Samrala News: ਪਿੰਡ ਮੁਸਕਾਬਾਦ ਵਿਖੇ ਲੱਗ ਰਹੇ ਬਾਇਓ ਗੈਸ ਪਲਾਂਟ ਦੇ ਵਿਰੋਧ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ।
Samrala News: ਵਿਰੋਧ ਵਜੋਂ ਮੁਸ਼ਕਾਬਾਦ ਵਾਸੀਆਂ ਨੇ ਗੈਸ ਫੈਕਟਰੀ ਨੂੰ ਜਾਂਦੇ ਰਾਹ ਰੋਕੇ; ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤOTT Release This WeekAnmol Gagan Maan Wedding: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲਗਾਈ 'ਸਹਿਬਾਜ਼' ਦੇ ਨਾਂ ਦੀ ਮਹਿੰਦੀAaj ka rashifal 15 June: धनु राशि वालों को उधार दिया धन आज मिल सकता है वापस, जानें क्या है आपका आज का राशिफलAaj ka rashifal 14 June: मेष राशि वालों के लिए अच्छा रहेगा आज का दिन, जानें क्या है आज का...
ਪਿੰਡ ਮੁਸ਼ਕਬਾਦ ਦੇ ਸਰਪੰਚ ਮਾਲਵਿੰਦਰ ਸਿੰਘ ਲਵਲੀ ਨੇ ਦੱਸਿਆ ਕਿ ਪ੍ਰਦੂਸ਼ਿਤ ਗੈਸ ਫੈਕਟਰੀ ਖਿਲਾਫ ਵਿਰੁੱਧ 2 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਹੁਣ ਧਰਨਾ 44ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ। ਲਵਲੀ ਅਨੁਸਾਰ ਪਿੰਡ ਅਖਾੜਾ , ਭੂੰਦੜੀ ਅਤੇ ਘੁੰਗਰਾਲੀ ਰਾਜਪੂਤਾਂ ਵਿਖੇ ਵੀ ਲੱਗ ਰਹੇ ਅਜਿਹੇ ਬਾਇਓ ਗੈਸ ਪਲਾਂਟਾਂ ਦੇ ਵਿਰੋਧ ਕਰਨ ਕਾਰਨ ਪਹਿਲਾਂ ਹੀ ਕੰਮ ਬੰਦ ਕੀਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਪਿੰਡ ਮੁਸ਼ਕਾਬਾਦ ਕਮੇਟੀ ਨਾਲ ਮੀਟਿੰਗ ਕਰਕੇ ਉਹੀ ਪੁਰਾਣੇ ਡੰਗ ਟਪਾਊ ਅਤੇ ਟਾਲਾ ਵੱਟੂ ਨੀਤੀ ਹੀ ਅਪਣਾਈ ਗਈ...
Mushakabad Factory News Samrala Protest Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
और पढो »
Arvind Kejriwal News: ਅਰਵਿੰਦ ਕੇਜਰੀਵਾਲ ਨੇ ਕਿਹਾ ਕੱਲ੍ਹ ਸਾਰੇ ਨੇਤਾਵਾਂ ਨਾਲ ਭਾਜਪਾ ਦਫ਼ਤਰ ਜਵਾਂਗਾ, ਜਿਸ ਨੂੰ ਬੰਦ ਕਰਨਾ ਹੈ ਕਰ ਲਵੋArvind Kejriwal News: ਕੁਝ ਦਿਨਾਂ ਵਿੱਚ ਉਹ ਕਹਿ ਰਹੇ ਹਨ ਕਿ ਸੌਰਭ ਭਾਰਦਵਾਜ ਨੂੰ ਵੀ ਜੇਲ੍ਹ ਵਿੱਚ ਡੱਕਿਆ ਜਾਵੇਗਾ, ਆਤਿਸ਼ੀ ਨੂੰ ਵੀ ਜੇਲ੍ਹ ਵਿੱਚ ਡੱਕਿਆ ਜਾਵੇਗਾ। ਉਨ੍ਹਾਂ ਨੇ ਪੀ.ਐੱਮ.
और पढो »
Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀ ਨੂੰ ਦਿੱਤੀ ਹੈ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
और पढो »
Election Commission News: ਪੰਜਾਬ ਭਰ ਚ 117 ਕੇਂਦਰਾਂ ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀElection Commission News: ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਰਾਜ ਵਿੱਚ ਕੁੱਲ 117 ਗਿਣਤੀ ਕੇਂਦਰ 48 ਇਮਾਰਤਾਂ ਤੇ 27 ਥਾਵਾਂ ਤੇ ਸਥਾਪਿਤ ਕੀਤੇ ਗਏ ਹਨ।
और पढो »
Fatehgarh Sahib: ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਇੱਕ ਵਿਅਕਤੀ ਨੂੰ ਕਰ ਰਹੇ ਸੀ ਬਲੈਕਮੇਲ, ਪਤੀ-ਪਤਨੀ ਗ੍ਰਿਫ਼ਤਾਰFatehgarh Sahib Blackmail Case: ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਇੱਕ ਵਿਅਕਤੀ ਨੂੰ ਬਲੈਕਮੇਲ ਕਰ ਰਹੇ ਪਤੀ-ਪਤਨੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
और पढो »
Samrala News: ਸਮਰਾਲਾ ਚ ਕਲਯੁੱਗੀ ਮਾਪਿਆਂ ਨੇ ਨਵਜੰਮੀ ਬੱਚੀ ਨੂੰ ਛੱਡਿਆ; ਨਰਸ ਨੇ ਗੋਦ ਲੈਣ ਦਾ ਲਿਆ ਫ਼ੈਸਲਾSamrala News: ਸਮਰਾਲਾ ਦੇ ਨਜ਼ਦੀਕੀ ਪਿੰਡ ਛੰਦੜਾ ਦੇ ਕੋਲ ਬਣੀ ਫੈਕਟਰੀ ਦੇ ਕੰਧ ਉਤੇ ਕੁਝ ਘੰਟੇ ਪਹਿਲਾਂ ਜੰਮੀ ਇੱਕ ਬੱਚੀ ਨੂੰ ਉਸਦੇ ਪਰਿਵਾਰ ਵਾਲੇ ਲਾਵਾਰਿਸ ਛੱਡ ਕੇ ਚਲੇ ਗਏ।
और पढो »