UP Road Accident: ਸ਼ਾਹਜਹਾਂਪੁਰ ਚ ਬੱਸ ਤੇ ਟਰੱਕ ਪਲਟਣ ਕਾਰਨ ਵੱਡਾ ਹਾਦਸਾ ਵਾਪਰਿਆ, 11 ਸ਼ਰਧਾਲੂਆਂ ਦੀ ਮੌਤ

UP Road Accident समाचार

UP Road Accident: ਸ਼ਾਹਜਹਾਂਪੁਰ ਚ ਬੱਸ ਤੇ ਟਰੱਕ ਪਲਟਣ ਕਾਰਨ ਵੱਡਾ ਹਾਦਸਾ ਵਾਪਰਿਆ, 11 ਸ਼ਰਧਾਲੂਆਂ ਦੀ ਮੌਤ
ShahjahanpurRoad AccidentUP Road Accident
  • 📰 Zee News
  • ⏱ Reading Time:
  • 62 sec. here
  • 11 min. at publisher
  • 📊 Quality Score:
  • News: 56%
  • Publisher: 63%

UP Road Accident: ਸ਼ਾਹਜਹਾਂਪੁਰ ਚ ਪੱਥਰਾਂ ਨਾਲ ਭਰਿਆ ਟਰੱਕ ਖੜ੍ਹੀ ਬੱਸ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 11 ਲੋਕਾਂ ਦੀ ਜਾਨ ਚਲੀ ਗਈ

UP Road Accident: ਸ਼ਾਹਜਹਾਂਪੁਰ 'ਚ ਪੱਥਰਾਂ ਨਾਲ ਭਰਿਆ ਟਰੱਕ ਖੜ੍ਹੀ ਬੱਸ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 11 ਲੋਕਾਂ ਦੀ ਜਾਨ ਚਲੀ ਗਈFloating City in South Korea

Floating City in South Korea: अब पानी के ऊपर भी बसेगा शहर, जिसे 250KM/H के तूफान में भी नहीं होगा कोई नुकसानMyths About Eggs ਸ਼ਾਹਜਹਾਂਪੁਰ 'ਚ ਉਸ ਸਮੇਂ ਵੱਡਾ ਹਾਦਸਾ ਵਾਪਰਿਆ ਜਦੋਂ ਪੱਥਰਾਂ ਨਾਲ ਭਰਿਆ ਇੱਕ ਟਰੱਕ ਖੜ੍ਹੀ ਬੱਸ ਨਾਲ ਟਕਰਾ ਕੇ ਪਲਟ ਗਿਆ। ਇੱਥੇ ਇੱਕ ਟਰੱਕ ਹੇਠਾਂ ਕੁਚਲਣ ਨਾਲ 11 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਇੱਕ ਦਰਜਨ ਤੋਂ ਵੱਧ ਸ਼ਰਧਾਲੂ ਗੰਭੀਰ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਨਿੱਜੀ ਬੱਸ ਸ਼ਰਧਾਲੂਆਂ ਨੂੰ ਲੈ ਕੇ ਸੀਤਾਪੁਰ ਤੋਂ ਪੂਰਨਗਿਰੀ ਜਾ ਰਹੀ ਸੀ ਅਤੇ ਸ਼ਾਹਜਹਾਂਪੁਰ ਦੇ ਇੱਕ ਢਾਬੇ 'ਤੇ ਖਾਣਾ ਖਾਣ ਲਈ ਰੁਕ ਗਏ। ਇਹ ਘਟਨਾ ਖੁਟਾਰ ਥਾਣਾ ਖੇਤਰ ਦੇ ਗੋਲਾ ਬਾਈਪਾਸ ਰੋਡ 'ਤੇ ਵਾਪਰੀ। ਜਿੱਥੇ ਪੱਥਰਾਂ ਨਾਲ ਭਰਿਆ ਟਰੱਕ ਢਾਬੇ ਕੋਲ ਖੜ੍ਹੀ ਪ੍ਰਾਈਵੇਟ ਬੱਸ ਨੂੰ ਟੱਕਰ ਮਾਰ ਕੇ ਬੱਸ 'ਤੇ ਪਲਟ ਗਿਆ।ਇਸ ਹਾਦਸੇ 'ਚ ਬੱਸ 'ਚ ਸਵਾਰ 11 ਲੋਕਾਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ ਜਦਕਿ ਇੱਕ ਦਰਜਨ ਤੋਂ ਵੱਧ ਸ਼ਰਧਾਲੂ ਗੰਭੀਰ ਜ਼ਖ਼ਮੀ ਹੋ ਗਏ ਹਨ। ਮਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਕਰੀਬ 3 ਘੰਟੇ ਤੱਕ ਚੱਲੇ ਬਚਾਅ ਕਾਰਜ ਤੋਂ ਬਾਅਦ...

ਦੱਸਿਆ ਜਾ ਰਿਹਾ ਹੈ ਕਿ ਸੀਤਾਪੁਰ ਤੋਂ ਇੱਕ ਨਿੱਜੀ ਬੱਸ ਸ਼ਰਧਾਲੂਆਂ ਨੂੰ ਲੈ ਕੇ ਪੂਰਨਗਿਰੀ ਦਰਸ਼ਨ ਲਈ ਜਾ ਰਹੀ ਸੀ। ਇਸ ਦੌਰਾਨ ਟਰੱਕ ਸੜਕ ਕਿਨਾਰੇ ਖੜ੍ਹੀ ਬੱਸ 'ਤੇ ਪਲਟ ਗਿਆ। ਫਿਲਹਾਲ ਸਾਰੇ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Shahjahanpur Road Accident UP Road Accident Shahjahanpur Road Accident Truck Bus Shahjahanpur Police ਯੂਪੀ ਦੇ ਸ਼ਾਹਜਹਾਂਪੁਰ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Samrala Accident News: ਸਮਰਾਲਾ ਨੇੜੇ ਵਾਪਰਿਆ ਦਰਦਨਾਕ ਹਾਦਸਾ, ਦੋ ਸਵਾਰੀਆਂ ਦੀ ਮੌਤ, 12 ਜ਼ਖ਼ਮੀSamrala Accident News: ਸਮਰਾਲਾ ਨੇੜੇ ਵਾਪਰਿਆ ਦਰਦਨਾਕ ਹਾਦਸਾ, ਦੋ ਸਵਾਰੀਆਂ ਦੀ ਮੌਤ, 12 ਜ਼ਖ਼ਮੀSamrala Accident News: ਸਮਰਾਲਾ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ ਅਤੇ ਇਸ ਨਾਲ ਦੋ ਸਵਾਰੀਆਂ ਦੀ ਮੌਤ ਹੋ ਗਈ ਹੈ ਅਤੇ 12 ਲੋਕ ਜ਼ਖ਼ਮੀ ਹੋਣ ਦੀ ਖ਼ਬਰ ਹੈ।
और पढो »

Nuh Bus Fire News: ਹਰਿਆਣਾ ਦੇ ਨੂੰਹ ਚ ਵੱਡਾ ਹਾਦਸਾ, ਟੂਰਿਸਟ ਬੱਸ ਚ ਅੱਗ ਲੱਗਣ ਨਾਲ 8 ਲੋਕਾਂ ਦੀ ਮੌਤNuh Bus Fire News: ਹਰਿਆਣਾ ਦੇ ਨੂੰਹ ਚ ਵੱਡਾ ਹਾਦਸਾ, ਟੂਰਿਸਟ ਬੱਸ ਚ ਅੱਗ ਲੱਗਣ ਨਾਲ 8 ਲੋਕਾਂ ਦੀ ਮੌਤNuh Bus Fire News: ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਅੱਗ ਬੁਝਾਉਣ ਲਈ ਮੌਕੇ ਤੇ ਪਹੁੰਚ ਗਈ ਪਰ ਇਸ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਨੇ ਆ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪਿੰਡ ਵਾਸੀਆਂ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ...
और पढो »

Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
और पढो »

Fazilka Weather: ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, 19 ਸਾਲਾ ਨੌਜਵਾਨ ਦੀ ਮੌਤFazilka Weather: ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, 19 ਸਾਲਾ ਨੌਜਵਾਨ ਦੀ ਮੌਤਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਵੇਲੇ ਬੱਹਦ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦਰਅਸਸ ਗਰਮੀ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ।
और पढो »

Kharar Accident: ਖਰੜ ਨਿਉ ਸੰਨੀ ਚ ਵਾਪਰਿਆ ਭਿਆਨਕ ਹਾਦਸਾ, ਲਗਜ਼ਰੀ ਕਾਰ ਨੇ ਬਜ਼ੁਰਗ ਵਿਅਕਤੀ ਨੂੰ ਦਰੜਿਆKharar Accident: ਖਰੜ ਨਿਉ ਸੰਨੀ ਚ ਵਾਪਰਿਆ ਭਿਆਨਕ ਹਾਦਸਾ, ਲਗਜ਼ਰੀ ਕਾਰ ਨੇ ਬਜ਼ੁਰਗ ਵਿਅਕਤੀ ਨੂੰ ਦਰੜਿਆKharar Accident: ਖਰੜ ਨਿਉ ਸੰਨੀ ਚ ਭਿਆਨਕ ਹਾਦਸਾ ਵਾਪਰਿਆ, ਸਕੋਡਾ ਗਡੀ ਨੇ ਐਕਟਿਵਾ ਸਵਾਰ ਨੂੰ ਦਰੜਿਆ ਹੈ।
और पढो »

Khanna Train News: ਟਰੇਨ ਦਾ ਇੰਜਣ ਵੱਖ ਹੋਣ ਦੇ ਮਾਮਲੇ ਚ ਰੇਲਵੇ ਦੀ ਵੱਡੀ ਕਾਰਵਾਈ!Khanna Train News: ਟਰੇਨ ਦਾ ਇੰਜਣ ਵੱਖ ਹੋਣ ਦੇ ਮਾਮਲੇ ਚ ਰੇਲਵੇ ਦੀ ਵੱਡੀ ਕਾਰਵਾਈ!Khanna Train News: ਖੰਨਾ ਰੇਲਵੇ ਸਟੇਸ਼ਨ ਤੇ ਅੱਜ ਉਸ ਸਮੇਂ ਵੱਡਾ ਰੇਲ ਹਾਦਸਾ ਟਲ ਗਿਆ ਜਦੋਂ ਪਟਨਾ ਤੋਂ ਜੰਮੂ ਜਾ ਰਹੀ 12355 ਅਰਚਨਾ ਐਕਸਪ੍ਰੈਸ ਦਾ ਇੰਜਣ ਡੱਬਿਆਂ ਤੋਂ ਵੱਖ ਹੋ ਗਿਆ।
और पढो »



Render Time: 2025-02-14 03:22:34