Tarn Taran Encounter: ਐਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੁਗਰਾਜ ਸਿੰਘ ਨੂਰਦੀ ਇਲਾਕੇ ਵਿੱਚ ਕਿਸੇ ਨੂੰ ਮਿਲਣ ਜਾ ਰਿਹਾ ਹੈ।
ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਜੁਗਰਾਜ ਸਿੰਘ ਉਰਫ ਜੱਗਾ ਵਾਸੀ ਮੁਰਾਦਪੁਰਾ ਅਤੇ ਤਰਨਤਾਰਨ ਪੁਲਿਸ ਵਿਚਾਲੇ ਦੇਰ ਰਾਤ ਮੁਕਾਬਲਾ ਹੋਇਆ। ਘਟਨਾ ਵਿੱਚ ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਜੱਗਾ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਨੇੜਲੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜੁਗਰਾਜ ਸਿੰਘ ਖਿਲਾਫ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕਰੀਬ ਅੱਧੀ ਦWinter Skincare Tips: ਸਰਦੀਆਂ 'ਚ ਡਰਾਈ ਸਕਿਨ ਤੋਂ ਹੋ ਪਰੇਸ਼ਾਨ ਤਾਂ ਅੱਜ ਹੀ ਅਪਣਾਓ ਇਹ 4 ਸਕੀਨਕੇਅਰ ਰੁਟੀਨThanksgiving 2024: क्यों मनाया जाता है ये त्यौहार? जानें इसकी तिथि, इतिहास, महत्व और परंपराएंWeekly Rashifal: इस सप्ताह इन...
ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਜੁਗਰਾਜ ਸਿੰਘ ਉਰਫ ਜੱਗਾ ਵਾਸੀ ਮੁਰਾਦਪੁਰਾ ਅਤੇ ਤਰਨਤਾਰਨ ਪੁਲਿਸ ਵਿਚਾਲੇ ਦੇਰ ਰਾਤ ਮੁਕਾਬਲਾ ਹੋਇਆ। ਘਟਨਾ ਵਿੱਚ ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਜੱਗਾ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਨੇੜਲੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜੁਗਰਾਜ ਸਿੰਘ ਖਿਲਾਫ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕਰੀਬ ਅੱਧੀ ਦਰਜਨ ਕੇਸ ਦਰਜ ਹਨ। ਐਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੁਗਰਾਜ ਸਿੰਘ ਨੂਰਦੀ ਇਲਾਕੇ ਵਿੱਚ ਕਿਸੇ ਨੂੰ ਮਿਲਣ ਜਾ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜੁਗਰਾਜ ਨੂੰ ਬਾਈਕ 'ਤੇ ਆਉਂਦੇ ਦੇਖਿਆ ਅਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਸ ਨੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਜਵਾਬੀ ਗੋਲੀਬਾਰੀ 'ਚ ਜੁਗਰਾਜ ਦੀ ਲੱਤ 'ਚ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਫਿਲਹਾਲ ਉਸ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਸ ਦੇ ਠੀਕ ਹੋਣ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਨਾਲ ਜੁੜੇ ਹੋਰ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ 'ਚ ਲਿਆयहां देखें RCB द्वारा खरीदे गए, रिटेन किए गए और रिलीज किए गए खिलाड़ियों की पूरी सूचिCancer Diet Chart: नवजोत सिंह सिद्धू ने कैंसर मरीजों के लिए शेयर किया डाइट चार्टmalaika...
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Crime News Punjabi Today Crime News Punjabi Crime News In Punjabi Latest Crime News In Punjabi Top Crime News Punjabi Tarn Taran Encounter News Punjab Encounter Tarn Taran Police Tarn Taran News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Amritsar Encounter: ਪੁਲਿਸ ਤੇ ਗੈਂਗਸਟਰ ਡੋਨੀ ਦੇ ਗੁਰਗਿਆਂ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀAmritsar Encounter: ਇਸ ਦੌਰਾਨ ਗੁਰਗਿਆਂ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਵਾਬ ਵਿੱਚ ਗੋਲੀ ਚਲਾਈ। ਦੱਸ ਦੇਈਏ ਪੰਜ ਵਿਅਕਤੀ ਵਰਨਾ ਗੱਡੀ ਚ ਸਵਾਰ ਸੀ।
और पढो »
Tarn Taran Encounter: ਲੋੜੀਂਦੇ ਸ਼ੂਟਰ ਬਿਕਰਮਜੀਤ ਉਰਫ ਵਿੱਕੀ ਤੇ ਤਰਨਤਾਰਨ ਪੁਲਿਸ ਵਿਚਾਲੇ ਮੁਕਾਬਲਾTarn Taran Encounter: ਤਰਨਤਾਰਨ ਪੁਲਿਸ ਸ਼ੂਟਰ ਵਿੱਕੀ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਆਈ ਸੀ। ਘਟਨਾ ਉਸ ਸਮੇਂ ਵਾਪਰੀ ਜਦੋਂ ਵਿੱਕੀ ਕੋਲੋਂ ਪੁੱਛ-ਪੜਤਾਲ ਕਰਨ ਉਪਰੰਤ ਉਸ ਨੂੰ ਗੋਇੰਦਵਾਲ ਸਾਹਿਬ ਨਾਲ ਲੈ ਕੇ ਹਥਿਆਰਾਂ ਦੀ ਬਰਾਮਦਗੀ ਲਈ ਪੁੱਜੀ ਸੀ।
और पढो »
Tarn Taran Encounter: ਤਰਨਤਾਰਨ ਚ ਪੁਲਿਸ ਤੇ ਬਦਮਾਸ਼ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀTarn Taran Encounter: ਪੁਲਿਸ ਨੂੰ ਦੇਖ ਕੇ ਜੋਧਬੀਰ ਸਿੰਘ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਵਾਬੀ ਗੋਲੀਬਾਰੀ ਵਿੱਚ ਜੋਧਬੀਰ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
और पढो »
Patiala Encounter: ਪਟਿਆਲਾ ਚ ਪੁਲਿਸ ਤੇ ਥਾਰ ਲੁੱਟਣ ਵਾਲੇ ਲੁਟੇਰਿਆਂ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀPatiala Encounter: ਥਾਰ ਜੀਪ ਲੁੱਟਣ ਵਾਲਾ ਮੁੱਖ ਮੁਲਜ਼ਮ ਐਨਕਾਊਂਟਰ ਦੌਰਾਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਾਭਾ ਤੋਂ ਲੁੱਟੀ ਹੋਈ ਥਾਰ ਜੀਪ ਤੇ 32 ਬੌਰ ਪਿਸਟਲ ਬਰਾਮਦ ਕੀਤਾ ਹੈ।
और पढो »
Moga Encounter: ਮੋਗਾ ਵਿੱਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ; ਮੁਲਜ਼ਮ ਜ਼ਖ਼ਮੀMoga Encounter: ਅੱਜ ਜਦ ਸਵੇਰੇ ਪੁਲਿਸ ਉਸ ਦੀ ਨਿਸ਼ਾਨਦੇਹੀ ਉਤੇ ਉਸ ਵੱਲੋਂ ਰੱਖੇ ਗਏ ਅਸਲੇ ਨੂੰ ਰਿਕਵਰ ਕਰਨ ਪਹੁੰਚੀ ਤਾਂ ਮੌਕਾ ਦੇਖਦੇ ਹੀ ਸੁਨੀਲ ਬਾਬਾ ਵੱਲੋਂ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਗਈ।
और पढो »
Ludhiana News: ਦੋ ਪਤਨੀਆਂ ਨੇ ਆਪਣੇ-ਆਪਣੇ ਆਸ਼ਿਕਾਂ ਨਾਲ ਮਿਲ ਕੇ ਪਤੀਆਂ ਦਾ ਕੀਤਾ ਕਤਲLudhiana News: ਪੁਲਿਸ ਤੇ ਮ੍ਰਿਤਕ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਹੈ। ਪੋਸਟਮਾਰਟਮ ਕਰਵਾਉਣ ਆਏ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਪਤਨੀ ਤੇ ਉਸ ਦੇ ਆਸ਼ਕ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
और पढो »