Teachers Day 2024: 5 ਸਤੰਬਰ ਨੂੰ ਕਿਉਂ ਮਨਾਇਆ ਜਾਂਦੈ ਅਧਿਆਪਕ ਦਿਵਸ, ਜਾਣੋ ਇਤਿਹਾਸ ਤੇ ਮਹੱਤਵ

Happy Teachers Day 2024 समाचार

Teachers Day 2024: 5 ਸਤੰਬਰ ਨੂੰ ਕਿਉਂ ਮਨਾਇਆ ਜਾਂਦੈ ਅਧਿਆਪਕ ਦਿਵਸ, ਜਾਣੋ ਇਤਿਹਾਸ ਤੇ ਮਹੱਤਵ
Teachers Day 2024Happy Teachers Day 2024Happy Teachers Day 2024 Wishes
  • 📰 Zee News
  • ⏱ Reading Time:
  • 44 sec. here
  • 6 min. at publisher
  • 📊 Quality Score:
  • News: 35%
  • Publisher: 63%

Happy Teachers Day 2024: ਇਹ ਤੁਹਾਡੇ ਅਧਿਆਪਕਾਂ ਨੂੰ ਸਲਾਮ ਹੈ ਜਿਨ੍ਹਾਂ ਨੇ ਹਰ ਔਖੇ ਮੋੜ ਤੇ ਤੁਹਾਡਾ ਸਾਥ ਦਿੱਤਾ। ਜੇਕਰ ਤੁਸੀਂ ਵੀ ਇਸ ਖਾਸ ਦਿਨ ਤੇ ਆਪਣੇ ਅਧਿਆਪਕਾਂ ਨੂੰ ਖਾਸ ਤਰੀਕੇ ਨਾਲ ਸ਼ੁਭਕਾਮਨਾਵਾਂ ਦੇਣਾ ਚਾਹੁੰਦੇ ਹੋ।

Happy Teachers Day 2024 : ਇਹ ਤੁਹਾਡੇ ਅਧਿਆਪਕਾਂ ਨੂੰ ਸਲਾਮ ਹੈ ਜਿਨ੍ਹਾਂ ਨੇ ਹਰ ਔਖੇ ਮੋੜ 'ਤੇ ਤੁਹਾਡਾ ਸਾਥ ਦਿੱਤਾ। ਜੇਕਰ ਤੁਸੀਂ ਵੀ ਇਸ ਖਾਸ ਦਿਨ 'ਤੇ ਆਪਣੇ ਅਧਿਆਪਕਾਂ ਨੂੰ ਖਾਸ ਤਰੀਕੇ ਨਾਲ ਸ਼ੁਭਕਾਮਨਾਵਾਂ ਦੇਣਾ ਚਾਹੁੰਦੇ ਹੋ।Yuvika Chaudhary Maternity Photoshoot: दीपिका पादुकोण के बाद युविका के मैटरनिटी फोटोशूट ने जीता फैंस का दिल, देखें तस्वीरेंHartalika Teej 2024: हरतालिका तीज पर शादीशुदा महिलाएं लगाएं ये आसान मेहंदी डिजाइनAaj Ka Rashifal: मेष राशि वालों का अटक सकता है जरूरी कार्य, जानें क्या है आज का राशिफल: ਹਰ ਸਾਲ 5...

ਰਾਧਾਕ੍ਰਿਸ਼ਣਨ ਦਾ ਜਨਮ 5 ਸਤੰਬਰ 1888 ਨੂੰ ਹੋਇਆ ਸੀ। ਉਹ ਬਹੁਤ ਹੋਣਹਾਰ ਵਿਦਿਆਰਥੀ ਸਨ। ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਪਿਤਾ ਆਪਣੇ ਇਸ ਛੋਟੇ ਬੇਟੇ ਨੂੰ ਅੰਗਰੇਜ਼ੀ ਨਹੀਂ ਸਿੱਖਣ ਦੇਣਾ ਚਾਹੁੰਦੇ ਸਨ।ਉਹ ਚਾਹੁੰਦੇ ਸਨ ਕਿ ਰਾਧਾਕ੍ਰਿਸ਼ਣਨ ਮੰਦਰ ਦੇ ਪੁਜਾਰੀ ਬਣਨ ਪਰ ਉਹ ਨਹੀਂ ਰੁਕੇ ਅਤੇ ਉੱਚ ਪੱਧਰੀ ਸਿੱਖਿਆ ਹਾਸਲ ਕੀਤੀ। ਉਨ੍ਹਾਂ ਮੈਸੂਰ,ਕੋਲਕਾਤਾ, ਆਕਸਫੋਰਡ ਅਤੇ ਬਾਅਦ ਵਿੱਚ ਸ਼ਿਕਾਗੋ ਵਿੱਚ ਵੀ ਸਿੱਖਿਆ ਮਾਹਰ ਦੇ ਤੌਰ ਤੇ ਗਏ। ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਨੂੰ ਬ੍ਰਿਟਿਸ਼ ਸਰਕਾਰ ਨੇ 'ਸਰ' ਦੀ ਉਪਾਧੀ ਨਾਲ ਸਨਮਾਨਤ ਕੀਤਾ। 1954 ਵਿੱਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਵੀ ਨਵਾਜਿਆ...

1962 ਵਿੱਚ ਭਾਰਤ ਸਰਕਾਰ ਨੇ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਤੌਰ ਉੱਤੇ ਮਨਾਉਣ ਦਾ ਐਲਾਨ ਕਰ ਦਿੱਤਾ। ਖ਼ੂਬਸੂਰਤ ਸ਼ਾਇਰੀ"ਜੋ ਸਾਨੂੰ ਇਨਸਾਨ ਬਣਾਉਂਦਾ ਹੈ ਅਤੇ ਸਾਨੂੰ ਸਹੀ ਅਤੇ ਗਲਤ ਦੀ ਪਛਾਣ ਦਿੰਦਾ ਹੈ ਅਸੀਂ ਦੇਸ਼ ਦੇ ਉਨ੍ਹਾਂ ਨਿਰਮਾਤਾਵਾਂ ਨੂੰ ਸਲਾਮ ਕਰਦੇ ਹਾਂ। ਅਧਿਆਪਕ ਦਿਵਸ ਮੁਬਾਰਕ !!"ਭਾਰਤੀ ਸੰਸਕ੍ਰਿਤੀ ਗੁਰੂ ਅਤੇ ਸ਼ਿਸ਼ਯ ਦੇ ਰਿਸ਼ਤੇ ਨੂੰ ਬਹੁਤ ਮਹੱਤਵ ਦਿੰਦੀ ਹੈ। 5 ਸਤੰਬਰ ਨੂੰ ਅਧਿਆਪਕ ਦਿਵਸ ਨਾ ਸਿਰਫ਼ ਡਾ.

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Teachers Day 2024 Happy Teachers Day 2024 Happy Teachers Day 2024 Wishes Teachers Day Importance

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Independence Day 2024 Live Updates: ਦੇਸ਼ ਵਿੱਚ 78ਵੇਂ ਸੁਤੰਤਰਤਾ ਦਿਵਸ ਦਾ ਜਸ਼ਨ; PM ਮੋਦੀ ਨੇ 11ਵੀਂ ਵਾਰ ਲਾਲ ਕਿਲੇ ਤੇ ਲਹਿਰਾਇਆ ਤਿਰੰਗਾ, ਦੇਖੋ ਇੱਥੇ ਤਸਵੀਰਾਂIndependence Day 2024 Live Updates: ਦੇਸ਼ ਵਿੱਚ 78ਵੇਂ ਸੁਤੰਤਰਤਾ ਦਿਵਸ ਦਾ ਜਸ਼ਨ; PM ਮੋਦੀ ਨੇ 11ਵੀਂ ਵਾਰ ਲਾਲ ਕਿਲੇ ਤੇ ਲਹਿਰਾਇਆ ਤਿਰੰਗਾ, ਦੇਖੋ ਇੱਥੇ ਤਸਵੀਰਾਂ78th independence day 2024 Live Updates: ਭਾਰਤ ਹਰ ਸਾਲ 15 ਅਗਸਤ ਨੂੰ ਸੁਤੰਤਰਤਾ ਦਿਵਸ ਮਨਾਉਂਦਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਲਾਲ ਕਿਲੇ ਤੇ ਤਿਰੰਗਾ ਲਹਿਰਾਉਂਦੇ ਹਨ।
और पढो »

Independence Day 2024: ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਰਹਿੰਦੀ ਦੁਨੀਆਂ ਤੱਕ ਕੀਤਾ ਜਾਵੇਗਾ ਸਿਜਦਾIndependence Day 2024: ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਰਹਿੰਦੀ ਦੁਨੀਆਂ ਤੱਕ ਕੀਤਾ ਜਾਵੇਗਾ ਸਿਜਦਾIndependence Day History: ਭਾਰਤ ਹਰ ਸਾਲ 15 ਅਗਸਤ ਨੂੰ ਸੁਤੰਤਰਤਾ ਦਿਵਸ ਮਨਾਉਂਦਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਲਾਲ ਕਿਲੇ ਤੇ ਤਿਰੰਗਾ ਲਹਿਰਾਉਂਦੇ ਹਨ।
और पढो »

Amritsar News: ਹਾਕੀ ਖਿਡਾਰੀਆਂ ਨੂੰ ਇੱਕ ਨਹੀਂ 3 ਕਰੋੜ ਦੇਵੇ ਪੰਜਾਬ ਸਰਕਾਰ- ਹਰਮਨ ਦੇ ਪਿਤਾAmritsar News: ਹਾਕੀ ਖਿਡਾਰੀਆਂ ਨੂੰ ਇੱਕ ਨਹੀਂ 3 ਕਰੋੜ ਦੇਵੇ ਪੰਜਾਬ ਸਰਕਾਰ- ਹਰਮਨ ਦੇ ਪਿਤਾParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
और पढो »

Olympics 2024: ਪ੍ਰਧਾਨ ਮੰਤਰੀ ਮੋਦੀ ਅਤੇ CM ਮਾਨ ਨੇ ਓਲੰਪਿਕਸ ਵਿੱਚ ਕਾਂਸੀ ਦਾ ਤਮਗਾ ਜਿੱਤਣ ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈOlympics 2024: ਪ੍ਰਧਾਨ ਮੰਤਰੀ ਮੋਦੀ ਅਤੇ CM ਮਾਨ ਨੇ ਓਲੰਪਿਕਸ ਵਿੱਚ ਕਾਂਸੀ ਦਾ ਤਮਗਾ ਜਿੱਤਣ ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
और पढो »

Kapurthala News: ਪਿੰਡ ਭਗਵਾਨਪੁਰ ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਲੋਕਾਂ ਨੇ ਫੜ ਕੇ ਸ਼ਖਸ ਨੂੰ ਚਾੜ੍ਹਿਆ ਕੁਟਾਪਾKapurthala News: ਪਿੰਡ ਭਗਵਾਨਪੁਰ ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਲੋਕਾਂ ਨੇ ਫੜ ਕੇ ਸ਼ਖਸ ਨੂੰ ਚਾੜ੍ਹਿਆ ਕੁਟਾਪਾKapurthala News: ਸੂਚਨਾ ਮਿਲਣ ਤੇ ਪੁਲਿਸ ਵੀ ਮੌਕੇ ਤੇ ਪਹੁੰਚੀ ਅਤੇ ਬੇਅਦਬੀ ਕਰਨ ਵਾਲੇ ਨੂੰ ਜ਼ਖ਼ਮੀ ਹਾਲਤ ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
और पढो »

NHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲNHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲNHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲ
और पढो »



Render Time: 2025-02-15 17:23:23