Union Budget 2024: ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, ਕਿਸਾਨਾਂ ਲਈ ਵੱਡੇ ਐਲਾਨ! ਵਿੱਤ ਮੰਤਰੀ ਦੀਆਂ ਵੱਡੀਆਂ ਗੱਲਾਂ

Union Budget 2024 समाचार

Union Budget 2024: ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, ਕਿਸਾਨਾਂ ਲਈ ਵੱਡੇ ਐਲਾਨ! ਵਿੱਤ ਮੰਤਰੀ ਦੀਆਂ ਵੱਡੀਆਂ ਗੱਲਾਂ
Today's BudgetBudget 2024 Live TimeUnion Budget Time Today
  • 📰 Zee News
  • ⏱ Reading Time:
  • 43 sec. here
  • 19 min. at publisher
  • 📊 Quality Score:
  • News: 80%
  • Publisher: 63%

Union Budget 2024:: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲਗਾਤਾਰ ਸੱਤਵਾਂ ਬਜਟ ਪੇਸ਼ ਕੀਤਾ। ਇਹ ਵਿੱਤੀ ਸਾਲ 2024-25 ਦਾ ਪੂਰਾ ਬਜਟ ਹੈ ਅਤੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਹੈ। ਬਜਟ ਦੇ ਮੁੱਖ ਨੁਕਤੇ ਇਸ ਪ੍ਰਕਾਰ ਹਨ...

Union Budget 2024 : वित्त मंत्री निर्मला सीतारमण बजट-डे पर पहनी ऑफ व्हाइट साड़ी, देखें तस्वीरेंHimachal MLA Oath Ceremony

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਵਿੱਤੀ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਇਹ ਸੱਤਵਾਂ ਅਤੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਹੈ।ਮੋਦੀ ਸਰਕਾਰ ਦੇ ਇਸ ਬਜਟ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਬਜਟ ਵਿੱਚ ਨੌਜਵਾਨਾਂ ਦੇ ਹੁਨਰ ਵਿਕਾਸ, ਸਿੱਖਿਆ, ਖੇਤੀਬਾੜੀ ਅਤੇ ਰੁਜ਼ਗਾਰ ਸਿਰਜਣ ਵਰਗੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ।-2 ਲੱਖ ਕਰੋੜ ਰੁਪਏ ਦੀ ਵਿਵਸਥਾ ਨਾਲ ਨੌਜਵਾਨਾਂ ਲਈ 5 ਯੋਜਨਾਵਾਂ। 5 ਕਰੋੜ ਤੋਂ ਵੱਧ ਨੌਜਵਾਨਾਂ ਨੂੰ ਫਾਇਦਾ ਹੋਵੇਗਾ। ਰੁਜ਼ਗਾਰ ਪੈਦਾ ਕਰਨ ਨੂੰ...

-ਰਸਮੀ ਖੇਤਰ ਵਿੱਚ ਕਾਰਜਬਲ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਿੱਧੇ ਲਾਭ ਤਬਾਦਲੇ ਦੇ ਤਹਿਤ 15,000 ਰੁਪਏ ਤੱਕ ਦਾ ਲਾਭ ਦਿੱਤਾ ਜਾਵੇਗਾ। 1 ਲੱਖ ਰੁਪਏ ਤੱਕ ਦੀ ਤਨਖਾਹ ਵਾਲੇ ਕਰਮਚਾਰੀ ਇਸ ਲਈ ਯੋਗ ਹੋਣਗੇ। 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਇਸ ਦਾ ਲਾਭ ਹੋਵੇਗਾ।ਕਿਸਾਨਾਂ ਅਤੇ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਦਾ ਲਾਭ ਹੋਵੇਗਾ। 6 ਕਰੋੜ ਕਿਸਾਨ ਫਾਰਮਰ ਐਂਡ ਲੈਂਡ ਰਜਿਸਟਰੀ ਦੇ ਦਾਇਰੇ 'ਚ ਆਉਣਗੇ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Today's Budget Budget 2024 Live Time Union Budget Time Today Today Budget Highlights Today's Budget Time Today's Budget News Budget Will Start At What Time Today Is Budget Day Today Budget Time 2024 India Union Budget Timings Bel Share Price Aam Budget 2024 Today's Budget Timing Nirmala Sitharaman Budget Speech Time What Time Is Budget Today ਕੇਂਦਰੀ ਬਜਟ 2024 ਸੱਤਵਾਂ ਬਜਟ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab News: ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਕਾਮਿਆਂ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨPunjab News: ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਕਾਮਿਆਂ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨPunjab News: ਜਲੰਧਰ ਪੱਛਮੀ (ਐਸ.ਸੀ.) ਹਲਕੇ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਵੋਟਰਾਂ ਲਈ 10-07-2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
और पढो »

Farmers in Punjab: ਪੰਜਾਬ ਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ ਇੰਨੇ ਰੁਪਏFarmers in Punjab: ਪੰਜਾਬ ਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ ਇੰਨੇ ਰੁਪਏFarmers in Punjab: ਇਸ ਪਹਿਲ ਦਾ ਉਦੇਸ਼ ਪਾਣੀ ਵੀ ਜ਼ਿਆਦਾ ਖ਼ਪਤ ਵਾਲੇ ਝੋਨੇ ਦੀ ਥਾਂ ਕਿਸਾਨਾਂ ਨੂੰ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨਾ: ਗੁਰਮੀਤ ਸਿੰਘ ਖੁੱਡੀਆਂ
और पढो »

Ravneet Bittu News: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਨਿਰਮਲਾ ਸੀਤਾਰਮਨ ਨਾਲ ਪੰਜਾਬ ਦੇ ਮੁੱਦਿਆਂ ਤੇ ਕੀਤੀ ਚਰਚਾRavneet Bittu News: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਨਿਰਮਲਾ ਸੀਤਾਰਮਨ ਨਾਲ ਪੰਜਾਬ ਦੇ ਮੁੱਦਿਆਂ ਤੇ ਕੀਤੀ ਚਰਚਾRavneet Bittu News: ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਵਿੱਤ ਮੰਤਰੀ ਪੰਜਾਬ ਦੇ ਕਈ ਮੁੱਦੇ ਚੁੱਕੇ।
और पढो »

Kiratpur Sahib News: ਪੰਜਾਬ ਦੇ 2 ਨੌਜਵਾਨਾਂ ਤੇ ਹਿਮਾਚਲ ਦੇ ਟੈਕਸੀ ਡਰਾਈਵਰ ਦੇ ਕਤਲ ਦਾ ਸ਼ੱਕKiratpur Sahib News: ਪੰਜਾਬ ਦੇ 2 ਨੌਜਵਾਨਾਂ ਤੇ ਹਿਮਾਚਲ ਦੇ ਟੈਕਸੀ ਡਰਾਈਵਰ ਦੇ ਕਤਲ ਦਾ ਸ਼ੱਕKiratpur Sahib News: ਹਿਮਾਚਲ ਪੁਲਿਸ ਦੇ ਡੀਐਸਪੀ ਮਦਨ ਧੀਮਾਨ ਦੇ ਦੱਸਣ ਮੁਤਾਬਕ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਨੇ ਹਿਮਾਚਲ ਵਿੱਚ ਘੁੰਮਣ ਲਈ ਇੱਕ ਟੈਕਸੀ ਕਿਰਾਏ ਉਤੇ ਲਈ ਸੀ।
और पढो »

Chandigarh News: ਪੂਜਾ ਸਥਾਨ, ਫਰਨੀਚਰ ਮਾਰਕੀਟ ਨੂੰ ਨਹੀਂ ਢਾਹਿਆ ਜਾਵੇਗਾ, ਅਰੁਣ ਸੂਦ ਵਫਦ ਨਾਲ ਪ੍ਰਸ਼ਾਸਕ ਨੂੰ ਮਿਲੇChandigarh News: ਪੂਜਾ ਸਥਾਨ, ਫਰਨੀਚਰ ਮਾਰਕੀਟ ਨੂੰ ਨਹੀਂ ਢਾਹਿਆ ਜਾਵੇਗਾ, ਅਰੁਣ ਸੂਦ ਵਫਦ ਨਾਲ ਪ੍ਰਸ਼ਾਸਕ ਨੂੰ ਮਿਲੇChandigarh furniture market:ਫਰਨੀਚਰ ਮਾਰਕੀਟ ਨੂੰ ਨਹੀਂ ਢਾਹਿਆ ਜਾਵੇਗਾ, ਅਰੁਣ ਸੂਦ ਵਫਦ ਨਾਲ ਪ੍ਰਸ਼ਾਸਕ ਨੂੰ ਮਿਲੇ ਅਤੇ ਸ਼ਹਿਰ ਦੇ ਜ਼ਿਆਦਾਤਰ ਭਖਦੇ ਮਸਲਿਆਂ ਸਬੰਧੀ ਨਾਗਰਿਕਾਂ ਦੀਆਂ ਮੰਗਾਂ ਉਠਾਈਆਂ।
और पढो »

Fazilka News: ਪੁਲਿਸ ਨੇ 24 ਘੰਟਿਆਂ ਚ ਸੁਲਝਾਇਆ ਪਿਤਾ-ਪੁੱਤਰ ਦੀ ਹੱਤਿਆ ਦਾ ਮਾਮਲਾ; 3 ਗ੍ਰਿਫ਼ਤਾਰFazilka News: ਪੁਲਿਸ ਨੇ 24 ਘੰਟਿਆਂ ਚ ਸੁਲਝਾਇਆ ਪਿਤਾ-ਪੁੱਤਰ ਦੀ ਹੱਤਿਆ ਦਾ ਮਾਮਲਾ; 3 ਗ੍ਰਿਫ਼ਤਾਰFazilka News: ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਇਸਤੇਮਾਲ ਕੀਤਾ ਗਿਆ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
और पढो »



Render Time: 2025-02-19 03:07:18