Tarunpreet Saund News: ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।
Tarunpreet Saund News: ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸੈਲਾਨੀ ਅਤੇ ਸੱਭਿਆਚਾਰਕ ਮਾਮਲਿਆਂ, ਨਿਵੇਸ਼ ਪ੍ਰੋਤਸਾਹਨ, ਪਰਾਹੁਣਚਾਰੀ, ਉਦਯੋਗ, ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦੇ ਰੂਪ ਵਿੱਚ ਆਪਣਾ ਕਾਰਜਫਾਰ ਸੰਭਾਲ ਲਿਆ। Rule Change: ਆਧਾਰ ਕਾਰਡ ਤੋਂ ਲੈ ਕੇ ਸ਼ੇਅਰ ਤੱਕ...
ਉਨ੍ਹਾਂ ਨੇ ਆਪਣੇ ਪਰਿਵਾਰ ਦੀ ਹਾਜ਼ਰੀ ਵਿੱਚ ਬਹੁਤ ਹੀ ਸਾਦੇ ਢੰਗ ਨਾਲ ਅਹੁਦਾ ਸੰਭਾਲ ਲਿਆ। ਅਰਦਾਸ ਉਪਰੰਤ ਉਸ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਸ ਨੂੰ ਕੁਰਸੀ ਉਤੇ ਬਿਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ ਅਤੇ ਜਸਕੀਰਤ ਕੌਰ ਵੀ ਹਾਜ਼ਰ ਸਨ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਦਿਨ ਰਾਤ ਮਿਹਨਤ ਕਰਨਗੇ। ਸੌਂਦ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ 'ਰੰਗਲਾ ਪੰਜਾਬ' ਨੂੰ ਹਰ ਪੰਜਾਬੀ ਤੱਕ ਪਹੁੰਚਾਉਣ ਲਈ ਚਲਾਈਆਂ ਜਾ ਰਹੀਆਂ ਨੀਤੀਆਂ ਅਤੇ ਸਕੀਮਾਂ ਨੂੰ ਅੱਗੇ ਲਿਜਾਣ ਲਈ ਆਪਣੇ ਯਤਨ ਹੋਰ ਤੇਜ਼ ਕਰਨਗੇ। ਅੱਜ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਉਨ੍ਹਾਂ ਪੰਜਾਬ ਦੇ ਸੈਰ ਸਪਾਟੇ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਹ ਸੂਬੇ ਦੀਆਂ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਵਾਲੀਆਂ ਥਾਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਨਵੇਂ ਕਦਮ ਚੁੱਕਣਗੇ।ਇਸ ਕਾਰਨ ਦੁਨੀਆ ਭਰ ਦੇ ਸੈਲਾਨੀ ਪੰਜਾਬ ਆ ਕੇ ਇਸ ਦੇ ਸੁਆਦਲੇ ਭੋਜਨ, ਪ੍ਰਾਹੁਣਚਾਰੀ ਅਤੇ ਕੁਦਰਤੀ ਸੁੰਦਰਤਾ ਦਾ ਆਨੰਦ ਮਾਣ ਸਕਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਨਿਵੇਸ਼ ਪ੍ਰਮੋਸ਼ਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਅਤੇ ਵਣਜ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ...
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Tarunpreet Singh Saund Cabinet Minister Punjab Civil Secretariat
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਵੇਗਾ। ਸੋਮਵਾਰ ਨੂੰ ਰਾਜ ਨਿਵਾਸ ਚ ਸਹੁੰ ਚੁੱਕ ਸਮਾਗਮ ਹੈ, ਜਿਸ ਚ ਪੰਜ ਨਵੇਂ ਮੰਤਰੀ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।
और पढो »
Farmers Protest In Chandigarh: ਚੰਡੀਗੜ੍ਹ ਚ ਕਿਸਾਨਾਂ ਦੇ ਮੋਰਚੇ ਦਾ ਅੱਜ ਤੀਜਾ ਦਿਨ, ਵਿਧਾਨ ਸਭਾ ਸੈਸ਼ਨ ਚ ਸਰਕਾਰ ਦੀ ਕਾਰਵਾਈ ਦਾ ਇੰਤਜ਼ਾਰFarmers Protest In Chandigarh: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਟਕਾ ਚੌਕ ਵਿਖੇ ਪਹੁੰਚ ਕੇ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਦੀ ਸ਼ਲਾਘਾ ਕੀਤੀ ਹੈ।
और पढो »
IND vs KOR: ਭਾਰਤ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ, ਸੈਮੀਫਾਈਨਲ ਚ ਦੱਖਣੀ ਕੋਰੀਆ ਨੂੰ ਹਰਾਇਆIND vs KOR: ਅੱਜ 4-1 ਦੀ ਜਿੱਤ ਵਿੱਚ ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਉੱਪਰ ਦੋ ਗੋਲ ਕੀਤੇ। ਜਰਮਨਪ੍ਰੀਤ ਸਿੰਘ ਤੇ ਉੱਤਮ ਸਿੰਘ ਨੇ ਇਕ-ਇਕ ਗੋਲ ਕੀਤਾ।
और पढो »
Punjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ; ਚਾਰ ਮੰਤਰੀਆਂ ਦੀ ਹੋਈ ਛੁੱਟੀ, ਜਾਣੋ ਕਿਹੜੇ ਨਵੇਂ ਚਿਹਰੇ ਹੋਏ ਸ਼ਾਮਲPunjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ।
और पढो »
Jagtar Hawara News: ਜਗਤਾਰ ਹਵਾਰਾ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ। ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ਵਿੱਚ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ। ਹਵਾਰਾ ਕਰੀਬ 28 ਸਾਲ ਤੋਂ ਜੇਲ੍ਹ ਵਿੱਚ ਬੰਦ ਹੈ।...
और पढो »
Cabinet minister Take Oath: ਪੰਜਾਬ ਕੈਬਨਿਟ ਦਾ ਚੌਥੀ ਵਾਰ ਵਿਸਥਾਰ, ਨਵੇਂ ਬਣੇ 5 ਮੰਤਰੀਆਂ ਨੇ ਅਹੁਦੇ ਦੀ ਸਹੁੰ ਚੁੱਕੀCabinet minister Take Oath: ਪੰਜਾਬ ਵਿੱਚ ਸਾਲ 2022 ਵਿੱਚ ਆਪ ਸਰਕਾਰ ਬਣਨ ਤੋਂ ਬਾਅਦ ਮਾਰਚ ਵਿੱਚ ਪਹਿਲਾਂ 10 ਮੰਤਰੀ ਚੁਣੇ ਗਏ ਸਨ।
और पढो »