Talwandi Sabo News: ਪੁਲਿਸ ਟੀਮ ਨੇ ਜ਼ਖ਼ਮੀ ਦਰਸ਼ਨ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਤਿੰਨ ਅਣਪਛਾਤਿਆਂ ਸਮੇਤ ਛੇ-ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Talwandi Sabo News : ਪੁਲਿਸ ਟੀਮ ਨੇ ਜ਼ਖ਼ਮੀ ਦਰਸ਼ਨ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਤਿੰਨ ਅਣਪਛਾਤਿਆਂ ਸਮੇਤ ਛੇ-ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। Cloth Eating Insects: ये 6 कीड़े होते हैं कपड़े खाने के शौकीन, नए-नए कपड़ों में भी कर देते हैं छेदAaj Ka Rashifal: मेष राशि वालों के लिए शुभ समाचार देने वाला रहेगा यह मंगलवार
Talwandi Sabo News: ਪਿੰਡ ਜੀਵਨ ਸਿੰਘ ਵਾਲਾ ਵਿੱਚ ਪਾਲਤੂ ਕੁੱਤੇ ਕਾਰਨ ਹੋਏ ਝਗੜੇ ਕਾਰਨ ਬੀਤੇ ਦਿਨੀਂ ਕੁੱਝ ਨੌਜਵਾਨਾਂ ਨੇ ਨੌਜਵਾਨ ਅਤੇ ਉਸ ਦੇ ਪਿਤਾ ਦੀ ਹੱਤਿਆ ਕਰ ਦਿੱਤੀ। ਹਮਲੇ ਵਿੱਚ ਨੌਜਵਾਨ ਦੀ ਮਾਂ ਵੀ ਜ਼ਖ਼ਮੀ ਹੋ ਗਈ। ਤਲਵੰਡੀ ਸਾਬੋ ਪੁਲੀਸ ਨੇ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅਮਰੀਕ ਸਿੰਘ ਪਿਛਲੇ ਦਿਨੀਂ ਪਿੰਡ ਦੇ ਇੱਕ ਵਿਅਕਤੀ ਤੋਂ ਇੱਕ ਕਤੂਰਾ ਲਿਆਇਆ ਸੀ ਦੂਜੇ ਪਾਸੇ ਉਸੇ ਵਿਅਕਤੀ ਨੇ ਪਿੰਡ ਦੇ ਕੁਝ ਹੋਰ ਲੋਕਾਂ ਨੂੰ ਵੀ ਕਤੂਰਾ ਦੇਣ ਦਾ ਵਾਅਦਾ ਕੀਤਾ ਸੀ। ਅਤੇ ਪਿੰਡ ਦੇ ਕੁੱਝ ਨੌਜਵਾਨ ਕਤੂਰਾ ਉਨ੍ਹਾਂ ਨੂੰ ਦੇਣ ਲਈ ਦਬਾਅ ਪਾ ਰਹੇ ਸਨ। ਪਰਿਵਾਰ ਮੁਤਾਬਕ ਇਸੇ ਵਿਚਾਲੇ ਪਿੰਡ ਦੇ ਸੱਤ-ਅੱਠ ਨੌਜਵਾਨ ਬੀਤੀ ਰਾਤ 9 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਗਾਲਾਂ ਕੱਢੀਆਂ। ਅਮਰੀਕ ਸਿੰਘ ਨੇ ਜਦੋਂ ਘਰ ਤੋਂ ਬਾਹਰ ਨਿਕਲ ਕੇ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਸ ਨੂੰ ਘੜੀਸ ਕੇ ਖੇਤ ਵੱਲ ਲੈ ਗਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ...
ਰੌਲਾ ਸੁਣ ਕੇ ਅਮਰੀਕ ਸਿੰਘ ਦਾ ਪਿਤਾ ਮੰਦਰ ਸਿੰਘ ਬਾਹਰ ਆਇਆ ਤਾਂ ਹਮਲਾਵਰਾਂ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ। ਦੋਵਾਂ ਨੂੰ ਬਚਾਉਂਦਿਆਂ ਅਮਰੀਕ ਸਿੰਘ ਦੀ ਮਾਂ ਦਰਸ਼ਨ ਕੌਰ ਵੀ ਜ਼ਖ਼ਮੀ ਹੋ ਗਈ। ਅਮਰੀਕ ਸਿੰਘ ਨੂੰ ਇਲਾਜ ਲਈ ਬਠਿੰਡਾ ਅਤੇ ਮੰਦਰ ਸਿੰਘ ਨੂੰ ਲੁਧਿਆਣੇ ਲਿਜਾਂਦੇ ਸਮੇਂ ਰਸਤੇ ਵਿੱਚ ਦੋਵਾਂ ਦੀ ਮੌਤ ਹੋ ਗਈ। ਦਰਸ਼ਨ ਕੌਰ ਬਠਿੰਡਾ ਹਸਪਤਾਲ ’ਚ ਜ਼ੇਰੇ ਇਲਾਜ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਸਥਾਨਕ ਥਾਣਾ ਮੁਖੀ ਸਰਬਜੀਤ ਕੌਰ ਮੌਕੇ ’ਤੇ ਪੁੱਜੇ। ਸਵੇਰੇ ਤਲਵੰਡੀ ਸਾਬੋ ਦੇ ਡੀਐੱਸਪੀ ਇਸ਼ਾਨ ਸਿੰਗਲਾ ਨੇ ਵੀ ਘਟਨਾ ਸਥਾਨ ਦਾ ਜਾਇਜ਼ਾ...
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Chandigarh News: ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਪੰਜਾਬ ਨੂੰ ਆਉਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਦਿੱਤਾ ਸੱਦਾ ਪੱਤਰChandigarh News: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਦੀ ਦੇ ਜੋਤੀ ਜੋਤਿ ਦਿਵਸ ਦੇ 450 ਸਾਲਾ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਸੱਦਾ ਪੱਤਰ ਦਿੱਤਾ।
और पढो »
Pathankot News: ਪਠਾਨਕੋਟ ਚ 6 ਸਾਲਾ ਸਕੂਲੀ ਬੱਚੇ ਨੂੰ ਕੀਤਾ ਗਿਆ ਅਗਵਾ, ਘਟਨਾ CCTV ਵਿੱਚ ਕੈਦPathankot Child Kidnap News: ਪਠਾਨਕੋਟ ਵਿੱਚ ਸਕੂਲੀ ਬੱਚੇ ਨੂੰ ਅਗਵਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਸਵਿਫਟ ਕਾਰ ਚ ਆਏ ਵਿਅਕਤੀਆਂ ਨੇ 6 ਸਾਲਾ ਸਕੂਲੀ ਬੱਚੇ ਨੂੰ ਅਗਵਾ ਕੀਤਾ ਹੈ।
और पढो »
Ferozpur News: CIA ਸਟਾਫ਼ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾFerozpur News: ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਦੋਵੇਂ ਮੁਲਜ਼ਮ ਸਿਲਵਰ ਰੰਗ ਦੀ ਇਨੋਵਾ ਗੱਡੀ ਵਿੱਚ ਆ ਰਹੇ ਹਨ, ਜਿਸ ਦੇ ਬਾਅਦ ਨਾਕਾਬੰਦੀ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।
और पढो »
Doctors Strike: PGI ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ, ਅੱਜ ਤੋਂ OPD ਸੇਵਾਵਾਂ ਸ਼ੁਰੂDoctors Strike News: ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੀ ਰੋਸ ਵਜੋਂ ਚੰਡੀਗੜ੍ਹ ਦੇ ਡਾਕਟਰਾਂ ਨੇ ਹੜਤਾਲ ਸਮਾਪਤ ਕਰ ਦਿੱਤੀ ਹੈ।
और पढो »
Weather Update Today: ਪੰਜਾਬ ਵਿੱਚ ਮੁੜ ਵੱਧਣ ਲੱਗਿਆ ਤਾਪਮਾਨ, ਚੰਡੀਗੜ੍ਹ ਚ ਯੈਲੋ ਅਲਰਟ ਜਾਰੀਮੌਸਮ ਵਿਭਾਗ ਨੇ ਚੰਡੀਗੜ੍ਹ ਚ ਪਿਛਲੇ 24 ਘੰਟਿਆਂ ਦੌਰਾਨ 1.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
और पढो »
Zirakpur News: ਸ਼ਿਮਲਾ ਦੀ ਲੜਕੀ ਨਾਲ ਜ਼ੀਕਰਪੁਰ ਚ ਜਬਰ-ਜ਼ਨਾਹ ਦਾ ਮਾਮਲਾ ਆਇਆ ਸਹਾਮਣੇZirakpur News: ਪੀੜਤ ਲੜਕੀ ਦੀ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ ਦੇ ਜ਼ਰੀਏ ਦਿੱਲੀ ਦੇ ਇੱਕ ਸ਼ਖਸ ਨਾਲ ਜਾਣ-ਪਛਾਣ ਹੋਈ ਸੀ। ਇਹ ਜਾਣ-ਪਛਾਣ ਬਾਅਦ ਵਿੱਚ ਦੋਸਤੀ ਵਿੱਚ ਬਦਲ ਗਈ।
और पढो »