Sangrur News: ਮਾਂ-ਧੀ ਇੱਕ-ਦੂਜੇ ਦਾ ਹੱਥ ਫੜ੍ਹ ਕੇ ਰੇਲ ਟਰੈਕ ਤੇ ਲੇਟੀਆਂ; ਦੋਵਾਂ ਦੀ ਖ਼ੁਦਕੁਸ਼ੀ ਨਾਲ ਦਹਿਲਿਆ ਇਲਾਕਾ

Crime News Punjabi समाचार

Sangrur News: ਮਾਂ-ਧੀ ਇੱਕ-ਦੂਜੇ ਦਾ ਹੱਥ ਫੜ੍ਹ ਕੇ ਰੇਲ ਟਰੈਕ ਤੇ ਲੇਟੀਆਂ; ਦੋਵਾਂ ਦੀ ਖ਼ੁਦਕੁਸ਼ੀ ਨਾਲ ਦਹਿਲਿਆ ਇਲਾਕਾ
Today Crime News PunjabiCrime News In PunjabiLatest Crime News In Punjabi
  • 📰 Zee News
  • ⏱ Reading Time:
  • 28 sec. here
  • 9 min. at publisher
  • 📊 Quality Score:
  • News: 38%
  • Publisher: 63%

Sangrur News: ਗੁਆਂਢੀ ਦਰਸ਼ਨ ਕਾਂਗੜਾ ਨੇ ਦੱਸਿਆ ਕਿ ਇਹ ਬਹੁਤ ਮੰਦਭਾਗੀ ਘਟਨਾ ਵਾਪਰੀ ਹੈ। ਮਾਂ-ਧੀ ਦੀ ਰੇਲਗੱਡੀ ਥੱਲੇ ਆ ਕੇ ਮੌਤ ਹੋ ਗਈ ਅਤੇ ਉਹ ਮਾਨਸਿਕ ਤੌਰ ਉਤੇ ਪਰੇਸ਼ਾਨ ਰਹਿੰਦੀਆਂ ਸਨ।

Sangrur News: ਮਾਂ-ਧੀ ਇੱਕ-ਦੂਜੇ ਦਾ ਹੱਥ ਫੜ੍ਹ ਕੇ ਰੇਲ ਟਰੈਕ 'ਤੇ ਲੇਟੀਆਂ; ਦੋਵਾਂ ਦੀ ਖ਼ੁਦਕੁਸ਼ੀ ਨਾਲ ਦਹਿਲਿਆ ਇਲਾਕਾvastu tipsAmrinder Gill Birthday: ਮਸ਼ਹੂਰ ਗਾਇਕ ਅਮਰਿੰਦਰ ਗਿੱਲ ਦਾ ਅੱਜ ਜਨਮਦਿਨ, ਜਾਣੋ ਅਦਾਕਾਰ ਦੀਆਂ ਫ਼ਿਲਮਾਂ ਤੇ ਫੇਮਸ ਗੀਤSurjit Patar Deathਸੰਗਰੂਰ ਦੇ ਰੇਲਵੇ ਸਟੇਸ਼ਨ ਉਤੇ ਟ੍ਰੇਨ ਥੱਲੇ ਆ ਕੇ ਮਾਂ-ਧੀ ਵੱਲੋਂ ਆਤਮਹੱਤਿਆ ਕਰ ਲੈਣ ਦੀ ਖਬਰ ਸਾਹਮਣੇ ਆ ਰਹੀ ਹੈ।। ਮਰਨ ਵੇਲੇ ਦੋਵੇਂ ਇੱਕ ਹੀ ਰੇਲਵੇ ਟਰੈਕ ਦੇ ਉੱਪਰ ਇਕੱਠੀਆਂ ਇੱਕ ਦੂਜੇ ਦਾ ਹੱਥ ਫੜ ਕੇ ਲੇਟੀਆਂ ਹੋਈਆਂ ਸਨ। ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਸਵੇਰੇ ਮਿਲੀ। ਇਸ ਮਗਰੋਂ ਪਰਿਵਾਰ ਨੂੰ ਜਾਣਕਾਰੀ ਦਿੱਤੀ ਗਈ।...

ਪੁਲਿਸ ਮੁਤਾਬਕ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਰੇਲਵੇ ਟਰੈਕ ਉਤੇ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਦੋਵੇਂ ਮਾਨਸਿਕ ਤੌਰ ਉਤੇ ਪਰੇਸ਼ਾਨ ਰਹਿੰਦੀਆਂ ਸਨ। ਮਰਨ ਵਾਲੀ ਲੜਕੀ ਦਾ ਦੋ ਵਾਰ ਵਿਆਹ ਹੋ ਚੁੱਕਾ ਸੀ ਪਰ ਮਾਨਸਿਕ ਤੌਰ ਉਤੇ ਪਰੇਸ਼ਾਨ ਹੋਣ ਕਾਰਨ ਤਲਾਕ ਹੋ ਚੁੱਕਿਆ ਸੀ ਜਿਸ ਕਾਰਨ ਮਾਂ ਵੀ ਪਰੇਸ਼ਾਨ ਰਹਿੰਦੀ ਸੀ। ਤਕਰੀਬਨ 12 ਸਾਲ ਪਹਿਲਾਂ ਪੁੱਤ ਦੀ ਵੀ ਮੌਤ ਹੋ ਚੁੱਕੀ ਸੀ। ਦੋਵੇਂ ਮਾਂ-ਧੀ ਗਰੀਬੀ ਵਿੱਚ ਜੀਵਨ ਬਸਰ ਕਰ ਰਹੀਆਂ ਸਨ। ਪਰਿਵਾਰਿਕ ਮੈਂਬਰ ਕਾਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਰਨ ਵਾਲੀ ਔਰਤ ਉਸ ਦੀ ਪਤਨੀ ਤੇ ਲੜਕੀ ਉਸ ਦੀ ਬੇਟੀ ਹੈ। ਮਾਂ-ਧੀ ਘਰ ਦੇ ਅੰਦਰ ਸੁੱਤੀਆਂ ਪਈਆਂ ਸਨ ਅਤੇ ਉਹ ਘਰ ਦੇ ਬਾਹਰ ਸੁੱਤਾ ਪਿਆ ਸੀ। ਸਵੇਰੇ 6 ਵਜੇ ਉਨ੍ਹਾਂ ਨੂੰ ਪਤਾ ਚੱਲਿਆ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Today Crime News Punjabi Crime News In Punjabi Latest Crime News In Punjabi Top Crime News Punjabi Sangrur Railway Station Mother Daughter Suicide Sangrur Suicide

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
और पढो »

Farmers News: ਪੰਜਾਬ ਦੀ ਖੇਤੀ ਤੇ ਮੌਸਮ ਦੀ ਮਾਰ; ਕਣਕ ਦਾ ਝਾੜ ਘਟਣ ਨਾਲ ਕਿਸਾਨ ਪਰੇਸ਼ਾਨFarmers News: ਪੰਜਾਬ ਦੀ ਖੇਤੀ ਤੇ ਮੌਸਮ ਦੀ ਮਾਰ; ਕਣਕ ਦਾ ਝਾੜ ਘਟਣ ਨਾਲ ਕਿਸਾਨ ਪਰੇਸ਼ਾਨFarmers News: ਪਿੰਡ ਨਿਆਲ ਤੇ ਆਸ ਪਾਸ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਕਣਕ ਦੀ ਕੀਤੀ ਜਾ ਰਹੀ ਕਟਾਈ ਮੌਕੇ ਜਦੋਂ ਦੇਖਿਆ ਤਾਂ ਨੂਕਸਾਨੀ ਗਈ ਫ਼ਸਲ ਵਿੱਚੋਂ ਸਿਰਫ਼ 10 ਮਣ ਤੋਂ ਲੈ ਕੇ 15 ਮਣ ਕਣਕ ਦਾ ਝਾੜ ਘੱਟ ਨਿਕਲਿਆ।
और पढो »

Quami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਮੋਰਚੇ ਉਤੇ ਪੰਜਾਬ ਸਰਕਾਰ ਨੇ ਬੈਂਚ ਕੋਲੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ ਜਿਸ ਤੇ ਬੈਂਚ ਨੇ ਸੜਕ ਖਾਲੀ ਕਰਨ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਸੀ।
और पढो »

Canada Punjabi Youth Death: ਕੈਨੇਡਾ ਚ ਇੱਕ ਹੋਰ ਪੰਜਾਬੀ ਘਰ ਦਾ ਬੁੱਝਿਆ ਚਿਰਾਗ; ਸੜਕ ਹਾਦਸੇ ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤCanada Punjabi Youth Death: ਕੈਨੇਡਾ ਚ ਇੱਕ ਹੋਰ ਪੰਜਾਬੀ ਘਰ ਦਾ ਬੁੱਝਿਆ ਚਿਰਾਗ; ਸੜਕ ਹਾਦਸੇ ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤCanada Punjabi Youth Death: ਮ੍ਰਿਤਕ ਧਰਮਿੰਦਰ ਸਿੰਘ ਅਪਣੇ ਪਿੱਛੇ ਬਜ਼ੁਰਗ ਮਾਂ ਬਾਪ, ਪਤਨੀ ਅਤੇ ਇੱਕ 8 ਸਾਲ ਦੀ ਧੀ ਨੂੰ ਰੋਂਦਿਆਂ ਕੁਰਲਾਉਂਦਿਆ ਛੱਡ ਗਿਆ।
और पढो »

Chaitra Navratri 2024 Day 7: ਅੱਜ ਚੈਤਰ ਨਵਰਾਤਰੀ ਦਾ ਸੱਤਵਾਂ ਦਿਨ, ਅੱਜ ਕਰੋ ਮਾਂ ਕਾਲਰਾਤਰੀ ਦੀ ਪੂਜਾ, ਜਾਣੋ ਪੂਜਾ ਵਿਧੀ ਤੇ ਲਾਭChaitra Navratri 2024 Day 7: ਅੱਜ ਚੈਤਰ ਨਵਰਾਤਰੀ ਦਾ ਸੱਤਵਾਂ ਦਿਨ, ਅੱਜ ਕਰੋ ਮਾਂ ਕਾਲਰਾਤਰੀ ਦੀ ਪੂਜਾ, ਜਾਣੋ ਪੂਜਾ ਵਿਧੀ ਤੇ ਲਾਭNavratri 7th Day Maa Kalratri : ਚੈਤਰ ਨਵਰਾਤਰੀ ਦਾ ਤਿਉਹਾਰ ਦੇਸ਼ ਭਰ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਸਮੇਂ ਦੌਰਾਨ, ਦੇਵੀ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਕਰਨ ਦੀ ਰਸਮ ਹੈ।
और पढो »

Khanna Train News: ਟਰੇਨ ਦਾ ਇੰਜਣ ਵੱਖ ਹੋਣ ਦੇ ਮਾਮਲੇ ਚ ਰੇਲਵੇ ਦੀ ਵੱਡੀ ਕਾਰਵਾਈ!Khanna Train News: ਟਰੇਨ ਦਾ ਇੰਜਣ ਵੱਖ ਹੋਣ ਦੇ ਮਾਮਲੇ ਚ ਰੇਲਵੇ ਦੀ ਵੱਡੀ ਕਾਰਵਾਈ!Khanna Train News: ਖੰਨਾ ਰੇਲਵੇ ਸਟੇਸ਼ਨ ਤੇ ਅੱਜ ਉਸ ਸਮੇਂ ਵੱਡਾ ਰੇਲ ਹਾਦਸਾ ਟਲ ਗਿਆ ਜਦੋਂ ਪਟਨਾ ਤੋਂ ਜੰਮੂ ਜਾ ਰਹੀ 12355 ਅਰਚਨਾ ਐਕਸਪ੍ਰੈਸ ਦਾ ਇੰਜਣ ਡੱਬਿਆਂ ਤੋਂ ਵੱਖ ਹੋ ਗਿਆ।
और पढो »



Render Time: 2025-02-21 00:44:36