SGPC Elections Result 2024: ਸਾਲਾਨਾ ਜਰਨਲ ਇਜਲਾਸ ਚ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਈ।
SGPC Elections News: ਅੱਜ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ। Hina Khan: कैंसर से जूझ रहीं हिना खान ने दिवाली पार्टी में अनारकली सूट पहन खींचा सबका ध्यान, देखेंWeekly Rashifal: इन राशि वालों के लिए आर्थिक रूप से अच्छा रह सकता है यह सप्ताह, जानें क्या कहता है आपका साप्ताहिक राशिफलAaj Ka Rashifal 28 October 2024: इन चार राशि वालों के लिए परेशानी भरा रह सकता है आज का दिन, जानें क्या...
ਅੱਜ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ। ਧਾਮੀ ਨੂੰ 107 ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਹਨ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਇਸ ਚੋਣ ਉਤੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ। ਜਰਨਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੱਥ ਖੜ੍ਹੇ ਕਰਵਾ ਕੇ ਸਰਬਸੰਮਤੀ ਦੀ ਅਪੀਲ ਕੀਤੀ ਸੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਪੀਲ ਮਗਰੋਂ ਵਿਰੋਧੀ ਧਿਰ ਨੇ ਵੋਟਿੰਗ ਦੀ ਮੰਗ ਕੀਤੀ ਗਈ...
ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਸਾਲਾਨਾ ਜਰਨਲ ਇਜਲਾਸ 'ਚ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਈ। ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਉਮੀਦਵਾਰ ਬੀਬੀ ਜਗੀਰ ਕੌਰ ਵਿਚਾਲਾ ਨਜ਼ਰ ਆਇਆ। ਜਾਣਕਾਰੀ ਅਨੁਸਾਰ ਅੱਜ ਪੂਰੇ ਪੰਜਾਬ ਦੇ ਮੈਂਬਰਾਂ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਐੱਸਜੀਪੀਸੀ ਮੈਂਬਰ ਗੁਰਿੰਦਰ ਸਿੰਘ ਬਾਵਾ ਵੀ ਉਚੇਚੇ ਤੌਰ ਉਤੇ...
ਕਾਬਿਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰ ਹਨ। ਜਿਨ੍ਹਾਂ ਵਿਚੋਂ 31 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ। ਜਦਕਿ 4 ਮੈਂਬਰ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ 2 ਮੈਂਬਰ ਅਯੋਗ ਪਾਏ ਗਏ ਹਨ। ਵੋਟ ਪਾਉਣ ਵਾਲੇ ਕੁੱਲ ਮੈਂਬਰਾਂ ਦੀ ਗਿਣਤੀ 148 ਹੈ।ਪੰਜ ਤਖ਼ਤਾਂ ਦੇ ਜਥੇਦਾਰ, ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ, 15 ਨਾਮਜ਼ਦ ਮੈਂਬਰ ਅਤੇ 170 ਚੁਣੇ ਹੋਏ ਮੈਂਬਰਾਂ ਸਮੇਤ ਐੱਸਜੀਪੀਸੀ ਦੇ 191 ਮੈਂਬਰ ਹੁੰਦੇ ਹਨ। ਇਨ੍ਹਾਂ ਵਿੱਚ ਤਕਰੀਬਨ 30 ਸੀਟਾਂ ਔਰਤਾਂ ਲਈ ਰਾਖਵੀਆਂ ਹੁੰਦੀਆਂ ਹਨ।ਕਾਬਿਲੇਗੌਰ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ...
SGPC President Election Shiromani Gurdwara Prabandhak Committee SGPC Elections Harjinder Singh Dhami Bibi Jagir Kaur Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Shiromani Akali Dal Shiromani Akali Dal News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Harpreet Singh Resignation: ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾਮਨਜ਼ੂਰHarpreet Singh Resignation: ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਸਤੀਫ਼ਾ ਰੱਦ ਕਰ ਦਿੱਤਾ ਹੈ।
और पढो »
Sgpc President Election: ਸ਼੍ਰੋਮਣੀ ਅਕਾਲੀ ਦਲ ਵਲੋਂ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨSgpc President Election: ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ...
और पढो »
Sukhbir Singh Badal: ਸੁਖਬੀਰ ਸਿੰਘ ਬਾਦਲ ਨਹੀਂ ਲੜ ਸਕਣਗੇ ਜ਼ਿਮਨੀ ਚੋਣ!Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਮਨੀ ਚੋਣ ਨਹੀਂ ਲੜ ਸਕਣਗੇ।
और पढो »
SAD Sudhar Lehar: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵਫਦ ਨੇ ਗਵਰਨਰ ਨੂੰ ਸੌਂਪਿਆ ਮੰਗ ਪੱਤਰSAD Sudhar Lehar: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵਫਦ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਸਨ।
और पढो »
Bibi Jagir Kaur: ਬੀਬੀ ਜਗੀਰ ਕੌਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਐਲਾਨBibi Jagir Kaur: ਜ਼ੀ ਮੀਡੀਆ ਤੇ ਪੱਤਰਕਾਰ ਪਰਮਵੀਰ ਸਿੰਘ ਔਲਖ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਸਾਰਿਆਂ ਦੇ ਹੁਕਮ ਤੋਂ ਬਾਅਦ ਹੀ ਉਨ੍ਹਾਂ ਨੇ ਫੈਸਲਾ ਲਿਆ।
और पढो »
Virsa Singh Valtoha: ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮVirsa Singh Valtoha: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
और पढो »