Tarn Taran News: ਅਦਾਲਤ ਨੇ ਉਨ੍ਹਾਂ ਨੂੰ ਤਰਨਤਾਰਨ ਥਾਣੇ ਵਿੱਚ ਡਿਜ਼ਾਸਟਰ ਮੈਨੇਜਮੈਂਟ ਅਤੇ ਨੈਸ਼ਨਲ ਹਾਈਵੇਅ ਐਕਟ ਤਹਿਤ ਸਾਲ 2020 ਵਿੱਚ 25 ‘ਆਪ’ ਆਗੂਆਂ ਖ਼ਿਲਾਫ਼ ਦਰਜ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ।
Tarn Taran News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅਤੇ 'ਆਪ' ਦੇ ਤਿੰਨ ਮੰਤਰੀਆਂ ਅਤੇ ਪੰਜ ਵਿਧਾਇਕਾਂ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। Movies Releasing This Weekend: यहां जाने इस हफ्ते थिएटर और ओटीटी पर रिलीज हो रही कौन सी फिल्मेंKL Rahul Birthday: लखनऊ सुपर जायंट्स के कप्तान राहुल के जन्मदिन पर जानें उनकी शीर्ष IPL पारियांAaj Ka Rashifal 18 April 2024: वृषभ, सिंह, मिथुन और मीन राशि वालों के लिए लाभकारी रहेगा आज का दिन, जानें अपना आज का...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅਤੇ 'ਆਪ' ਦੇ ਤਿੰਨ ਮੰਤਰੀਆਂ ਅਤੇ ਪੰਜ ਵਿਧਾਇਕਾਂ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਖਿਲਾਫ ਥਾਣਾ ਸਦਰ 'ਚ ਡਿਜ਼ਾਸਟਰ ਮੈਨੇਜਮੈਂਟ ਅਤੇ ਨੈਸ਼ਨਲ ਹਾਈਵੇ ਐਕਟ ਤਹਿਤ ਦਰਜ ਮਾਮਲੇ ਵਿੱਚ ਰਾਹਤ ਦਿੱਤੀ ਹੈ। ਇਹ ਮਾਮਲਾ ਸਾਲ 2020 ਵਿੱਚ ਦਰਜ ਹੋਇਆ ਸੀ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Speaker Kultar Singh Sandhwan Jai Kishan Rodi Tarn Taran News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Dilroz Murder Case: ਮਾਸੂਮ ਦਿਲਰੋਜ਼ ਦੀ ਕਾਤਲ ਔਰਤ ਨੂੰ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈDilroz Murder Case: ਦਿਲਰੋਜ਼ ਦੇ ਪੁਲਿਸ ਮੁਲਾਜ਼ਮ ਪਿਤਾ ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਹ ਆਪਣੇ ਬੱਚਿਆਂ ਲਈ ਬਜ਼ਾਰ ਤੋਂ ਖਿਡੌਣੇ ਅਤੇ ਸਮਾਨ ਲਿਆਉਂਦਾ ਸੀ।
और पढो »
Sucha Singh Langah Son News: ਸੁੱਚਾ ਲੰਗਾਹ ਦੇ ਬੇਟੇ ਸਮੇਤ ਹੋਰ ਮੁਲਜ਼ਮਾਂ ਨੂੰ ਅਦਾਲਤ ਨੇ 14 ਦਿਨ ਲਈ ਨਿਆਇਕ ਹਿਰਾਸਤ ਚ ਭੇਜਿਆSucha Singh Langah Son News: ਪੰਜ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
और पढो »
Rahul Gandhi News: ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ; ਕਾਂਗਰਸ ਵੱਲੋਂ ਨਿਖੇਧੀRahul Gandhi News: ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਜਾ ਰਹੇ ਸਨ ਜਿੱਥੇ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਸਮੇਤ ਕਈ ਚੋਣ ਪ੍ਰਚਾਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਹਨ।
और पढो »
High Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮHigh Court News: ਪੰਜਾਬ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 30 ਅਪ੍ਰੈਲ ਨੂੰ ਇਸ ਮਾਮਲੇ ਉਤੇ ਫਿਰ ਹੋਵੇਗੀ ਸੁਣਵਾਈ।
और पढो »
Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
और पढो »
BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
और पढो »