਾ ਨੋਟਿਸHarjinder Singh Dhami: ਕਾਬਿਲੇਗੌਰ ਹੈ ਕਿ ਦੂਜੇ ਪਾਸੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਜਾਤ ਤੋਂ ਮੁਆਫੀ ਮੰਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਲਿਖਤੀ ਪੱਤਰ ਵੀ ਦੇ ਕੇ ਮੁਆਫੀ ਮੰਗੀ ਅਤੇ ਇਸ ਸਬੰਧੀ ਵੀਡੀਓ ਵੀ ਜਾਰੀ...
और पढो »

Harjinder Singh Dhami: ਹਰਜਿੰਦਰ ਸਿੰਘ ਧਾਮੀ ਨੇ ਮਹਿਲਾ ਰਾਜ ਕਮਿਸ਼ਨ ਨੂੰ ਸਪੱਸ਼ਟੀਕਰਨ ਦਿੱਤਾ; ਬੀਬੀ ਜਗੀਰ ਕੌਰ ਤੋਂ ਮੁੜ ਮੰਗੀ ਮੁਆਫੀHarjinder Singh Dhami: ਹਰਜਿੰਦਰ ਸਿੰਘ ਧਾਮੀ ਨੇ ਮਹਿਲਾ ਰਾਜ ਕਮਿਸ਼ਨ ਨੂੰ ਸਪੱਸ਼ਟੀਕਰਨ ਦਿੱਤਾ; ਬੀਬੀ ਜਗੀਰ ਕੌਰ ਤੋਂ ਮੁੜ ਮੰਗੀ ਮੁਆਫੀHarjinder Singh Dhami: ਉਨ੍ਹਾਂ ਨੇ ਸਪੱਸ਼ਟੀਕਰਨ ਵਿੱਚ ਲਿਖਿਆ ਕਿ ਉਹ ਬੀਬੀ ਜਗੀਰ ਕੌਰ ਅਤੇ ਔਰਤ ਜਾਤੀ ਤੋਂ ਮੁੜ ਤੋਂ ਮੁਆਫੀ ਮੰਗਦੇ ਹਨ।
और पढो »

Jagjit Singh Dallewal: ਰਾਜਿੰਦਰਾ ਮੈਡੀਕਲ ਕਾਲਜ ਦੇ ਪ੍ਰੋ ਬੋਰਡ ਵੱਲੋਂ ਡੱਲੇਵਾਲ ਦੇ ਬਲੱਡ ਸੈਂਪਲ ਲਏ ਗਏJagjit Singh Dallewal: ਰਾਜਿੰਦਰਾ ਮੈਡੀਕਲ ਕਾਲਜ ਦੇ ਪ੍ਰੋ ਬੋਰਡ ਵੱਲੋਂ ਡੱਲੇਵਾਲ ਦੇ ਬਲੱਡ ਸੈਂਪਲ ਲਏ ਗਏJagjit Singh Dallewal: ਸੁਪਰੀਮ ਕੋਰਟ ਨੇ ਡੱਲੇਵਾਲ ਦੀ ਬਲੱਡ ਟੈਸਟ, ਕੈਂਸਰ ਤੇ ਸਿਟੀ ਸਕੈਨ ਦੀ ਰਿਪੋਰਟ ਮੰਗੀ ਹੈ, ਜਿਸ ਨੂੰ ਸ਼ੁੱਕਰਵਾਰ ਦੁਪਹਿਰ 1 ਵਜੇ ਤੱਕ ਪੇਸ਼ ਕਰਨ ਲਈ ਕਿਹਾ ਗਿਆ ਹੈ।
और पढो »

Brampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਸਰਬਜੀਤ ਸਿੰਘ ਨੇ ਦੱਸਿਆ ਕਿ ਜਿਸ ਮਕਾਨ ਤੇ ਉਸ ਦੇ ਬੇਟੇ ਕਿਰਾਏ ਤੇ ਰਹਿੰਦੇ ਸਨ, ਉਸ ਦੇ ਮਾਲਕ ਨੂੰ ਕਿਸੇ ਨੇ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ
और पढो »

ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਪਤਾ ਲੈਣ ਲਈ ਜਾਣਕਾਰੀ ਮੰਗੀਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਪਤਾ ਲੈਣ ਲਈ ਜਾਣਕਾਰੀ ਮੰਗੀਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 'ਤੇ ਕਈ ਮਾਮलों 'ਚ ਸੁਣਵਾਈ ਦੌਰਾਨ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਮੰਗੀ। ਡੱਲੇਵਾਲ 23 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ।
और पढो »



Render Time: 2025-02-19 08:26:06