Sangrur News: ਆਂਗਨਵਾੜੀ ਕੇਂਦਰ ਵਿੱਚ ਭੇਜੀ ਗਈ ਐਕਸਪਾਇਰੀ ਤਾਰੀਕ ਦੀ ਛੋਟੇ ਬੱਚਿਆਂ ਨੂੰ ਪਿਲਾਉਣ ਵਾਲੀ ਆਇਰਨ ਐਂਡ ਫੋਲਿਕ ਐਸਿਡ ਸਿਰਪ ਬੱਚਿਆਂ ਦੇ ਪਰਿਵਾਰਕ ਮੈਂਬਰ ਨੇ ਗੰਭੀਰ ਦੋਸ਼ ਲਗਾਏ।
Sangrur News: ਆਂਗਨਵਾੜੀ ਕੇਂਦਰ ਵਿੱਚ ਭੇਜੀ ਗਈ ਐਕਸਪਾਇਰੀ ਤਾਰੀਕ ਦੀ ਛੋਟੇ ਬੱਚਿਆਂ ਨੂੰ ਪਿਲਾਉਣ ਵਾਲੀ ਆਇਰਨ ਐਂਡ ਫੋਲਿਕ ਐਸਿਡ ਸਿਰਪ ਬੱਚਿਆਂ ਦੇ ਪਰਿਵਾਰਕ ਮੈਂਬਰ ਨੇ ਗੰਭੀਰ ਦੋਸ਼ ਲਗਾਏ।Homemade Tan Removal Face Packs: धूप के कारण त्वचा हो रही है काली, तो घर बैठे इन मास्क का करें इस्तेमालAaj Ka Rashifal 7 May 2024
ਲਹਿਰਾਗਾਗਾ ਦੇ ਗੋਬਿੰਦਪੁਰਾ ਜਵਾਹਰ ਵਾਲਾ ਪਿੰਡ ਦੇ ਆਂਗਨਵਾੜੀ ਕੇਂਦਰ ਵਿੱਚ ਭੇਜੀ ਗਈ ਐਕਸਪਾਇਰੀ ਤਾਰੀਕ ਦੀ ਛੋਟੇ ਬੱਚਿਆਂ ਨੂੰ ਪਿਲਾਉਣ ਵਾਲੀ ਆਇਰਨ ਐਂਡ ਫੋਲਿਕ ਐਸਿਡ ਸਿਰਪ ਬੱਚਿਆਂ ਦੇ ਪਰਿਵਾਰਕ ਮੈਂਬਰ ਨੇ ਗੰਭੀਰ ਦੋਸ਼ ਲਗਾਏ। ਸੀ.ਡੀ.ਪੀ.ਓ ਸੁਖਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਸੇ ਨੇ ਨਹੀਂ ਦੱਸਿਆ ਕਿ ਉਹ ਜਾਂਚ ਕਰਨਗੇ ਪਰ ਇੱਕ ਵੱਡਾ ਸਵਾਲ ਇਹ ਪੈਦਾ ਹੁੰਦਾ ਹੈ ਕਿ ਛੋਟੇ ਬੱਚਿਆਂ ਦੀ ਸਿਹਤ ਨਾਲ ਕਿਵੇਂ ਖਿਲਵਾੜ ਕੀਤਾ ਜਾ ਸਕਦਾ ਹੈ। ਸਿਰਪ ਦੀਆਂ ਦੋ ਛੋਟੀਆਂ ਸ਼ੀਸ਼ੀਆਂ ਘਰ ਵਿੱਚ ਛੋਟੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀਆਂ ਗਈਆਂ।
Punjab Health Department Sangrur Health News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab News: ਪੇਂਡੂ ਵਿਕਾਸ ਵਿਭਾਗ ਨੂੰ ਵੱਡਾ ਝਟਕਾ! ਮੁੱਖ ਚੋਣ ਅਫਸਰ ਨੇ ਪੰਚਾਇਤ ਵਿਭਾਗ ਦੀਆਂ ਖੇਤੀਬਾੜੀ ਵਾਲੀਆਂ ਜ਼ਮੀਨਾਂ ਦੀ ਬੋਲੀ ਤੇ ਲਗਾਈ ਰੋਕPunjab News: ਪੇਂਡੂ ਵਿਕਾਸ ਵਿਭਾਗ ਨੂੰ ਵੱਡਾ ਝਟਕਾ! ਪੰਚਾਇਤ ਵਿਭਾਗ ਦੀਆਂ ਖੇਤੀਬਾੜੀ ਵਾਲੀਆਂ ਜ਼ਮੀਨਾਂ ਦੀ ਬੋਲੀ ਤੇ ਰੋਕ
और पढो »
Delhi Bomb Threat: ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਚ ਬੰਬ ਦੀ ਧਮਕੀ: ਇੱਕੋ ਈ-ਮੇਲ ਤੋਂ ਭੇਜੀ ਧਮਕੀ; ਸਕੂਲ ਕਰਵਾਏ ਖਾਲੀDPS Bomb Threat: ਦਵਾਰਕਾ ਦੇ ਡੀਪੀਐਸ ਸਕੂਲ ਵਿੱਚ ਬੰਬ ਦੀ ਕਾਲ ਦੀਖ਼ਬਰ ਮਿਲੀ ਹੈ ਅਤੇ ਵਿਭਾਗ ਨੇ ਸਵੇਰੇ 6 ਵਜੇ ਦਿੱਲੀ ਪੁਲਿਸ ਨੂੰ ਸੂਚਨਾ ਦਿੱਤੀ।
और पढो »
Chandigarh News: ਚੰਡੀਗੜ੍ਹ ਵਾਸੀਆਂ ਨੂੰ ਵੱਡੀ ਰਾਹਤ! ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਤੱਕ ਬਣੇਗਾ ਫਲਾਈਓਵਰChandigarh News: ਚੰਡੀਗੜ੍ਹ ਵਾਸੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਹਰੀ ਝੰਡੀ ਦਿੱਤੀ ਗਈ ਹੈ।
और पढो »
ਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ ਚ ਤਿੰਨ ਗ੍ਰਿਫਤਾਰ; ਭਾਰਤ ਤੇ ਲਗਾਇਆ ਵੱਡਾ ਇਲਜ਼ਾਮNijjar Murder Case: ਕੈਨੇਡਾ ਚ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਨੇਤਾ ਨਿੱਝਰ ਦੀ ਹੱਤਿਆ ਦੇ ਮਾਮਲੇ ਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
और पढो »
Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
और पढो »
Fazilka News: ਫਾਜ਼ਿਲਕਾ ਚ ਸ਼ਿਵ ਸੈਨਾ ਆਗੂ ਤੇ ਹਮਲਾ, ਮਾਮੂਲੀ ਗੱਲ ਨੂੰ ਲੈ ਕੇ ਹੋਇਆ ਸੀ ਝਗੜਾFazilka News: ਫਾਜ਼ਿਲਕਾ ਚ ਸ਼ਿਵ ਸੈਨਾ ਆਗੂ ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਝੜਪ ਛਡਾਉਣ ਗਿਆ ਸੀ ਉਮੇਸ਼ ਕੁਮਾਰ
और पढो »