Vigilance News: ਮੁੱਖ ਮੰਤਰੀ ਮਾਨ ਕਿ ਜੇ ਕੋਈ ਸੂਬੇ ਵਿੱਚ ਨੌਕਰੀ ਬਦਲੇ ਪੈਸੇ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ 43 ਹਜ਼ਾਰ ਤੋਂ ਵੱਧ ਨੌਕਰੀਆਂ ਨਿਰੋਲ ਯੋਗਤਾ ਦੇ ਆਧਾਰ ਤੇ ਦਿੱਤੀਆਂ ਗਈਆਂ ਹਨ ਅਤੇ ਇਸ ਵਿੱਚ ਕੋਈ ਭ੍ਰਿਸ਼ਟਾਚਾਰ ਨਹੀਂ...
Vigilance News: ਮੁੱਖ ਮੰਤਰੀ ਮਾਨ ਕਿ ਜੇ ਕੋਈ ਸੂਬੇ ਵਿੱਚ ਨੌਕਰੀ ਬਦਲੇ ਪੈਸੇ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ 43 ਹਜ਼ਾਰ ਤੋਂ ਵੱਧ ਨੌਕਰੀਆਂ ਨਿਰੋਲ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ ਅਤੇ ਇਸ ਵਿੱਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਇਆ।Diljit Dosanjh and Neeru Bajwa: ਜੱਟ ਐਂਡ ਜੂਲੀਅਟ 3 ਜਲਦ ਹੋਵੇਗੀ ਰਿਲੀਜ਼! ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਮਚਾਏਗੀ ਧਮਾਲ, ਦੇਖੋ ਫੋਟੋਜSonakshi Sinha Relationship: हीरामंडी की 'फरदीन' किस से शादी करने के लिए बेताब ? जानें अब तक...
ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ ਵਿੱਚ ਨਾ ਫਸਣ, ਜੋ ਪੈਸੇ ਦੇ ਬਦਲੇ ਸਰਕਾਰੀ ਨੌਕਰੀ ਦਿਵਾਉਣ ਬਹਾਨੇ ਨੌਜਵਾਨਾਂ ਨੂੰ ਠੱਗਦੇ ਹਨ। ਇੱਥੋਂ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਭ੍ਰਿਸ਼ਟਾਚਾਰ ਕਾਰਨ ਬਹੁਤ ਸਾਰੇ ਹੁਸ਼ਿਆਰ ਨੌਜਵਾਨਾਂ ਦਾ ਭਵਿੱਖ ਤਬਾਹ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ 102 ਵਿਅਕਤੀਆਂ ਨੂੰ ਨੌਕਰੀ ਦਿਵਾਉਣ ਬਹਾਨੇ 26 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਦੋ ਪੁਲਿਸ ਮੁਲਾਜ਼ਮਾਂ ਨੂੰ ਕਾਬੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਬਾਰੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ...
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਸੂਬੇ ਵਿੱਚ ਨੌਕਰੀ ਬਦਲੇ ਪੈਸੇ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ 43 ਹਜ਼ਾਰ ਤੋਂ ਵੱਧ ਨੌਕਰੀਆਂ ਨਿਰੋਲ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ ਅਤੇ ਇਸ ਵਿੱਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਇਆ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਗਰੋਹਾਂ ਦੇ ਜਾਲ ਵਿੱਚ ਨਾ ਫਸਣ, ਜੋ ਨੌਕਰੀ ਬਦਲੇ ਪੈਸੇ ਮੰਗਦੇ ਹਨ। ਉਨ੍ਹਾਂ ਕਿਹਾ ਕਿ ਇਹ ਠੱਗੀਆਂ ਮਾਰਨ ਵਾਲੇ ਨੌਜਵਾਨਾਂ ਨੂੰ ਸਿਰਫ਼ ਧੋਖਾ ਦੇ ਰਹੇ ਹਨ ਕਿਉਂਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਭਰਤੀ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਦੇ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ, ਜਿਸ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
Government Jobs Punjabi News Punjab News Punjabi News News In Punjabi Punjab News In Punjabi Latest Punjab News Latest Punjabi News Punjabi News Today Breaking News In Punjabi Punjab Latest News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Chandigarh News: ਵਿਦੇਸ਼ ਭੇਜਣ ਦੇ ਨਾਂ ਤੇ ਇੱਕ ਨੌਜਵਾਨ ਨਾਲ ਦੋ ਲੱਖ ਰੁਪਏ ਦੀ ਠੱਗੀChandigarh News: ਸਿਟੀ ਐਨਕਲੇਵ ਜ਼ੀਰਕਪੁਰ ਦੇ ਰਹਿਣ ਵਾਲੇ ਵਿਨੋਦ, ਵਿਜੇ ਅਤੇ ਹੋਰਾਂ ਤੇ ਕੈਨੇਡਾ ਪੈਸੇ ਭੇਜਣ ਦੇ ਨਾਂ ਤੇ 2 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।
और पढो »
Punjab: ਗੈਂਗਸਟਰ ਲਖਬੀਰ ਲੰਡਾ ਨੇ ਇੱਕ ਵਪਾਰੀ ਤੋਂ 1 ਕਰੋੜ ਰੁਪਏ ਦੀ ਮੰਗੀ ਫਿਰੌਤੀ, ਜਾਨੋ ਮਾਰਨ ਦੀ ਵੀ ਦਿੱਤੀ ਧਮਕੀLakhbir Singh Landa News: ਗੈਂਗਸਟਰ ਲਖਬੀਰ ਲੰਡਾ ਨੇ ਇੱਕ ਵਪਾਰੀ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ ਅਤੇ ਪੈਸੇ ਨਾ ਦੇ ਉੱਤੇ ਜਾਨੋ ਮਾਰਨ ਦੀ ਵੀ ਧਮਕੀ ਦਿੱਤੀ ਹੈ।
और पढो »
Canadian Bride Arrest: ਪਤੀ ਨਾਲ 26 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਕੈਨੇਡੀਅਨ ਲਾੜੀ ਨੇਪਾਲ ਤੋਂ ਗ੍ਰਿਫ਼ਤਾਰCanadian Bride Arrest: ਸਹੁਰਾ ਪਰਿਵਾਰ ਨੇ ਲਖਬੀਰ ਕੌਰ ਨੂੰ ਕੈਨੇਡਾ ਭੇਜਣ ਲਈ ਕਰੀਬ 26 ਲੱਖ ਰੁਪਏ ਖ਼ਰਚ ਕੀਤੇ ਸਨ ਤਾਂ ਜੋ ਉਸਦਾ ਪੁੱਤਰ ਵੀ ਕੈਨੇਡਾ ਜਾ ਕੇ ਸੈਟਲ ਹੋ ਸਕੇ। ਪਰ ਕੈਨੇਡਾ ਗਈ ਲਾੜੀ ਨੇ ਆਪਣੇ ਪਤੀ ਨੂੰ ਉੱਥੇ ਬੁਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।
और पढो »
Patiala News: ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਦੋ ਗੁਰਗੇ ਕਾਬੂ , 2 ਮੁਲਜ਼ਮਾਂ ਦੀ ਭਾਲ ਜਾਰੀPatiala News: ਐਸਐਸਪੀ ਨੇ ਦੱਸਿਆ ਕਿ ਇਹਨਾਂ ਦੋਵੇਂ ਅਪਰਾਧੀਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੇਸ਼ ਚ ਬੈਠੇ ਵਿਦੇਸ਼ ਵਿੱਚ ਬੈਠੇ ਗੁਰੀ ਢਿੱਲੋ ਦੇ ਨਾਲ ਸਬੰਧ ਸਨ ਅਤੇ ਇਹ ਦੋਵੇਂ ਉਨ੍ਹਾਂ ਦੇ ਇਸ਼ਾਰੇ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ਦੇ ਵਿੱਚ ਸਨ।
और पढो »
Dhuri News: ਵਿਦੇਸ਼ ਭੇਜਣ ਦੇ ਨਾਂ ਤੇ 5.80 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜDhuri News: ਗੁਰਚਰਨ ਸਿੰਘ ਨੇ ਆਪਣੇ ਲੜਕੇ ਨੂੰ ਗ੍ਰੀਸ ਭੇਜਣ ਲਈ ਪ੍ਰਦੀਪ ਸਿੰਘ ਵਾਸੀ ਬੰਜੂਆ ਕਲਾਂ (ਜਲੰਧਰ) ਨੂੰ 5 ਲੱਖ 80 ਹਜ਼ਾਰ ਰੁਪਏ ਦਿੱਤੇ ਸਨ ਪਰ ਪ੍ਰਦੀਪ ਸਿੰਘ ਨੇ ਨਾ ਤਾਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ।
और पढो »
Water Crisis: ਪਾਤੜਾਂ ਦੇ ਵਾਰਡ ਨੰਬਰ 14 ਸਾਗਰ ਬਸਤੀ ਚ ਛਾਇਆ ਪਾਣੀ ਦਾ ਸੰਕਟ, ਲੋਕ ਬੇਹੱਦ ਪ੍ਰੇਸ਼ਾਨWater Crisis: ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਗਰਮ ਹੋਏ ਮਹੱਲਾ ਵਾਸੀ, ਨਗਰ ਕੌਸ਼ਲ ਪ੍ਰਧਾਨ ਤੋਂ ਪਾਣੀ ਦੀ ਸਮੱਸਿਆ ਦੇ ਹੱਲ ਕਰਨ ਦੀ ਕੀਤੀ ਮੰਗ,
और पढो »