STF Raid News: ਏਡੀਜੀਪੀ ਐਸਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਪੁਲਿਸ ਨੇ ਡਰੱਗ ਇੰਸਪੈਕਟਰ ਦੇ ਵੀਹ ਤੋਂ ਵੱਧ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਹਨ। ਕੁਝ ਬੈਂਕ ਲਾਕਰ ਵੀ ਮਿਲੇ ਹਨ, ਜਿਨ੍ਹਾਂ ਨੂੰ ਫਰੀਜ਼ ਵੀ ਕੀਤਾ ਗਿਆ ਹੈ।
Mirabai Chanu Birthday
: ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ ਨੇ ਫਾਜ਼ਿਲਕਾ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 13 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਐਸਟੀਐਫ ਦੀਆਂ ਟੀਮਾਂ ਜਾਂਚ ਲਈ ਬਠਿੰਡਾ, ਮੁਹਾਲੀ, ਜ਼ੀਰਕਪੁਰ ਅਤੇ ਫਤਿਹਾਬਾਦ ਪਹੁੰਚੀਆਂ। ਇਸ ਦੌਰਾਨ ਐਸਟੀਐਫ ਵੱਲੋਂ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਜਾਰੀ ਹੈ। ਇਸ ਦੌਰਾਨ ਪੁਲਿਸ ਨੇ ਕਈ ਥਾਵਾਂ ’ਤੇ ਛਾਪੇ ਮਾਰੇ।
ਇਸ ਦੌਰਾਨ ਐਸਟੀਐਫ ਦੀਆਂ ਟੀਮਾਂ ਜਾਂਚ ਲਈ ਬਠਿੰਡਾ, ਮੁਹਾਲੀ, ਗਿੱਦੜਬਾਹਾ, ਜ਼ੀਰਕਪੁਰ ਅਤੇ ਫਤਿਹਾਬਾਦ ਪਹੁੰਚੀਆਂ। ਇਸ ਸਾਰੀ ਕਾਰਵਾਈ ਦੀ ਐਸਟੀਐਫ ਵੱਲੋਂ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਜਾਰੀ ਹੈ।
Punjab Police Drug Inspector Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Muktsar Sahib News: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ, ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰSri Muktsar Sahib News: ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਕਰੇਗੀ।
और पढो »
Ludhiana Sub Inspector Death: ਲੁਧਿਆਣਾ ਚੰਡੀਗੜ੍ਹ ਰੋਡ ਐਲਆਈਜੀ ਫਲੈਟਾਂ ਚੋਂ ਸਬ ਇੰਸਪੈਕਟਰ ਦੀ ਭੇਦਭਰੇ ਹਾਲਤ ਚ ਮੌਤLudhiana Sub Inspector Death: ਲੁਧਿਆਣਾ ਚੰਡੀਗੜ੍ਹ ਰੋਡ ਐਲਆਈਜੀ ਫਲੈਟਾਂ ਵਿੱਚੋਂ ਪੁਲਿਸ ਦੇ ਸਬ ਇੰਸਪੈਕਟਰ ਦੀ ਭੇਦ ਭਰੇ ਹਾਲਤ ਵਿੱਚ ਮੌਤ ਦਾ ਮਾਮਲਾ ਆਇਆ ਸਾਹਮਣੇ ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ
और पढो »
Fazilka News: ਜ਼ੀ ਮੀਡੀਆ ਦੀ ਖ਼ਬਰ ਦਾ ਵੱਡਾ ਅਸਰ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾFazilka News: ਜ਼ੀ ਮੀਡੀਆ ਨੇ ਕਿਸਾਨਾਂ ਦੀ ਫਸਲ ਤੇ ਸੁੰਡੀ ਦੇ ਐਟਕੀ ਦੀ ਖ਼ਬਰ ਨੂੰ ਪ੍ਰਮੁਖਤਾ ਨਾਲ ਪ੍ਰਕਾਸ਼ਿਤ ਕੀਤਾ ਸੀ ਤਾਂ ਜੋ ਕਿਸਾਨਾਂ ਦੀ ਸਮੱਸਿਆ ਦਾ ਹੱਲ ਹੋ ਸਕੇ।
और पढो »
Jalandhar News: 3 ਕਰੋੜ ਰੁਪਏ ਤੇ 3100 ਡਾਲਰ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਗ੍ਰਿਫ਼ਤਾਰJalandhar News: ਪੰਜਾਬ ਪੁਲਿਸ ਨੇ ਹਵਾਲਾ ਕਾਰੋਬਾਰ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Punjab Breaking News Live Updates: ਅੱਜ ਤੋਂ ਸ਼ੁਰੂ ਹੋ ਰਿਹਾ ਹੈ ਸਾਵਨ, ਇੱਥੇ ਦੇਖੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »