Tarn Taran News: ਆੜ੍ਹਤੀ ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ

Tarn Taran News समाचार

Tarn Taran News: ਆੜ੍ਹਤੀ ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ
EncounterAarthi Murder NewsPunjabi News
  • 📰 Zee News
  • ⏱ Reading Time:
  • 26 sec. here
  • 17 min. at publisher
  • 📊 Quality Score:
  • News: 66%
  • Publisher: 63%

Tarn Taran News: ਸ਼ੂਟਰਾਂ ਨੇ ਹਰੀਕੇ ਕਸਬੇ ਦੇ ਆੜ੍ਹਤੀ ਰਾਮ ਗੋਪਾਲ ਨੂੰ ਗੋਲ਼ੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ਚ ਤਰਨਤਾਰਨ ਦੇ ਇੱਕ ਨਿੱਜੀ ਹਸਪਤਾਲ ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਸੀ।

ਸ਼ੂਟਰਾਂ ਨੇ ਹਰੀਕੇ ਕਸਬੇ ਦੇ ਆੜ੍ਹਤੀ ਰਾਮ ਗੋਪਾਲ ਨੂੰ ਗੋਲ਼ੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ 'ਚ ਤਰਨਤਾਰਨ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਸੀ।Swami Vivekananda Jayanti 2025: स्वामी विवेकानंद की 162वीं जयंती, जानें कैसे स्वामी बनें यूथ आइकॉनPunjab 95: ਦਿਲਜੀਤ ਦੋਸਾਂਝ ਨੇ ਪੰਜਾਬ '95 ਦੀ ਪਹਿਲੀ ਝਲਕ ਕੀਤੀ ਪੇਸ਼; ਤਸਵੀਰਾਂ ਦੇਖ ਫੈਨਜ਼ ਰਹਿ ਗਏ ਦੰਗWeekly Rashifal: धार्मिक दृष्टि से बेहद शुभ है साल का तीसरा सप्ताह, इन राशियों को मिलेंगे अच्छे परिणामਤਰਨਤਾਰਨ ਦੇ ਹਰੀਕੇ ਕਸਬੇ ਦੇ...

ਡੀਐਸਪੀ ਰਾਜਿੰਦਰ ਮਨਹਾਸ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੁਲਜ਼ਮ ਆੜ੍ਹਤੀ ਦਾ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਿਆ ਹੈ। ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ, ਤਾਂ ਹਮਲਾਵਰਾਂ ਨੇ ਉਨ੍ਹਾਂ ਦੀ ਬਾਈਕ ਪਿੰਡ ਠਠੀਆ ਦੇ ਨੇੜੇ ਖੇਤਾਂ ਵਿੱਚ ਸੁੱਟ ਦਿੱਤੀ ਅਤੇ ਆਪਣੇ ਸਾਥੀ ਦੀ ਕਾਰ ਵਿੱਚ ਭੱਜ ਗਏ, ਜੋ ਪਹਿਲਾਂ ਹੀ ਇੱਕ ਸਵਿਫਟ ਕਾਰ ਵਿੱਚ ਬੈਠਾ ਸੀ। ਜਿਸ ਤੋਂ ਬਾਅਦ ਹਮਲਾਵਰਾਂ ਨੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਸ਼ੂਟਰ ਜ਼ਖਮੀ ਹੋ ਗਏ ਜਦੋਂ ਕਿ ਕਾਰ ਵਿੱਚ ਸਵਾਰ ਉਨ੍ਹਾਂ ਦਾ ਸਾਥੀ ਫਰਾਰ ਹੋ ਗਿਆ। ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Encounter Aarthi Murder News Punjabi News Punjab News Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Pilibhit Encounter News: ਪੁਲਿਸ ਚੌਂਕੀ ਤੇ ਗ੍ਰੇਨੇਡ ਸੁੱਟਣ ਵਾਲੇ ਮੁਲਜ਼ਮਾਂ ਨਾਲ ਪੀਲੀਭੀਤ ਚ ਹੋਇਆ ਮੁਕਾਬਲਾPilibhit Encounter News: ਪੁਲਿਸ ਚੌਂਕੀ ਤੇ ਗ੍ਰੇਨੇਡ ਸੁੱਟਣ ਵਾਲੇ ਮੁਲਜ਼ਮਾਂ ਨਾਲ ਪੀਲੀਭੀਤ ਚ ਹੋਇਆ ਮੁਕਾਬਲਾPilibhit Encounter News: ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ (25) ਵਾਸੀ ਮੁਹੱਲਾ ਕਲਾਨੌਰ, ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ, ਵਰਿੰਦਰ ਸਿੰਘ ਉਰਫ ਰਵੀ ਪੁੱਤਰ ਰਣਜੀਤ ਸਿੰਘ ਉਰਫ ਜੀਤਾ (23) ਵਾਸੀ ਪਿੰਡ ਅਗਵਾਨ ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ, ਜਸਨਪ੍ਰੀਤ ਸਿੰਘ ਉਰਫ ਪ੍ਰਤਾਪ ਸਿੰਘ (18) ਵਾਸੀ ਪਿੰਡ ਨਿੱਕਾ ਸੂਰ, ਥਾਣਾ ਕਲਾਨੌਰ...
और पढो »

ਅੰਮ੍ਰਿਤਸਰ: ਗ੍ਰੇਨੇਡ ਹਮਲੇ 'ਚ ਦੋ ਦੋਸ਼ੀ ਗ੍ਰਿਫ਼ਤਾਰਅੰਮ੍ਰਿਤਸਰ: ਗ੍ਰੇਨੇਡ ਹਮਲੇ 'ਚ ਦੋ ਦੋਸ਼ੀ ਗ੍ਰਿਫ਼ਤਾਰਅੰਮ੍ਰਿਤਸਰ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
और पढो »

ਕਲਾਨੌਰ ਅੱਤਵਾਦੀ ਹਮਲੇ: ਗੁਰਦਾਸਪੁਰ 'ਚ ਮੁਲਜ਼ਮਾਂ ਦੀਆਂ ਲਾਸ਼ਾਂਕਲਾਨੌਰ ਅੱਤਵਾਦੀ ਹਮਲੇ: ਗੁਰਦਾਸਪੁਰ 'ਚ ਮੁਲਜ਼ਮਾਂ ਦੀਆਂ ਲਾਸ਼ਾਂਕਲਾਨੌਰ ਦੀ ਬਕਸ਼ੀਵਾਲ ਪੁਲਿਸ ਚੌਕੀ 'ਤੇ ਹਮਲਾ ਕਰਨ ਵਾਲੇ ਤਿੰਨੇ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਅੱਜ ਗੁਰਦਾਸਪੁਰ ਲਿਆਂਦੀਆਂ ਗਈਆਂ।
और पढो »

DSP ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਪੁਲਿਸ ਤੋਂ ਬਰਖਾਸਤDSP ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਪੁਲਿਸ ਤੋਂ ਬਰਖਾਸਤਪੰਜਾਬ ਪੁਲਿਸ ਦੇ DSP ਗੁਰਸ਼ੇਰ ਸਿੰਘ ਸੰਧੂ ਉੱਤੇ ਦੁਰਵਿਵਹਾਰ, ਲਾਪਰਵਾਹੀ, ਅਤੇ ਡਿਊਟੀ ਵਿੱਚ ਅਣਗਹਿਲੀ ਦੇ ਦੋਸ਼ ਲਗਾਏ ਜਾਣ ਤੇ ਅੱਜ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
और पढो »

ਤਰਨਤਾਰਨ ਵਿੱਚ ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾਤਰਨਤਾਰਨ ਵਿੱਚ ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾਤਰਨਤਾਰਨ ਵਿੱਚ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮੁਲਜ਼ਮ ਵੱਲੋਂ ਫਾਇਰਿੰਗ ਕਰਨ ਉਤੇ ਜਵਾਬੀ ਗੋਲੀਬਾਰੀ ਵਿੱਚ ਨਸ਼ਾ ਤਸਕਰ ਦੀ ਲੱਤ ਵਿੱਚ ਗੋਲੀ ਲੱਗ ਗਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
और पढो »

ਧਨਾਸਰੀ ਮਹਲਾ ੫ ॥ਧਨਾਸਰੀ ਮਹਲਾ ੫ ॥ਇਹ ਪਾਠ ਭਗਤ ਸਿੱਖ ਗੁਰੂਆਂ ਦੀ ਪ੍ਰੇਮ, ਸਦਕਾ, ਅਤੇ ਬਚਾਅ 'ਤੇ ਜ਼ੋਰ ਦਿੰਦਾ ਹੈ।
और पढो »



Render Time: 2025-02-15 18:42:42