Tarn Taran News: ਡੀਸੀ ਤਰਨਤਾਰਨ ਨੇ ਪੱਤਰ ਜਾਰੀ ਕਰਕੇ ਪਸ਼ੂ ਚਰਾਉਣ ਵਾਲੇ ਲੋਕਾਂ ਨੂੰ ਹੁਕਮ ਕੀਤੇ ਜਾਰੀ ਹਨ।
Viral NewsTilak Benefit: जानें किस दिन लगाएं लाल, सफेद और भभूत का तिलक, जानें क्या है इसका धार्मिक महत्वAaj Ka Rashifal: आज इन राशि वालों पर होगी बजरंग बली की कृपा, जानें किसे क्या लाभ मिलेगा
ਦਰਅਸਲ ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿ ਇਸ ਨਾਲ ਪੌਦਿਆਂ ਦਾ ਨੁਕਸਾਨ ਹੁੰਦਾ ਹੈ ਅਤੇ ਸੜਕਾਂ ’ਤੇ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਪਰ ਲੋਕ ਰੁੱਖ ਲਗਾਉਣ ਲਈ ਬਹੁਤ ਯਤਨ ਕਰਦੇ ਹਨ ਜਿਹੜੇ ਲੋਕ ਅਜਿਹੇ ਜਾਨਵਰਾਂ ਨੂੰ ਚਰਾਉਂਦੇ ਹਨ, ਉਹ ਇਨ੍ਹਾਂ ਪੌਦਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸੜਕਾਂ/ਸਰਕਾਰੀ ਥਾਵਾਂ/ਸ਼ਹਿਰਾਂ/ਕਸਬਿਆਂ/ ਪਿੰਡਾਂ ਦੀਆਂ ਸੜਕਾਂ/ਜਨਤਕ ਥਾਵਾਂ ਤੇ ਚਰਾਉਂਦੇ ਹਨ ਅਤੇ ਭੁੱਲਰਾਂ/ਸੰਸਥਾਵਾਂ ਵਲੋਂ ਜ਼ਿਲ੍ਹੇ ਵਿੱਚ ਜੋ ਬੂਟੇ ਲਗਾਏ ਜਾਦੇ ਹਨ, ਉਨ੍ਹਾਂ ਨੂੰ ਵੀ ਪਸ਼ੂ ਨੁਕਸਾਨ ਪਹੁੰਚਾਉਂਦੇ ਹਨ। ਅਜਿਹਾ ਕਰਨ ਨਾਲ ਸੜਕਾਂ ਦੇ ਉੱਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ।
DC Tarn Taran Animals Cattle Grazing
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
HC to Haryana Government: ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇHC to Haryana Government: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਨੂੰ ਕਲੀਅਰ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ।
और पढो »
Shambhu Border: ਹਰਿਆਣਾ ਦੇ ਚੀਫ ਸੈਕਟਰੀ ਨੂੰ ਐਡਵੋਕੇਟ ਉਦੇ ਪ੍ਰਤਾਪ ਸਿੰਘ ਵੱਲੋਂ ਨੋਟਿਸ ਭੇਜਿਆ ਗਿਆShambhu Border: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ 10 ਜੁਲਾਈ ਤੱਕ ਬਾਰਡਰ ਖੋਲ੍ਹਣ ਦੇ ਲਈ ਹੁਕਮ ਜਾਰੀ ਕੀਤਾ ਸਨ। ਪਰ ਸਰਕਾਰ ਵੱਲੋਂ ਹਾਲੇ ਤੱਕ ਬਾਰਡਰ ਨਹੀਂ ਖੋਲ੍ਹੇ ਗਏ।
और पढो »
Union Budget 2024: ਪਹਿਲੀ ਨੌਕਰੀ ਕਰਨ ਤੇ ਪੀਐਫ ਖਾਤੇ ਚ ਮਿਲਣਗੇ 15 ਹਜ਼ਾਰ ਰੁਪਏ; ਰੁਜ਼ਗਾਰ ਲਈ ਖਾਸ ਪੈਕੇਜ ਦਾ ਐਲਾਨUnion Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਾਰੇ ਰਸਮੀ ਖੇਤਰਾਂ ਵਿੱਚ ਪਹਿਲੀ ਵਾਰ ਕੰਮ ਕਰਨ ਵਾਲੇ ਮੁਲਾਜ਼ਮ ਨੂੰ ਇੱਕ ਮਹੀਨੇ ਦੀ ਤਨਖਾਹ ਮਿਲੇਗੀ।
और पढो »
Shiromani Akali Dal: ਬਾਗੀ ਧੜੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਕੀਤੀ ਭੰਗShiromani Akali Dal: ਉਨ੍ਹਾਂ ਨੇ ਕਿਹਾ ਕਿ ਅਨੁਸ਼ਾਸਨ ਕਮੇਟੀ ਕੋਲ ਕਿਸੇ ਨੂੰ ਬਾਹਰ ਕੱਢਣ ਦੀ ਪਾਵਰ ਨਹੀਂ ਹੈ। ਅਨੁਸ਼ਾਸਨ ਕਮੇਟੀ ਦੇ ਫ਼ੈਸਲੇ ਨੂੰ ਉਨ੍ਹਾਂ ਨੇ ਰੱਦ ਕਰ ਦਿੱਤਾ ਹੈ।
और पढो »
Panchayat Elections News: ਪੰਜਾਬ ਚ ਪੰਚਾਇਤੀ ਚੋਣਾਂ ਦੀ ਤਿਆਰੀ; ਰਾਜ ਚੋਣ ਕਮਿਸ਼ਨ ਨੇ ਪੱਤਰ ਲਿਖ ਕੇ ਇਹ ਹੁਕਮ ਕੀਤੇ ਜਾਰੀPanchayat Elections News: ਰਾਜ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਤਿਆਰੀ ਕਰਦਿਆਂ ਰਾਜ ਚੋਣ ਕਮਿਸ਼ਨ ਨੇ ਪੰਚ-ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ।
और पढो »
Jalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀJalandhar News:ਈਡੀ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਜਲੰਧਰ ਦਫ਼ਤਰ ਚ ਤਲਬ ਕੀਤਾ ਹੈ। ਆਸ਼ੂ ਦਫਤਰ ਪਹੁੰਚ ਗਏ ਹਨ, ਜਿੱਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ।
और पढो »