Samrala Accident News: ਸਮਰਾਲਾ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ ਅਤੇ ਇਸ ਨਾਲ ਦੋ ਸਵਾਰੀਆਂ ਦੀ ਮੌਤ ਹੋ ਗਈ ਹੈ ਅਤੇ 12 ਲੋਕ ਜ਼ਖ਼ਮੀ ਹੋਣ ਦੀ ਖ਼ਬਰ ਹੈ।
: ਸਮਰਾਲਾ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ ਅਤੇ ਇਸ ਨਾਲ ਦੋ ਸਵਾਰੀਆਂ ਦੀ ਮੌਤ ਹੋ ਗਈ ਹੈ ਅਤੇ 12 ਲੋਕ ਜ਼ਖ਼ਮੀ ਹੋਣ ਦੀ ਖ਼ਬਰ ਹੈ।undefinedAaj Ka Rashifal 21 May 2024
Aaj Ka Rashifal 21 May 2024: वृश्चिक राशि वालों को आज हो सकता है आर्थिक नुकसान, जानें क्या कहता है आपका आज का राशिफलਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਪੰਜਾਬ ਦੇ ਸਮਰਾਲਾ ਦੇ ਨਜ਼ਦੀਕ ਅੱਜ ਤੜਕਸਾਰ 5 ਵਜੇ ਤੋਂ ਬਾਅਦ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਸਵਾਰੀਆਂ ਦੀ ਮੌਕੇ ਉੱਤੇ ਮੌਤ ਹੋ ਗਈ ਅਤੇ 12 ਦੇ ਕਰੀਬ ਸਵਾਰੀਆਂ ਦੇ ਸੱਟਾਂ ਲੱਗੀਆਂ ਹਨ ਜਿਨਾਂ ਨੂੰ ਸਮਰਾਲਾ ਦੇ ਸਿਵਿਲ ਹਸਪਤਾਲ ਇਲਾਜ ਲਈ ਪਹੁੰਚਾਇਆ ਗਿਆ।
ਇੰਦੌਰ ਤੋਂ ਚਾਰ ਧਾਮ ਦੀ ਯਾਤਰਾ ਲਈ ਨਿਕਲੇ ਯਾਤਰੀ ਬੱਸ ਵਿੱਚ 50 ਦੇ ਕਰੀਬ ਯਾਤਰੀ ਸਨ। 8 ਤਾਰੀਖ ਤੋਂ ਯਾਤਰਾ ਲਈ ਨਿਕਲੇ ਯਾਤਰੀ ਅੱਜ ਸਵੇਰੇ ਤੜਕਸਾਰ 5 ਵਜੇ ਦੇ ਕਰੀਬ ਸਮਰਾਲਾ ਤੋਂ ਚਾਰ ਕਿਲੋਮੀਟਰ ਅੱਗੇ ਚਹਿਲਾਂ ਪਿੰਡ ਦੇ ਕੋਲ ਦਰਦਨਾਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਯਾਤਰੀਆਂ ਦੀ ਜਾਨ ਚਲੀ ਗਈ ਅਤੇ 12 ਯਾਤਰੀਆ ਦੇ ਗੰਭੀਰ ਸੱਟਾਂ ਲੱਗੀਆਂ ਜਿਹਨਾਂ ਨੂੰ ਸਮਰਾਲਾ ਦੇ ਸਿਵਿਲ ਹਸਪਤਾਲ ਪਹੁੰਚਾਇਆ ਗਿਆ। ਜਿਹੜੇ ਯਾਤਰੀ ਠੀਕ ਹਾਲਤ ਵਿੱਚ ਸਨ ਉਹਨਾਂ ਨੂੰ ਨੇੜੇ ਦੇ ਮੰਦਰ ਵਿੱਚ ਪਹੁੰਚਾਇਆ ਗਿਆ ਹੈ।ਇਹ ਹਾਦਸਾ ਇੰਨਾ ਭਿਆਨਕ ਸਾਬਤ ਹੋਇਆ ਕਿ ਬੱਸ ਦਾ ਇੱਕ ਪੂਰਾ ਪਾਸਾ ਹੀ ਨੁਕਸਾਨਿਆ ਗਿਆ ਅਤੇ ਬੱਸ ਵਿੱਚ ਬੈਠੇ ਯਾਤਰੀਆਂ ਵਿੱਚ ਚੀਕ...
ਮੌਕੇ ਤੇ ਸਮਰਾਲਾ ਪੁਲਿਸ ਵੀ ਪਹੁੰਚ ਗਈ ਸੀ ਅਤੇ ਬੱਸ ਵਿੱਚੋਂ ਜ਼ਖਮੀ ਯਾਤਰੀ ਨੂੰ ਕੱਢ ਕੇ ਸਮਰਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਸ ਹਾਦਸੇ ਵਿੱਚ ਦੋ ਮਹਿਲਾ ਯਾਤਰੀਆਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਇੱਕ ਹੋਰ ਯਾਤਰੀ ਦੀ ਹਾਲਤ ਬੜੀ ਨਾਜੁਕ ਦੱਸੀ ਜਾ ਰਹੀ ਹੈ। ਇਸ ਮੌਕੇ ਰਾਹਤ ਕਾਰਜਾਂ ਲਈ ਪੁੱਜੇ ਇੱਕ ਪਿੰਡ ਵਾਸੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 5:30 ਵਜੇ ਦੇ ਕਰੀਬ ਹੋਇਆ ਅਤੇ ਹਾਦਸੇ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਬਚਾਅ ਕਾਰਜਾਂ ਲਈ ਤੁਰੰਤ ਮੌਕੇ ਤੇ ਪਹੁੰਚੇ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੇ ਐਸਐਚ ਓ ਸਮਰਾਲਾ ਰਾਉ ਵਰਿੰਦਰ ਸਿੰਘ ਨੇ ਦੱਸਿਆ, ਕਿ ਉਹਨਾਂ ਨੂੰ ਸਵੇਰੇਪਜ ਵਜੇ ਇਸ ਦੁਰਘਟਨਾ ਦੀ ਜਾਣਕਾਰੀ ਮਿਲੀ ਅਤੇ ਉਹ ਤੁਰੰਤ ਪੁਲਿਸ ਫੋਰਸ ਲੈ ਕੇ ਮੌਕੇ ਤੇ ਪਹੁੰਚ ਗਏ।
Samrala Accident News Punjab Road Accident
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Derabassi Accident: ਦਰਦਨਾਕ ਸੜਕ ਹਾਦਸੇ ਵਿੱਚ ਪਿਓ-ਧੀ ਦੀ ਮੌਤ, ਪਤਨੀ ਦੀ ਹਾਲਤ ਨਾਜ਼ੁਕDerabassi Accident: ਧੀ ਦੀ ਪੀਜੀਆਈ ਵਿੱਚ ਮੌਤ ਹੋ ਗਈ ਜਦਕਿ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲਾਲੜੂ ਦਾ ਰਹਿਣ ਵਾਲਾ 48 ਸਾਲਾ ਸੰਜੇ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਨਾਭਾ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ।
और पढो »
Punjab Youth Death: ਘਰ ਦੀ ਮਾਲੀ ਹਾਲਤ ਸੁਧਾਰਨ ਲਈ ਇੰਗਲੈਂਡ ਗਏ 22 ਸਾਲਾ ਨੌਜਵਾਨ ਦੀ ਮੌਤPunjab Youth Death: ਇੰਗਲੈਂਡ ਗਏ 22 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
और पढो »
Mullanpur Police Encounter: ਚੰਡੀਗੜ੍ਹ ਦੇ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ; ਦੋ ਮੁਲਜ਼ਮ ਜ਼ਖ਼ਮੀMullanpur Police Encounter: ਇਸ ਜਾਂਚ ਅਧੀਨ ਇਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ ਜਦੋਂ ਇਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ।
और पढो »
Jalandhar News: ਜਲੰਧਰ ਪੁਲਿਸ ਵੱਲੋਂ ਹਥਿਆਰਾਂ ਦੀ ਅੰਤਰਰਾਜੀ ਤਸਕਰੀ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰJalandhar News: ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਨਾਮਜ਼ਦ ਕੀਤੇ ਗਏ ਦੋ ਮਾਡਿਊਲ ਮੈਂਬਰਾਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।
और पढो »
Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
और पढो »
Shubh Karan death: ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਦਰਜ ਕਰੇਗੀ ਬਿਆਨShubh Karan death News: ਅੱਜ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਬਿਆਨ ਦਰਜ ਕਰੇਗੀ।
और पढो »