Taran Taran News: ਲਾਪਤਾ ਵਿਅਕਤੀ ਦੀ ਨਹਿਰ ਚੋਂ ਮਿਲੀ ਲਾਸ਼, ਪਰਿਵਾਰ ਨੇ ਇਨਸਾਫ ਲਈ ਲਗਾਇਆ ਧਰਨਾ

Taran Taran News समाचार

Taran Taran News: ਲਾਪਤਾ ਵਿਅਕਤੀ ਦੀ ਨਹਿਰ ਚੋਂ ਮਿਲੀ ਲਾਸ਼, ਪਰਿਵਾਰ ਨੇ ਇਨਸਾਫ ਲਈ ਲਗਾਇਆ ਧਰਨਾ
Crime NewsPunjabi NewsCrime News Punjabi
  • 📰 Zee News
  • ⏱ Reading Time:
  • 41 sec. here
  • 9 min. at publisher
  • 📊 Quality Score:
  • News: 44%
  • Publisher: 63%

Taran Taran News: ਪਰਿਵਾਰ ਦਾ ਕਹਿਣਾ ਹੈ ਕਿ ਲਖਵਿੰਦਰ ਸਿੰਘ 9 ਜੂਨ ਨੂੰ ਘਰੋਂ ਨਿਕਲਿਆ ਸੀ ਜਿਸ ਤੋਂ ਬਾਅਦ ਉਹ ਵਾਪਸ ਨਹੀਂ ਪਰਤਿਆ। ਜਿਸ ਸਬੰਧੀ ਉਨ੍ਹਾਂ ਥਾਣਾ ਝਬਾਲ ਦੇ ਇੰਚਾਰਜ ਕਸ਼ਮੀਰ ਸਿੰਘ ਕਾਕੀ ਨੂੰ ਸ਼ਿਕਾਇਤ ਕੀਤੀ ਪਰ ਕਸ਼ਮੀਰ ਸਿੰਘ ਨੇ ਉਨ੍ਹਾਂ ਨੂੰ ਲੱਭਣ ਲਈ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਪਰਿਵਾਰ ਨੇ ਦੁਰਵਿਵਹਾਰ ਕਰਦਾ...

Taran Taran News : ਪਰਿਵਾਰ ਦਾ ਕਹਿਣਾ ਹੈ ਕਿ ਲਖਵਿੰਦਰ ਸਿੰਘ 9 ਜੂਨ ਨੂੰ ਘਰੋਂ ਨਿਕਲਿਆ ਸੀ ਜਿਸ ਤੋਂ ਬਾਅਦ ਉਹ ਵਾਪਸ ਨਹੀਂ ਪਰਤਿਆ। ਜਿਸ ਸਬੰਧੀ ਉਨ੍ਹਾਂ ਥਾਣਾ ਝਬਾਲ ਦੇ ਇੰਚਾਰਜ ਕਸ਼ਮੀਰ ਸਿੰਘ ਕਾਕੀ ਨੂੰ ਸ਼ਿਕਾਇਤ ਕੀਤੀ ਪਰ ਕਸ਼ਮੀਰ ਸਿੰਘ ਨੇ ਉਨ੍ਹਾਂ ਨੂੰ ਲੱਭਣ ਲਈ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਪਰਿਵਾਰ ਨੇ ਦੁਰਵਿਵਹਾਰ ਕਰਦਾ ਰਿਹਾ। Diljit Dosanjh and Neeru Bajwa: ਜੱਟ ਐਂਡ ਜੂਲੀਅਟ 3 ਜਲਦ ਹੋਵੇਗੀ ਰਿਲੀਜ਼! ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਮਚਾਏਗੀ ਧਮਾਲ, ਦੇਖੋ ਫੋਟੋਜSonakshi Sinha Relationship: हीरामंडी की 'फरदीन' किस से शादी करने के लिए बेताब ? जानें...

ਤਰਨ ਤਾਰਨ 'ਚ ਪੈਂਦੇ ਪਿੰਡ ਪੰਜਵੜ ਦੇ ਲਾਪਤਾ ਲਖਵਿੰਦਰ ਸਿੰਘ ਦੀ ਲਾਸ਼ ਨਹਿਰ 'ਚੋਂ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਕਿਸੇ ਨੇ ਲਖਵਿੰਦਰ ਸਿੰਘ ਦਾ ਕਤਲ ਕਰਕੇ ਲਾਸ਼ ਨਹਿਰ ਵਿੱਚ ਸੁੱਟ ਦਿੱਤੀ ਸੀ। ਮ੍ਰਿਤਕ ਦੇ ਸਰੀਰ 'ਤੇ ਜ਼ਖ਼ਮਾਂ ਦੇ ਨਿਸ਼ਾਨ ਸਨ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਖੇਮਕਰਨ ਅੰਮ੍ਰਿਤਸਰ ਰੋਡ 'ਤੇ ਸਥਿਤ ਝਬਾਲ ਚੌਕ 'ਚ ਲਾਸ਼ ਰੱਖ ਕੇ ਧਰਨਾ ਦਿੱਤਾ। ਅਤੇ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਥਾਣਾ ਇੰਚਾਰਜ ਕਸ਼ਮੀਰ ਸਿੰਘ ਨੂੰ ਤੁਰੰਤ ਮੁਅੱਤਲ ਕਰਕੇ ਕਾਰਵਾਈ ਕੀਤੀ...

ਪਰਿਵਾਰ ਦਾ ਕਹਿਣਾ ਹੈ ਕਿ ਲਖਵਿੰਦਰ ਸਿੰਘ 9 ਜੂਨ ਨੂੰ ਘਰੋਂ ਨਿਕਲਿਆ ਸੀ ਜਿਸ ਤੋਂ ਬਾਅਦ ਉਹ ਵਾਪਸ ਨਹੀਂ ਪਰਤਿਆ। ਜਿਸ ਸਬੰਧੀ ਉਨ੍ਹਾਂ ਥਾਣਾ ਝਬਾਲ ਦੇ ਇੰਚਾਰਜ ਕਸ਼ਮੀਰ ਸਿੰਘ ਕਾਕੀ ਨੂੰ ਸ਼ਿਕਾਇਤ ਕੀਤੀ ਪਰ ਕਸ਼ਮੀਰ ਸਿੰਘ ਨੇ ਉਨ੍ਹਾਂ ਨੂੰ ਲੱਭਣ ਲਈ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਪਰਿਵਾਰ ਨੇ ਦੁਰਵਿਵਹਾਰ ਕਰਦਾ ਰਿਹਾ। ਪਰਿਵਾਰ ਖੁਦ ਲਖਵਿੰਦਰ ਸਿੰਘ ਦੀ ਨੇੜੇ-ਤੇੜੇ ਦੇ ਪਿੰਡਾਂ ਵਿੱਚ ਭਾਲ ਕਰਦਾ ਰਿਹਾ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Crime News Punjabi News Crime News Punjabi Today Crime News Punjabi Crime News In Punjabi Latest Crime News In Punjabi Top Crime News Punjabi

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Jalandhar News: ਪਤਨੀ ਨੂੰ ਸਪੇਨ ਤੋਂ ਪੰਜਾਬ ਲਿਆ ਕੇ ਪਤੀ ਤੇ ਸਹੁਰਿਆਂ ਨੇ ਚੁੱਕਿਆ ਇਹ ਕਦਮJalandhar News: ਪਤਨੀ ਨੂੰ ਸਪੇਨ ਤੋਂ ਪੰਜਾਬ ਲਿਆ ਕੇ ਪਤੀ ਤੇ ਸਹੁਰਿਆਂ ਨੇ ਚੁੱਕਿਆ ਇਹ ਕਦਮJalandhar News: ਸਹੁਰਿਆਂ ਵੱਲੋਂ ਅਕਸਰ ਉਸ ਨਾਲ ਮਾੜੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਸੀ। ਉਥੇ ਏਐਸਆਈ ਫਕੀਰ ਸਿੰਘ ਨੇ ਕਿਹਾ ਕਿ ਔਰਤ ਨੇ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਉਪਰ ਦੋਸ਼ ਲਗਾਏ ਹਨ।
और पढो »

AC Blast News: ਕੁਝ ਦਿਨ ਪਹਿਲਾਂ ਲਿਆਂਦੇ ਏਸੀ ਚ ਜ਼ਬਰਦਸਤ ਧਮਾਕਾ; ਘਰ ਚ ਪਿਆ ਸਾਮਾਨ ਹੋਇਆ ਸੁਆਹAC Blast News: ਕੁਝ ਦਿਨ ਪਹਿਲਾਂ ਲਿਆਂਦੇ ਏਸੀ ਚ ਜ਼ਬਰਦਸਤ ਧਮਾਕਾ; ਘਰ ਚ ਪਿਆ ਸਾਮਾਨ ਹੋਇਆ ਸੁਆਹAC Blast News: ਉਨ੍ਹਾਂ ਦੇ ਘਰ ਦੇ ਥੱਲੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਹੈ। ਪਰਿਵਾਰ ਗਾਹਕਾਂ ਨੂੰ ਕੱਪੜੇ ਦਿਖਾਉਣ ਲਈ ਗਏ ਸਨ। ਜਦੋਂ ਉਹ ਗਾਹਕਾਂ ਨੂੰ ਕੱਪੜੇ ਦਿਖਾ ਰਿਹਾ ਸੀ।
और पढो »

Punjab News: ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਚ ਨਿੱਤਰੇ ਢੀਂਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿੰਦਾPunjab News: ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਚ ਨਿੱਤਰੇ ਢੀਂਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿੰਦਾPunjab News: ਦੱਸਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਸੀ।
और पढो »

Punjab lok sabha Election 2024: ਚੇਤਨ ਸਿੰਘ ਜੋੜਾ ਮਾਜਰਾ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲPunjab lok sabha Election 2024: ਚੇਤਨ ਸਿੰਘ ਜੋੜਾ ਮਾਜਰਾ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲPunjab lok sabha Election 2024: ਚੇਤਨ ਸਿੰਘ ਜੋੜਾ ਮਾਜਰਾ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
और पढो »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »



Render Time: 2025-02-21 13:41:40